ਅੱਜ ਦੀ ਇਹ ਖ਼ਬਰ ਤਰਨਤਾਰਨ ਤੋਂ ਸਾਹਮਣੇ ਆ ਰਹੀ ਹੈ ਪਿੰਡ ਘਰਿਆਲਾ ਤੋਂ ਜਿੱਥੇ ਕਿ ਦਿਨ ਦਿਹਾੜੇ ਚੋਰਾਂ ਨੇ ਇੱਕ ਘਰ ਦੀਆਂ ਕੰਧਾਂ ਟੱਪ ਕੇ ਘਰ ਦੇ ਵਿਚ ਦਾਖਲ ਹੋਏ ਅਤੇ ਘਰ ਦੇ ਵਿਚ ਜੋ ਵੀ ਸਾਮਾਨ ਪਿਆ ਸੀ ਉਸ ਨੂੰ ਉਥਲ ਪੁਥਲ ਕਰ ਕੇ ਨਕਦੀ ਪੇਸ਼ਾਬ ਦੇ ਸੋਨੇ ਨੂੰ ਲੁੱਟ ਕੇ ਫ਼ਰਾਰ ਹੋ ਗਏ ਜਦੋਂ ਘਰ ਦੇ ਭਾਗ ਆਏ ਜਦੋਂ ਉਨ੍ਹਾਂ ਨੇ ਦੇਖਿਆ ਘਰ ਦੇ ਵਿਚ ਪੂਰਾ ਮਾਹੌਲ ਖ਼ਰਾਬ ਹੋਇਆ ਹੋਇਆ ਸੀ ਸਾਰਾ ਕੱਪੜਾ ਲੀੜਾ ਇੱਧਰ ਉੱਧਰ ਗਿਰਿਆ ਹੋਇਆ ਸੀ ਅਤੇ ਕੀਮਤੀ ਸਾਮਾਨ ਵੀ ਗਾਇਬ ਸੀ ਦੇਖੋ ਪੂਰੀ ਵੀਡੀਓ ਜੇਕਰ ਤੁਸੀਂ ਵੀਡੀਓ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਦੇਖ ਸਕੋਗੇ
ਜਦੋਂ ਨੌਜਵਾਨ ਨੌਜਵਾਨ ਦੀ ਘਰਵਾਲੀ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹਣ ਆਪਣੇ ਪੇਕੇ ਪਰਿਵਾਰ ਗਈ ਹੋਈ ਸੀ ਅਤੇ ਉਸ ਦੀ ਮਾਤਾ ਵੀ ਘਰ ਤੋਂ ਬਾਹਰ ਸੀ ਉਹਦਾ ਪਿਤਾ ਖੇਤ ਗਿਆ ਹੋਇਆ ਸੀ ਅਤੇ ਉਸ ਦਾ ਭਰਾ ਕੰਮ ਦੇ ਲਈ ਬਾਹਰ ਗਿਆ ਹੋਇਆ ਸੀ ਉਸ ਟੈਮ ਚੋਰਾਂ ਨੇ ਘਰ ਦੀ ਕੰਧ ਟੱਪ ਕੇ ਅੰਦਰ ਵੜੇ ਅਤੇ ਚੋਰੀ ਨੂੰ ਅੰਜਾਮ ਦੇ ਦਿੱਤਾ ਅਤੇ ਘਰ ਦੇ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਉਸਦੇ ਸਿਸਟਮ ਨੂੰ ਵੀ ਪਲਾਸ ਨਾਲ ਕੱਟ ਕੇ ਆਪਣੇ ਨਾਲ ਲੈ ਗਏ ਅੱਜਕੱਲ੍ਹ ਅਜਿਹੀਆਂ ਘਟਨਾਵਾਂ ਪੰਜਾਬ ਵਿੱਚ ਬਹੁਤ ਹੋ ਰਹੀਆਂ ਹਨ ਜੇਕਰ ਤੁਹਾਡੇ ਨਾਲ ਵੀ ਅਜਿਹੀ ਘਟਨਾ ਹੁੰਦੀ ਹੈ ਸਭ ਤੋਂ ਪਹਿਲਾਂ ਪੁਲੀਸ ਨੂੰ ਸੂਚਨਾ ਦੇਣੀ ਚਾਹੀਦੀ ਹੈ ਅਤੇ ਉਨ੍ਹਾਂ ਪਰਿਵਾਰ ਨੇ ਵੀ ਪੁਲਸ ਨੂੰ ਸੂਚਨਾ ਦਿੱਤੀ ਪੁਲਸ ਨੇ ਆ ਕੇ ਮੌਕਾ ਦੇਖਿਆ ਅਤੇ ਜਿਨ੍ਹਾਂ ਲੋਕਾਂ ਤੇ ਸ਼ੱਕ ਸੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਕੇ ਨਾਲ ਲੈ ਗਏ ਅਤੇ ਕਿਹਾ ਕਿ ਅਗਲੀ ਕਾਰਵਾੲੀ ਫੇਰ ਕੀਤੀ ਜਾਵੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !