ਅਸੀਂ ਦੇਖਦੇ ਹਾਂ ਕਿ ਸਾਡੇ ਸਮਾਜ ਦੇ ਵਿੱਚ ਅੱਜਕੱਲ੍ਹ ਬਹੁਤ ਹੀ ਮੰਦਭਾਗੀਆਂ ਖ਼ਬਰਾਂ ਜਿਵੇਂ ਕਿ ਦੁਰਘਟਨਾਵਾਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਨੇ ਪਰ ਉਨ੍ਹਾਂ ਨੂੰ ਦੇਖ ਕੇ ਸਾਡਾ ਮਨ ਅਤੇ ਦਿਲ ਡਰਿਆ ਰਹਿੰਦਾ ਹੈ ਪਰ ਕਦੀ ਕਦੀ ਸੋਸ਼ਲ ਮੀਡੀਅਾ ੳੁੱਤੇ ਅਜਿਹੀਅਾਂ ਖ਼ਬਰਾਂ ਵਾਇਰਲ ਹੁੰਦੀਆਂ ਹਨ ਵੀਡੀਓ ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਸਾਡਾ ਮਨ ਖ਼ੁਸ਼ ਹੋ ਜਾਂਦਾ ਹੈ
ਜਿਸ ਤਰ੍ਹਾਂ ਚ ਬੱਚੇ ਨੂੰ ਦੇਖ ਕੇ ਬਹੁਤ ਹੀ ਮਨ ਖੁਸ਼ ਹੁੰਦਾ ਹੈ ਜੋ ਕਿ ਇੱਕ ਅਧਿਆਪਕ ਨੂੰ ਆਪਣੇ ਘਰ ਜਾਣ ਲਈ ਕਹਿੰਦਾ ਹੈ ਅਤੇ ਅਧਿਆਪਕ ਉਸ ਨੂੰ ਕਹਿੰਦੀ ਹੈ ਕਿ ਤੂੰ ਪਹਿਲਾਂ ਆਪਣਾ ਕੰਮ ਪੂਰਾ ਕਰ ਫਿਰ ਤੈਨੂੰ ਮੈਂ ਘਰੇ ਜਾਣ ਦੇਵਾਂਗੀ ਇਸ ਵੀਡੀਓ ਦੀ ਕਿਸਮ ਨੂੰ ਆਪਣਾ ਬਚਪਨ ਯਾਦ ਆ ਜਾਂਦਾ ਹੈ ਅਤੇ ਉਹ ਬਚਪਨ ਨਿਭੀ ਤਾਂ ਯਾਦਾਂ ਵੀ ਨਾਲ ਤਾਜ਼ੀਆਂ ਕਰ ਦਿੰਦੀਆਂ ਹਨ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਅਤੇ ਪੰਜਾਬੀ ਇੰਡਸਟਰੀ ਦੇ ਸਿੰਗਰ ਹਰਫ ਚੀਮਾ ਨੇ ਵੀ ਆਪਣੇ ਇੰਸਟਾ ਅਕਾਉਂਟ ਤੇ ਇਹ ਵੀਡਿਓ ਦੀ ਸਟੋਰੀ ਪਈ ਹੈ ਕਿਉਂਕਿ ਇਹ ਵੀਡੀਓ ਹੀ ਅਜਿਹੀ ਹੈ ਜਿਸ ਨੂੰ ਦੇਖ ਕੇ ਆਪਣਾ ਮਨ ਖੁਸ਼ ਹੋ ਜਾਂਦਾ ਹੈ ਸਾਨੂੰ ਵੀ ਅਜਿਹੀ ਵੀਡੀਓ ਦੇਖਣੇ ਚਾਹੀਦੇ ਹਨ ਜਿਸ ਨਾਲ ਸਾਡਾ ਮਨ ਅਤੇ ਦਿਲ ਖੁਸ਼ ਹੋ ਜਾਵੇ ਦੋਸਤੋ ਤੁਹਾਡਾ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਤੁਹਾਨੂੰ ਇਹ ਵੀਡੀਓ ਕਿਸੇ ਤਰ੍ਹਾਂ ਵੀ ਲੱਗੀ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !