ਅੱਜ ਦਾ ਇਹ ਮਾਮਲਾ ਗੁਰਦਾਸ ਮਾਨ ਦੇ ਸੰਬੰਧ ਵਿਚ ਹੈ ਗੁਰਦਾਸ ਮਾਨ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੋਇਆ ਹੈ ਜੋ ਪਿਛਲੇ ਦਿਨੀਂ ਗੁਰਦਾਸ ਮਾਨ ਨੇ ਗੁਰੂ ਅਮਰਦਾਸ ਜੀ ਨੂੰ ਇਕ ਸੰਤਾਂ ਦੇ ਨਾਲ ਕੰਪੇਅਰ ਕੀਤਾ ਉਸ ਦੇ ਚਲਦੇ ਹੋਏ ਸਿੱਖਾਂ ਨੇ ਗੁਰਦਾਸ ਮਾਨ ਦਾ ਡਟ ਕੇ ਵਿਰੋਧ ਕੀਤਾ ਅਤੇ ਥਾਂ ਥਾਂ ਧਰਨੇ ਲਿਖ ਵੀ ਲਗਾਏ ਜਿਵੇਂ ਕਿ ਨਕੋਦਰ ਦੇ ਵਿੱਚ ਵੀ ਉਹ ਕਾਰਵਾਈ ਦੀ ਮੰਗ ਕਰ ਰਹੇ ਸਨ ਬੇਸ਼ੱਕ ਗੁਰਦਾਸ ਮਾਨ ਨੇ ਫੇਸਬੁੱਕ ਅਕਾਊਂਟ ਦੇ ਉੱਤੇ ਲੋਕਾਂ ਤੋਂ ਮੁਆਫੀ ਵੀ ਮੰਗੀ ਸੀ ਪਰ ਲੋਕ ਇਸ ਵਿੱਚ ਸੰਤੁਸ਼ਟ ਨਹੀਂ ਸਨ ਉਹ ਗੁਰਦਾਸ ਮਾਨ ਦੇ ਉੱਤੇ ਪਰਚਾ ਪੁਆਉਣਾ ਚਾਹੁੰਦੇ ਸਨ
ਕਿਉਂਕਿ ਉਹ ਸੋਚਦੇ ਸਨ ਕਿ ਹਰ ਸਾਲ ਨਵੇਂ ਤੋਂ ਨਵਾਂ ਕੋਈ ਵਿਵਾਦ ਸਾਹਮਣੇ ਆਉਂਦਾ ਹੈ ਧਰਮ ਪ੍ਰਤੀ ਇਸ ਦੇ ਚਲਦੇ ਹੋਏ ਗੁਰਦਾਸ ਮਾਨ ਦੇ ਉੱਤੇ ਧਾਰਾ ਦੋ ਸੌ ਪਚੱਨਵੇ ਦਾ ਪਰਚਾ ਦਰਜ ਕਰ ਲਿਆ ਹੈ ਗਿਆ ਹੈ ਜਲੰਧਰ ਦੇ ਵਿੱਚ ਅਤੇ ਕੁਝ ਵਿਅਕਤੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ ਕਿਉਂਕਿ ਪਿਛਲੇ ਸਾਲ ਵੀ ਇੱਕ ਗੁਰਦਾਸ ਮਾਨ ਦਾ ਵਿਵਾਦ ਛਿੜਿਆ ਸੀ ਜੋ ਕਿ ਪੰਜਾਬੀ ਬੋਲੀ ਨੂੰ ਲੈ ਕੇ ਸੀ ਗੁਰਦਾਸ ਮਾਨ ਹਰ ਸਾਲ ਨਵੇਂ ਤੋਂ ਨਵਾਂ ਵਿਵਾਦ ਸਹੇੜ ਰਹੇ ਹਨ ਅਤੇ ਆਪਣੀਆਂ ਮੁਸ਼ਕਲਾਂ ਨੂੰ ਵਧਾ ਰਹੇ ਹਨ ਗੁਰਦਾਸ ਮਾਨ ਸਾਹਿਬ ਨੇ ਪੰਜਾਬੀ ਇੰਡਸਟਰੀ ਦਾ ਬਾਬਾ ਮੰਨੇ ਜਾਂਦੇ ਹਨ ਪਰ ਲੋਕ ਹੁਣ ਉਸ ਤੋਂ ਨਫ਼ਰਤ ਕਰਨ ਲੱਗ ਗਏ ਹਨ ਕਿਉਂਕਿ ਉਨ੍ਹਾਂ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਤੋਂ ਲੋਕ ਬਹੁਤ ਦੁਖੀ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !