ਸੁਖਬੀਰ ਬਾਦਲ ਨੇ ਆਪਣੀ ਇੱਕ ਰੈਲੀ ਦੀ ਵਿਚ ਬਹੁਤ ਵੱਡਾ ਐਲਾਨ ਕੀਤਾ ਜੇਕਰ ਤੁਸੀਂ ਵੀ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸਾਡੀ ਸਰਕਾਰ ਆਉਣ ਤੇ ਇਨ੍ਹਾਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ ਪਰ ਕੈਪਟਨ ਸਰਕਾਰ ਨੇ ਇਹ ਕਾਨੂੰਨ ਸਾਡੇ ਪੰਜਾਬ ਦੇ ਉੱਤੇ ਲਾਗੂ ਕੀਤੇ ਹਨ ਅਤੇ ਜਦੋਂ ਸਾਡੀ ਸਰਕਾਰ ਆਗੀ ਤਾਂ ਇਸ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾਵੇਗਾ ਮੈਂ ਸੋਡੇ ਨਾਲ ਵਾਅਦਾ ਕਰਦਾ ਹਾਂ ਆਤਿਸ਼ਬਾਜ਼ੀ ਨੂੰ ਮੈਂ ਪੂਰਾ ਕਰਕੇ ਦਿਖਾਵਾਂਗਾ ਅਤੇ ਇਕ ਹੋਰ ਵਾਅਦਾ ਕਰਦਾ ਹਾਂ ਕਿ ਜਦੋਂ ਸਾਡੀ ਸਰਕਾਰ ਪਹਿਲਾਂ ਸੀ ਤੇ ਉਦੋਂ ਅਸੀਂ ਦੋ ਦੋ ਟਿਊਬਵੈੱਲ ਲਵਾਉਣ ਦੀ ਮੰਗ ਰੱਖੀ ਸੀ ਅਤੇ ਬਾਅਦ ਵਿੱਚ ਉਹ ਠੱਪ ਹੋ ਗਿਆ ਪਰ ਜਦੋਂ ਸਾਡੀ ਸਰਕਾਰ ਆਉਣ ਤੇ ਪਹਿਲੇ ਮਹੀਨੇ ਹੀ ਕਿਸਾਨਾਂ ਨੂੰ ਇੱਕ ਟਿਊਬਵੈੱਲ ਜ਼ਰੂਰ ਲਗਵਾ ਕੇ ਦਵਾਂਗੇ ਇਸ ਦਾ ਵੀ ਮੈਂ ਵਾਅਦਾ ਕਰਦਾ ਹਾਂ ਜੇ ਅਤੇ ਆਪਣੇ ਵਾਅਦੇ ਤੋਂ ਮੁੱਕਰ ਗਿਆ
ਤਾਂ ਮੈਂ ਤੁਹਾਡਾ ਕਸੂਰਵਾਰ ਹੋਵਾਂਗੇ ਅੱਜਕੱਲ੍ਹ ਦੇਖਣ ਵਿੱਚ ਆਉਂਦਾ ਹੈ ਸਿਆਸੀ ਲੀਡਰ ਬਹੁਤ ਸਾਰੀਆਂ ਵਾਅਦੇ ਕਰਕੇ ਸਾਡੇ ਨਾਲ ਜਾਂਦੇ ਹਨ ਪਰ ਬਾਅਦ ਦੇ ਵਿੱਚ ਕੋਈ ਵੀ ਸਾਡਾ ਸਾਥ ਨਹੀਂ ਦਿੰਦਾ ਜਿਸ ਤਰ੍ਹਾਂ ਕੈਪਟਨ ਸਰਕਾਰ ਵੀ ਇਲੈਕਸ਼ਨਾਂ ਤੋਂ ਪਹਿਲਾਂ ਬਹੁਤ ਵੱਡੇ ਵਾਅਦੇ ਕੀਤੇ ਸੀ ਘਰ ਘਰ ਨੌਕਰੀ ਦੇ ਅਤੇ ਹੋਰ ਵੀ ਬਹੁਤ ਸਾਰੇ ਕਰਜ਼ਾ ਮੁਆਫ਼ੀ ਦੇ ਨਸ਼ਾ ਮੁਕਤ ਪੰਜਾਬ ਦੀ ਪਰ ਇਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਹੋਇਆ ਇਸੇ ਤਰ੍ਹਾਂ ਹੀ ਹੁਣ ਅਕਾਲੀ ਦਲ ਦੇ ਲੀਡਰ ਵੱਡੇ ਵੱਡੇ ਵਾਅਦੇ ਕਰ ਰਹੇ ਹਨ ਇਹ ਵਿਵਾਦ ਵਿੱਚ ਨਾਕਾਮ ਹੀ ਸਾਹਮਣੇ ਆਉਣਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !