ਹਰਿਆਣੇ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਹਿੰਦੇ ਹਨ ਕਿ ਹਰਿਆਣਾ ਸਾਡਾ ਛੋਟਾ ਭਾਈ ਹੈ

Uncategorized

ਅੱਜ ਹਰਿਆਣਾ ਦੇ ਵਿੱਚ ਕਰਨਾਲ ਦੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਵੀ ਜਿਸ ਦਾ ਵਿਰੋਧ ਹਰਿਆਣਾ ਦੇ ਕਿਸਾਨਾਂ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਦੇ ਤੇ ਬਹੁਤੀ ਜ਼ਿਆਦਾ ਕੁੱ-ਟ-ਮਾ-ਰ ਕੀਤੀ ਗਈ ਇਹ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਵੀਡੀਓ ਨੂੰ ਮੁੱਖ ਰੱਖਦੇ ਹੋਏ ਹੁਣ ਪੰਜਾਬ ਦੇ ਸ਼ੇਰ ਜ਼ਬਾਨ ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਸਾਡਾ ਛੋਟਾ ਭਰਾ ਹੈ ਉਨ੍ਹਾਂ ਹਰਿਆਣਾ ਦੇ ਕਿਸਾਨਾਂ ਦੇ ਨਾਲ ਅਸੀਂ ਮੋਢੇ ਨਾਲ ਮੋਢਾ ਲਾ ਕੇ ਖੜ੍ਹਾਂਗੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸਿਰਫ ਖਾਲੀ ਹੱਥ ਆਇਆ ਅਤੇ ਪੁਲਸ ਵਾਲੇ ਪੂਰੇ ਐਕਸ਼ਨ ਦੇ ਵਿੱਚ ਹਨ ਉਨ੍ਹਾਂ ਕੋਲ ਡਾਂਗਾਂ ਵੀ ਹਨ ਅਤੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਮਾਨ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਿਸਾਨਾਂ ਉਪਰ ਲਾਠੀ-ਚਾਰਜ ਕਰਨਾ ਹੈ ਉਨ੍ਹਾਂ ਦੀ ਉਨ੍ਹਾਂ ਨੂੰ ਆਰਡਰ ਆਇਆ ਹੈ ਅਤੇ ਪੰਜਾਬ ਦੇ ਕਿਸਾਨ ਵੀ ਉੱਥੇ ਪਹੁੰਚ ਚੁੱਕੇ ਹਨ ਕੀ ਅਸੀਂ ਵੀ ਦੇਖਣਾ ਚਾਹੁੰਦੇ ਹਾਂ

ਕਿ ਪੁਲਸ ਸਾਨੂੰ ਕਿੰਨਾ ਕੁ ਕੱੁਟ ਸਕਦੀ ਹੈ ਮਾਰ ਸਕਦੀ ਹੈ ਕਿਉਂਕਿ ਜਦੋਂ ਦਿੱਲੀ ਵਿੱਚ ਧਰਨਾ ਚੱਲ ਰਿਹਾ ਹੈ ਉੱਥੇ ਹਰਿਆਣਾ ਦੇ ਕਿਸਾਨਾਂ ਨੇ ਪੰਜਾਬ ਦਾ ਬਹੁਤ ਜ਼ਿਆਦਾ ਸਾਥ ਦਿੱਤਾ ਹੈ ਅਤੇ ਉਥੇ ਹੀ ਹੁਣ ਪੰਜਾਬੀ ਹਰਿਆਣੇ ਦਾ ਸਾਥ ਦੇਣ ਲਈ ਹਰਿਆਣੇ ਵਿਚ ਪਹੁੰਚ ਰਹੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪਰ ਅਸੀ ਹਰਿਆਣੇ ਦੇ ਨਾਲ ਜ਼ਰੂਰ ਖੜ੍ਹਾਂਗੇ ਕਿਉਂਕਿ ਉਹ ਸਾਡੇ ਨਾਲ ਮੋਢੇ ਨਾਲ ਮੋਢਾ ਲਾ ਕੇ ਹਰ ਜਗ੍ਹਾ ਖੜ੍ਹਦੇ ਹਨ ਅਤੇ ਅਸੀਂ ਵੀ ਸਾਥ ਦੇਵਾਂਗੇ ਜੇਕਰ ਤੁਸੀਂ ਉਸ ਵੀਡੀਓ ਨੂੰ ਲਾਈਵ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਜੇਕਰ ਤੁਸੀਂ ਸਾਡੇ ਪੇਜ ਉੱਤੇ ਪਹਿਲੀ ਵਾਰ ਆਇਆ ਤਾਂ ਉਪਰ ਦਿੱਤੇ ਗਏ ਫੋਲੋ ਵਾਲੇ ਬਟਨ ਨੂੰ ਜ਼ਰੂਰ ਦਬਾਓ ਤਾਂ ਜੋ ਤੁਹਾਡੇ ਤੱਕ ਹੈ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਪਹੁੰਚਾਈਆਂ ਜਾ ਸਕਣ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *