ਅੱਜ ਦੀ ਇਹ ਖ਼ਬਰ ਬਹੁਤ ਹੀ ਦਰਦਨਾਕ ਖ਼ਬਰ ਹੈ ਜਿੱਥੇ ਕਿ ਤੁਹਾਡੇ ਦਿਲ ਨੂੰ ਇਹ ਖ਼ਬਰ ਝੰਜੋੜ ਕੇ ਰੱਖ ਦੇਵੇਗੀ ਇਹ ਖ਼ਬਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੱਗਰਾਂ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਬਜ਼ੁਰਗ ਜੋੜਾ ਇਕੱਲਾ ਰਹਿ ਰਿਹਾ ਹੈ ਅਤੇ ਬਲਕਿ ਉਨ੍ਹਾਂ ਦੇ ਤਿੰਨ ਪੁੱਤ ਹਨ ਜੋ ਕਿ ਸਰਕਾਰੀ ਨੌਕਰੀ ਕਰਦੇ ਹਨ ਸੀਆਰਪੀਐਫ ਦੇ ਵਿਚ ਅਤੇ ਇਕ ਹਲਵਾਈ ਦਾ ਕੰਮ ਕਰਦਾ ਹੈ ਅਤੇ ਉਨ੍ਹਾਂ ਤਿੰਨਾਂ ਪੁੱਤਾਂ ਵਿੱਚੋਂ ਵੀ ਕਿਸੇ ਇਕ ਵੱਲੋਂ ਵੀ ਆਪਣੇ ਮਾਂ ਬਾਪ ਦਾ ਕੋਈ ਸਹਾਰਾ ਨਹੀਂ ਬਣਦਾ ਉਹ ਆਪਣਾ ਗੁਜ਼ਾਰਾ ਮੁਸ਼ਕਲ ਨਾਲ ਕਰਦੇ ਹਨ ਉਨ੍ਹਾਂ ਦਾ ਕੋਈ ਵੀ ਸਾਥ ਨਹੀਂ ਦਿੰਦਾ ਸਗੋਂ ਉਨ੍ਹਾਂ ਨੂੰ ਜੋ ਸਮਾਜ ਦੇ ਵਿੱਚ ਸੰਸਥਾ ਚੱਲਦੀਆਂ ਹਨ ਉਨ੍ਹਾਂ ਵੱਲੋਂ ਰਾਸ਼ਨ ਪਾਣੀ ਦਿੱਤਾ ਜਾਂਦਾ ਹੈ ਉਨ੍ਹਾਂ ਪੁੱਤਾਂ ਵੱਲੋਂ ਕੋਈ ਵੀ ਛੋਟੀ ਜਿਹੀ ਚੀਜ਼ ਉਸ ਨੂੰ ਉਨ੍ਹਾਂ ਦੇ ਮਾਂ ਬਾਪ ਨੂੰ ਨਹੀਂ ਦਿੱਤੀ ਜਾਂਦੀ ਮਾਂ ਬਾਪ ਆਪਣੇ ਬੱਚਿਆਂ ਦੀ ਬਹੁਤ ਜ਼ਿਆਦਾ ਰਖਵਾਲੀ ਕਰਦੇ ਹਨ ਅਤੇ ਉਨ੍ਹਾਂ ਨੂੰ ਛੋਟੇ ਹੁੰਦੇ ਨੂੰ ਪੜ੍ਹਾਉਂਦੇ ਹਨ ਉਨ੍ਹਾਂ ਨੂੰ ਹੁੰਦਾ ਹੈ ਕਿ ਸਾਡੇ ਬੱਚੇ ਵੱਡੇ ਹੋ ਕੇ ਕਿਸੇ ਵਧੀਆ ਧੰਦੇ ਲੱਗਣ ਨੌਕਰੀਆਂ ਤੇ ਲੱਗਣ ਜਿਸ ਦੇ ਕਾਰਨ ਅਸੀਂ ਆਪਣੇ ਬੁਢਾਪੇ ਵਿੱਚ ਚੰਗੀ ਰੋਟੀ ਪਾਣੀ ਖਾ ਸਕੀ ਅਤੇ ਉਹ ਆਪਣੇ ਬੱਚਿਆਂ ਨੂੰ ਅੱਗੇ ਹੋਰ ਵਧੀਆ ਸਕੂਲਾਂ ਕਾਲਜਾਂ ਅਤੇ ਨੌਕਰੀਆਂ ਦੇ ਲਵਾ ਸਕਣ ਪਰ ਉਹ ਮਾਪੇ ਤਾਂ ਆਪਣੇ ਪੁੱਤਾਂ ਲਈ ਬਹੁਤ ਕੁਝ ਕਰ ਦਿੰਦੇ ਹਨ ਪਰ ਪੁੱਤ ਆਪਣੇ ਮਾਪਿਆਂ ਲਈ ਕੁਝ ਨਹੀਂ ਕਰਦੇ ਜਿਸ ਤਰ੍ਹਾਂ ਹੀ ਵੀਡੀਓ ਸਾਹਮਣੇ ਆਈ ਹੈ ਇਕ ਪੁਰਾਣੀ ਸਮੇਂ ਦੁੱਖ ਹਫ਼ਤੇ ਚਲਦੀ ਆ ਰਹੀ ਹੈ ਪੁੱਤ ਵੰਡਾਉਣ ਜ਼ਮੀਨਾਂ ਧੀਆਂ ਦੁੱਖ ਵੰਡਾਉਂਦੀਆਂ ਹਨ ਜੇਕਰ ਉਨ੍ਹਾਂ ਬੁੱਢੇ ਮਾਂ ਬਾਪ ਦੀ ਖੁਸ਼ਕੀ ਹੁੰਦੀ ਤਾਂ ਉਹ ਆਪਣੇ ਮਾਂ ਬਾਪ ਦਾ ਸਹਾਰਾ ਬਣਦੀ ਅਤੇ ਪੁੱਤ ਕੁਪੱਤ ਹੋ ਚੁੱਕੇ ਹਨ ਉਨ੍ਹਾਂ ਨੇ ਕਦੇ ਵੀ ਆ ਕੇ ਨਹੀਂ ਪੁੱਛਿਆ ਕਿ ਮਾਤਾ ਪਿਤਾ ਤੁਹਾਡਾ ਗੁਜ਼ਾਰਾ ਇਸ ਤਰ੍ਹਾਂ ਚੱਲਦੈ ਜਾਂ ਉਚਿਤ ਨੂੰ ਗੁਜ਼ਾਰੇ ਲਈ ਪੈਸੇ ਦਿੰਦੇ ਹਾਂ ਉਹ ਗੁਜ਼ਾਰਾ ਕਰਨ ਲਈ ਸੰਸਥਾ ਅੱਗੇ ਹੱਥ ਅੱਡਦੇ ਹਨ ਸੰਸਥਾ ਉਨ੍ਹਾਂ ਨੂੰ ਖਾਣ ਪੀਣ ਲਈ ਰਾਸ਼ਨ ਰਹਿੰਦੀ ਹੈ ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀ ਝਿਜਕਦੇ ਲਿੰਕ ਉ ੱਤੇ ਕਲਿੱਕ ਕਰੋ ਚ ਪੂਰੀ ਵੀਡੀਓ ਨੂੰ ਦੇਖ ਸਕਦੇ ਹਾਂ ਦੀ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਵੀ ਜ਼ਰੂਰ ਦੇਵੋ ਅਤੇ ਉਨ੍ਹਾਂ ਪੁੱਤਾਂ ਵੱਧ ਦੱਸੋ ਜਿਨ੍ਹਾਂ ਨੇ ਆਪਣੇ ਮਾਂ ਬਾਪ ਤੋਂ ਪਾਸਾ ਵੱਟ ਲਿਆ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !