ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਹਰਿਆਣੇ ਦੇ ਵਿੱਚ ਕਰਨਾਲ ਦੇ ਵਿੱਚ ਕਿਸਾਨਾਂ ਉੱਤੇ ਬਹੁਤੀ ਜ਼ਿਆਦਾ ਲਾਠੀਚਾਰਜ ਕੀਤਾ ਗਿਆ ਹੈ ਜਿਸ ਦੇ ਚਲਦੇ ਹੋਏ ਕਿਸਾਨ ਨੂੰ ਬਹੁਤ ਜ਼ਿਆਦਾ ਜ਼ਖ਼ਮੀ ਹੋ ਚੁੱਕੇ ਹਨ ਐੱਸਡੀਐੱਮ ਵੱਲੋਂ ਹੁਕਮ ਦਿੱਤਾ ਗਿਆ ਸੀ ਕਿ ਇਨ੍ਹਾਂ ਕਿਸਾਨਾਂ ਵਿੱਚੋਂ ਕੋਈ ਬਚ ਕੇ ਨਾ ਜਾਵੇ ਇਨ੍ਹਾਂ ਤੇ ਪੂਰੀ ਜ਼ਿਆਦਾ ਲਾਠੀਚਾਰਜ ਹੋਣਾ ਚਾਹੀਦਾ ਇਸ ਦੇ ਚੱਲਦੇ ਹੋਏ ਹਰਸਿਮਰਨ ਕੌਰ ਬਾਦਲ ਨੇ ਇਸ ਗੀਤ ਬਹੁਤ ਜ਼ਿਆਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੇ ਕਿਹਾ ਕਿ ਇਹ ਸਭ ਮੋਦੀ ਸਰਕਾਰਾਂ ਕਰਕੇ ਹੁੰਦਾ ਹੈ ਅਤੇ ਉਹ ਪੰਜਾਬ ਦਾ ਵਾਸੀ ਨਹੀਂ ਹੋ ਸਕਦਾ ਉਨ੍ਹਾਂ ਕਿਸਾਨਾਂ ਤੇ ਅਜਿਹਾ ਜ਼ੁਲਮ ਢਾਹਿਆ ਇਸ ਨਾਲ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਹਰਕਤ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ ਉਨ੍ਹਾਂ ਉੱਤੇ ਬਹੁਤ ਹੀ ਜ਼ਿਆਦਾ ਕਾਰਵਾਈ ਕਰਨੀ ਚਾਹੀਦਾ ਹੈ ਜੇਕਰ ਅੰਨਦਾਤਾ ਨੂੰ ਇਸ ਤਰ੍ਹਾਂ ਕੁੱ-ਟਿਆ ਜਾਵੇਗਾ ਤਾਂ ਅੰਨ੍ਹਾ ਕੌਣ ਉਗਾਵੇਗਾ ਇਸ ਲਈ ਉਨ੍ਹਾਂ ਤੇ ਬਣਦੀ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਅਜਿਹੀ ਹਰਕਤ ਨੂੰ ਅੰਜਾਮ ਦਿੱਤਾ ਹੈ ਅਸੀਂ ਦੇਖਦੇ ਹਾਂ ਹੁਣ ਤਾਂ ਸਾਰੇ ਸਿਆਸੀ ਲੀਡਰ ਕਿਸਾਨਾਂ ਦੇ ਹੱਕ ਵਿੱਚ ਬੋਲ ਰਹੇ ਹਨ ਪਰ ਜਦੋਂ ਇਹ ਬਿੱਲ ਪਾਸ ਹੋਏ ਸਨ ਤਾਂ ਸਮੇਂ ਇਨ੍ਹਾਂ ਸਾਰੇ ਸਿਆਸੀ ਲੀਡਰਾਂ ਨੇ ਸੈੱਨ ਕੀਤੇ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !