ਅੱਜ ਦੀ ਇਸ ਖ਼ਬਰ ਨੂੰ ਦੇ ਕੇ ਤੁਸੀਂ ਹੋ ਜਾਵੋਗੇ ਹੈਰਾਨ ਇਹ ਖ਼ਬਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚਵਿੰਡਾ ਦੇਵੀ ਤੋਂ ਨਿਕਲ ਕੇ ਸਾਹਮਣੇ ਆਈ ਹੈ ਜਿੱਥੇ ਕਿ ਦਿਉਰ ਭਰਜਾਈ ਦੇ ਆਪਸੀ ਨਾਜਾਇਜ਼ ਸੰਬੰਧ ਸਨ ਜਿਸ ਦੇ ਕਾਰਨ ਹੋ ਕੇ ਇਕ ਵੱਡਾ ਕਾਂਡ ਜਿਗਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਨੂੰ ਦੇਖ ਸਕੋ ਇਹ ਖ਼ਬਰ ਹੈ ਇੱਕ ਦਿਉਰ ਭਰਜਾਈ ਦੀ ਜਿਥੇ ਆਪਸੀ ਨਾਜਾਇਜ਼ ਸਬੰਧ ਸਨ ਜਦੋਂ ਸੀ ਦੇਖਦਿਆਂ ਨਾਜਾਇਜ਼ ਸਬੰਧਾਂ ਦੇ ਕਾਰਨ ਬਹੁਤ ਸਾਰੇ ਮਾਮਲੇ ਖੜ੍ਹੇ ਹੋ ਜਾਂਦੇ ਹਨ ਇਸੇ ਤਰ੍ਹਾਂ ਹੀ ਨਾਜਾਇਜ਼ ਸੰਬੰਧਾਂ ਦੇ ਕਾਰਨਿਕ ਮਾਮਲਾ ਸਾਹਮਣੇ ਆਇਆ ਹੈ ਦਿਉਰ ਭਰਜਾਈ ਨੇ ਖਾਧੇ ਨਸ਼ੀਲਾ ਪਦਾਰਥ ਹੈ ਜਿਸ ਦੇ ਕਾਰਨ ਉਨ੍ਹਾਂ ਦੋਵਾਂ ਦੀ ਮੌਤ ਹੋ ਗਈ ਜਦੋਂ ਉਨ੍ਹਾਂ ਦੋਵਾਂ ਨੇ ਨਸ਼ੀਲਾ ਪਦਾਰਥ ਖਾਧਾ ਅਤੇ ਉਸ ਦੇ ਕਾਰਨ ਉਨ੍ਹਾਂ ਦੀ ਬੇਹੋਸ਼ੀ ਹੋ ਗਈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਹੌਸਪਿਟਲ ਦੇ ਵਿੱਚ ਲਿਜਾਇਆ ਗਿਆ ਜਦੋਂ ਉੱਥੇ ਲੈ ਕੇ ਗਏ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਪਿੰਡ ਦੇ ਵਿਚ ਪੂਰਾ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਜਦੋਂ ਦੀ ਪੋਸਟਮਾਰਟਮ ਰਿਪੋਰਟ ਆਈ ਤਾਂ ਡਾਕਟਰਾਂ ਨੇ ਦੱਸਿਆ ਕਿ ਇਨ੍ਹਾਂ ਨੇ ਕੋਈ ਜ਼ਹਿਰੀਲਾ ਪਦਾਰਥ ਖਾਧਾ ਹੈ ਇਹ ਜ਼ਹਿਰੀਲਾ ਪਦਾਰਥ ਖਾਣ ਦਾ ਵੀ ਇੱਕ ਕਾਰਨ ਸੀ ਕਿਉਂਕਿ ਉਹ ਹਮੇਸ਼ਾ ਇਕੱਠੇ ਰਹਿਣਾ ਚਾਹੁੰਦੇ ਸਨ ਉਹ ਇਕੱਠੇ ਤਾਂ ਨਹੀਂ ਰਹਿ ਸਕੀ ਇਕੱਠੇ ਮੌਤਾਂ ਨੂੰ ਜ਼ਰੂਰ ਹੱਥ ਪਾ ਲਿਆ ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਵਿੱਚ ਬਹੁਤੀ ਵੱਡੀ ਸੋਗ ਦੀ ਲਹਿਰ ਪਈ ਹੋਈ ਹੈ ਉਨ੍ਹਾਂ ਨੇ ਸੋਚਿਆ ਕਿ ਇਨ੍ਹਾਂ ਨੇ ਅਜਿਹਾ ਕਾਰਾ ਕਿਉਂ ਕੀਤਾ ਉਸ ਨੌਜਵਾਨ ਦਾ ਭਰਾ ਫੁੱਟ ਫੁੱਟ ਕੇ ਰੋ ਰਿਹਾ ਸੀ ਕਿ ਇਹ ਕਿਉਂ ਕੀਤਾ
ਅਤੇ ਉਹ ਆਪਣੀ ਘਰਵਾਲੀ ਦੇ ਦੁੱਖ ਵੀ ਸੁਣਾ ਰਿਹਾ ਸੀ ਅੱਜਕੱਲ੍ਹ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਬਹੁਤ ਸਾਹਮਣੇ ਆ ਰਹੀਆਂ ਹਨ ਲੋਕ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਨਹੀਂ ਸੜਦੇ ਵਿੱਚ ਲੋਕ ਹੁੰਦੇ ਨੇ ਆਪਣੀਆਂ ਭਾਬੀ ਨੂੰ ਮਾਂ ਸਮਾਨ ਸਮਝਦੇ ਹਨ ਪਰ ਕਈ ਲੋਕ ਆਪਣੀਆਂ ਭਾਬੀਆਂ ਦਾ ਨਾਜਾਇਜ਼ ਫ਼ਾਇਦਾ ਉਠਾਉਂਦੇ ਹਨ ਜੋ ਕਿ ਇਸ ਤਰ੍ਹਾਂ ਨਹੀਂ ਕਰਨਾ ਚਾਹੀਦਾ ਹੈ ਕਿਉਂਕਿ ਭਾਬੀਆਂ ਵੀ ਆਪਣੀ ਮਾਂ ਸਮਾਨ ਹੁੰਦੀਆਂ ਹਨ ਤੁਸੀਂ ਇਸ ਵੀਡੀਓ ਬਾਰੇ ਆਪਣੇ ਵਿਚਾਰ ਜ਼ਰੂਰ ਦੇਵੋ ਕਿਉਂਕਿ ਅਜਿਹੀ ਘਟਨਾਵਾਂ ਬਹੁਤ ਸਾਰੀਆਂ ਸਾਹਮਣੇ ਆ ਰਹੀਆਂ ਹਨ ਅਤੇ ਆਪਣੇ ਬਾਜ਼ਾਰ ਦੇ ਕੇ ਇੱਕ ਵਾਰ ਜ਼ਰੂਰ ਦੱਸੋ ਕੀ ਉਨ੍ਹਾਂ ਦੀ ਕੀ ਗਲਤੀ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !