ਅੱਜ ਦੀ ਇਸ ਖ਼ਬਰ ਨੂੰ ਦੇ ਕੇ ਹੋ ਜਾਵੋਗੇ ਹੈਰਾਨ ਕਿਉਂ ਕੀ ਇੱਕ ਅਜਿਹੀ ਹੈ ਇਹ ਖਬਰ ਅੰਮ੍ਰਿਤਸਰ ਤੂੰ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਪੁੱਤ ਵੱਲੋਂ ਆਪਣੀ ਮਾਂ ਦੇ ਥੱਪੜ ਮਾਰੇ ਜਾਂਦੇ ਹਨ ਅਤੇ ਕੁੱ-ਟ-ਮਾ-ਰ ਕੀਤੀ ਜਾਂਦੀ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨਿੱਜੀ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੀ ਵੀਡੀਓ ਨੂੰ ਦੇਖ ਸਕਣ ਅਤੇ ਆਪਣੇ ਵਿਚਾਰ ਵੀ ਜ਼ਰੂਰ ਦੇਵੋ ਵੀਡੀਓ ਨੂੰ ਦੇਖ ਕੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਜਿੱਥੇ ਵੀ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਆਪਣੇ ਮੁਲਕ ਦਾ ਅਜਿਹਾ ਨਾ ਕੀਤਾ ਜਾਂਦਾ ਹੈ ਪਰ ਪਹਿਲੇ ਵਾਲੀਆਂ ਸਮੇਂ ਵਿਖੇ ਤਾਂ ਨਹੀਂ ਸੀ ਪਹਿਲਾਂ ਵਾਲੇ ਪੁੱਤ ਆਪਣੇ ਮਾਂ ਬਾਪ ਦੀ ਬਹੁਤ ਜ਼ਿਆਦਾ ਰਿਸਪੈਕਟ ਕਰਦੇ ਸਨ ਪਰ ਅੱਜ ਦੇ ਸਮੇਂ ਵਿੱਚ ਪੁੱਤ ਕਪੁੱਤ ਹੋ ਚੁੱਕੇ ਹਨ ਅਤੇ ਆਪਣੀ ਮਾਂ ਬਾਪ ਦੀ ਕੁੱ-ਟ-ਮਾ-ਰ ਕਰਦੇ ਹਨ ਤੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੰਦੇ ਹਨ ਅਜਿਹੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਦੇਖ ਕੇ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਆਉਣ ਵਾਲਾ ਭਵਿੱਖ ਕਿਸ ਤਰ੍ਹਾਂ ਦਾ ਹੋ ਸਕਦਾ ਹੈ
ਜਦੋਂ ਉਸ ਨੌਜਵਾਨ ਨੇ ਆਪਣੀ ਮਾਂ ਦੀ ਕੁੱ-ਟ-ਮਾ-ਰ ਕੀਤੀ ਤਾਂ ਇਹ ਸਾਰੀ ਪੁਰੀ ਇਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ ਇਸ ਨੂੰ ਕੋਈ ਦੇਖ ਸਕਦਾ ਉਹ ਮੁੰਡਾ ਆਪਣੀ ਮਾਂ ਨੂੰ ਕੁੱ-ਟਣ ਤੋਂ ਬਾਅਦ ਘਰ ਤੋਂ ਵੱਖ ਨਿਕਲਦਾ ਹੈ ਅਤੇ ਬਾਹਰ ਜੋ ਸਕੂਟਰ ਮੋਟਰਸਾਈਕਲ ਖੜ੍ਹੇ ਹੁੰਦੇ ਨੇ ਉਨ੍ਹਾਂ ਨੂੰ ਇੱਥੇ ਸੁੱਟ ਕੇ ਆਪਣਾ ਗੁੱਸਾ ਜ਼ਾਹਿਰ ਕਰਦਾ ਹੈ ਜਦੋਂ ਉਨ੍ਹਾਂ ਦੇ ਮਾਂ ਬਾਪ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਅਸੀਂ ਆਪਣੇ ਪੁੱਤ ਨੂੰ ਬਹੁਤ ਸਮਾਂ ਪਹਿਲਾਂ ਹੀ ਬੇਦਖਲ ਲਗਾਇਆ ਹੋਇਆ ਸੀ ਅਤੇ ਉਹ ਘਰ ਵਜਾ ਕੇ ਸਾਡੀ ਕੁੱ-ਟ-ਮਾ-ਰ ਕਰਦਾ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !