ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਗੁਰਦਾਸਪੁਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਫੌਜੀ ਨੌਜਵਾਨ ਨੇ ਦੋ ਹਜਾਰ ਅਠਾਰਾਂ ਵਿਚ ਵਿਆਹ ਕਰਵਾਇਆ ਸੀ ਅਤੇ ਉਸ ਨੇ ਆਪਣੀ ਪਹਿਲੀ ਪਤਨੀ ਤੋਂ ਦਾਜ ਦੀ ਮੰਗ ਕੀਤੀ ਤੇ ਉਸ ਲੜਕੀ ਦਾ ਦੱਸਣਾ ਹੈ ਕਿ ਜਦੋਂ ਮੇਰਾ ਵਿਆਹ ਹੋਇਆ ਸੀ ਤਾਂ ਉਸ ਸਮੇਂ ਮੈਨੂੰ ਮੇਰੇ ਪੇਕਿਆਂ ਨੇ ਅਲਟੋ ਕਾਰ ਦਿੱਤੀ ਸੀ ਅਤੇ ਜਦੋਂ ਆਲਟੋ ਕਾਰ ਲੈ ਕੇ ਆਪਣੇ ਸਹੁਰੇ ਪਰਿਵਾਰ ਗਈ ਤਾਂ ਉਨ੍ਹਾਂ ਨੇ ਬਹੁਤ ਨੱਕ ਵੱਲ ਕੱਢੇ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਵਿਫਟ ਕਾਰ ਲੈ ਕੇ ਆਵੇ ਨਹੀਂ ਤਾਂ ਉਸ ਨੂੰ ਸਹੁਰੇ ਘਰ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ ਅਤੇ ਜਦੋਂ ਉਹ ਉੱਥੇ ਹੀ ਰਹਿਣ ਲੱਗੀ ਤਾਂ ਉਸ ਦੇ ਨਾਲ ਬਹੁਤ ਜ਼ਿਆਦਾ ਕੁੱਟਮਾਰ ਕੀਤੀ ਜਾਂਦੀ ਸੀ ਅਤੇ ਉਸ ਨੂੰ ਕਿਹਾ ਜਾਂਦਾ ਸੀ ਕਿ ਉਹ ਆਪਣੇ ਪੇਕਿਆਂ ਤੋਂ ਦਾਜ ਦੀ ਮੰਗ ਕਰ ਇਸ ਲੜਕੀ ਨੇ ਦੱਸਿਆ ਕਿ ਮੇਰਾ ਪਰਿਵਾਰ ਬਹੁਤ ਠੀਕ ਠਾਕ ਹੈ ਜੋ ਮੈਨੂੰ ਜ਼ਿਆਦਾ ਪੈਸੇ ਨਹੀਂ ਦੇ ਸਕਦੇ ਅਤੇ ਮੈਂ ਜਿੰਨਾ ਹੋ ਸਕਿਆ ਪਹਿਲਾਂ ਹੀ ਆਪਣੇ ਘਰ ਨੂੰ ਲੈ ਕੇ ਆਈ ਹਾਂ ਜਦੋਂ ਉਹ ਲੜਕੀ ਕੁਝ ਜ਼ਿਆਦਾ ਨਾ ਲਈ ਗਈ ਤਾਂ ਉਸ ਨੂੰ ਉਸ ਦੇ ਪੇਕੇ ਪਰਿਵਾਰ ਹੀ ਭੇਜ ਦਿੱਤਾ ਉਸੇ ਲੜਕੀ ਦਾ ਕਹਿਣਾ ਹੈ ਕਿ ਮੈਂ ਇੱਕ ਸਾਲ ਤੋਂ ਆਪਣੇ ਪੇਕੇ ਘਰ ਹੀ ਰਹਿ ਰਹੀਆਂ ਪਰ ਹੁਣ ਇੱਕ ਹੋਰ ਨਵੀਂ ਘਟਨਾ ਸਾਹਮਣੇ ਆਈ ਹੈ ਉਸ ਫੌਜੀ ਨੌਜਵਾਨ ਜਿਸ ਦਾ ਨਾਮ ਹਰਪ੍ਰੀਤ ਸਿੰਘ ਹੈ ਉਸ ਨੇ ਆਪਣਾ ਦੂਜਾ ਵਿਆਹ ਕਰਵਾ ਲਿਆ ਹੈ ਜਿਸ ਕੁੜੀ ਨਾਲ ਉਸ ਦਾ ਵਿਆਹ ਹੋਇਆ ਸੀ ਉਸ ਦਾ ਨਾਮ ਹਰਵਿੰਦਰ ਕੌਰ ਹੈ ਉਸ ਨੂੰ ਬਿਨਾਂ ਤਲਾਕ ਦਿੱਤੇ ਹੀ ਉਸਨੇ ਦੂਜਾ ਵਿਆਹ ਕਰਵਾ ਲਿਆ ਹੈ ਜਿੱਥੇ ਸੀ ਦੇਖਦਿਆਂ ਸਾਡੀ ਫ਼ੌਜ ਚ ਨੌਜਵਾਨ ਬੀਰ ਸਾਡੀ ਰਾਖੀ ਵਾਸਤੇ ਬਾਰਡਰਾਂ ਉੱਤੇ ਆਪਣੀ ਜਾਨ ਨਾ ਕਰਵਾਉਣ ਕਾਰਨ ਦੇ ਲਈ ਖਡ਼੍ਹੇ ਹਨ ਪਰ ਕਈ ਵਾਰ ਦੇਖਣ ਵਿੱਚ ਆਉਂਦਾ ਹੈ ਆਪਣੇ ਪਰਿਵਾਰ ਨਾਲ ਉਹ ਬਹੁਤੀ ਅਣਹੋਣੀਆਂ ਘਟਨਾਵਾਂ ਨੂੰ ਸਾਹਮਣਾ ਦਿੰਦੇ ਹਨ ਜਿਸ ਤਰ੍ਹਾਂ ਇਹ ਮਾਮਲਾ ਸਾਹਮਣੇ ਆਇਆ ਹੈ ਉਹ ਆਪਣੀ ਘਰਵਾਲੀ ਤੋਂ ਦਾਜ ਦੀ ਮੰਗ ਕਰਦੇ ਸਨ
ਜਦੋਂ ਉਸ ਲੜਕੀ ਨੇ ਪੁਲਸ ਪ੍ਰਸ਼ਾਸਨ ਅੱਗੇ ਆਪਣੀ ਕਹਾਣੀ ਦੱਸੀ ਤਾਂ ਪੁਲਸ ਪ੍ਰਸ਼ਾਸਨ ਨੇ ਕੁਝ ਜ਼ਿਆਦਾ ਜਾਂਚ ਪੜਤਾਲ ਨਹੀਂ ਕੀਤੀ ਅੱਜ ਦੋਸ਼ੀਆਂ ਉੱਤੇ ਵੀ ਕਾਰਵਾਈ ਨਹੀਂ ਕੀਤੀ ਅਤੇ ਹੁਣ ਉਹ ਕੁੜੀ ਦੁਬਾਰਾ ਪੁਲਸ ਤੋਂ ਮੰਗ ਕਰ ਰਹੀ ਹੈ ਕਿ ਦੋਸ਼ੀਆਂ ਉਤੇ ਕਾਰਵਾਈ ਕੀਤੀ ਜਾਵੇ ਅਤੇ ਉਸ ਫੌਜੀ ਉੱਤੇ ਵੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਸ ਨੇ ਬਿਨਾਂ ਤਲਾਕ ਦਿੱਤੇ ਹੀ ਦੂਜਾ ਵਿਆਹ ਕਰਵਾ ਲਿਆ ਹੈ ਜੇਕਰ ਤੁਸੀਂ ਉਸ ਕੁੜੀ ਦੇ ਵਿਚਾਰ ਸੁਣਨਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤਾਂ ਜੋ ਤੁਸੀਂ ਪੂਰੇ ਵਿਚਾਰ ਸੁਣ ਸਕੋ ਅਤੇ ਇਸ ਵਿਚਾਰਾਂ ਨੂੰ ਸੁਣ ਕੇ ਆਪਣੇ ਬਾਜ਼ਾਰ ਤੁਸੀਂ ਜ਼ਰੂਰ ਦਿਓ ਇਸ ਫੌਜੀ ਉੱਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਜਿਸ ਨੇ ਆਪਣੀ ਪਤਨੀ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !