SHO ਦਾਂ ਫੌਜੀਆਂ ਨੇ ਇਕ ਗਾਣੇ ਦੇ ਜ਼ਰੀਏ ਕੀਤਾ ਬੁਰਾ ਹਾਲ

Uncategorized

ਅੱਜ ਦੀ ਇਸ ਖ਼ਬਰ ਨੂੰ ਦੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਹਰਿਆਣੇ ਦੇ ਵਿੱਚ ਕਰਨਾਲ ਦੇ ਵਿੱਚ ਕਿਸਾਨਾਂ ਦੇ ਉੱਤੇ ਬਹੁਤੀ ਜ਼ਿਆਦਾ ਲਾਠੀਚਾਰਜ ਹੋਇਆ ਉਹ ਲਾਠੀਚਾਰਜ ਹੋਣ ਦਾ ਕੀ ਕਾਰਨ ਸੀ ਉਹ ਕਾਰਨ ਇਹ ਸੀ ਕਿ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਸਨ ਅਤੇ ਉਥੇ ਰਣ ਦੇ ਐਸਐਚਓ ਹਰਵਿੰਦਰ ਸਿੰਘ ਖਹਿਰਾ ਨੇ ਬਹੁਤੀ ਜ਼ਿਆਦਾ ਕਿਸਾਨਾਂ ਤੇ ਲਾਠੀਚਾਰਜ ਕੀਤਾ ਜੋ ਕਿ ਇੱਕ ਸਿੱਖ ਹਨ ਪਰ ਫਿਰ ਵੀ ਉਨ੍ਹਾਂ ਨੇ ਕਿਸਾਨਾਂ ਦੇ ਉੱਤੇ ਬਹੁਤ ਜ਼ਿਆਦਾ ਜ਼ੁਲਮ ਢਾਹਿਆ ਅਤੇ ਲਾਠੀਚਾਰਜ ਕੀਤਾ ਅਤੇ ਉਸ ਐਸਐਚਓ ਦਾ ਲੋਕਾਂ ਵੱਲੋਂ ਬਹੁਤ ਹੀ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਦਾ ਘਰ ਦਾ ਵੀ ਘਿਰਾਓ ਕੀਤਾ ਗਿਆ ਪਰ ਉਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੀ ਵੀਡੀਓ ਵਾਇਰਲ ਹੋ ਰਹੀ ਸੀ ਕਿ ਇਹ ਸਭ ਸਾਜ਼ਿਸ਼ ਦਾ ਇੱਕ ਤਰ੍ਹਾਂ ਦੀ ਪਰ ਹੁਣ ਸਾਡੇ ਫ਼ੌਜੀ ਜਵਾਨਾਂ ਦੀ ਇੱਕ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ

ਜੋ ਕਿ ਉਸ ਐਸਐਚਓ ਨੂੰ ਲਾਹਨਤਾਂ ਪਾ ਰਹੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਆਪਣੇ ਫ਼ੌਜੀ ਵੀਰਾਂ ਦਾ ਸਾਥ ਜ਼ਰੂਰ ਦਿਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੇ ਜੇਕਰ ਤੁਸੀਂ ਸਾਡੀ ਪੇਜ ਉੱਤੇ ਪਹਿਲੀ ਵਾਰ ਆਏ ਹੋ ਤਾਂ ਉੱਪਰ ਦਿੱਤੇ ਗਏ ਫਲੂ ਵਾਲੇ ਬਟਨ ਅਤੇ ਲਾਈਕ ਬਟਨ ਨੂੰ ਜ਼ਰੂਰ ਦਿਵਾਇਓ ਤਾਂ ਜੁ ਜੀ ਤੁਹਾਡੇ ਤੱਕ ਨਵੀਆਂ ਤਾਜ਼ੀਆਂ ਖ਼ਬਰਾਂ ਨੂੰ ਪਹੁੰਚਾ ਸਕੀਏ ਉਨ੍ਹਾਂ ਫੌਜੀ ਵੀਰਾਂ ਨੇ ਕਿਹਾ ਕਿ ਜੋ ਐਸਐਚਓ ਨੇ ਕਿਸਾਨਾਂ ਉੱਤੇ ਲਾਠੀਚਾਰਜ ਕੀਤਾ ਹੈ ਉਹ ਸਿੱਖ ਨਹੀਂ ਇੱਕ ਗੱਦਾਰ ਹੈ ਜਿਸ ਨੇ ਆਪਣੇ ਮਾਂ ਬਾਪ ਵਰਗੀ ਕਿਸਾਨਾਂ ਉੱਤੇ ਜ਼ੁਲਮ ਢਾਹਿਆ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *