ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਹਰਿਆਣੇ ਦੇ ਕਰਨਾਲ ਵਿੱਚ ਕਿਸਾਨਾਂ ਦੀ ਉੱਥੇ ਬਹੁਤ ਹੀ ਵੱਡਾ ਜਾਦੂ ਲਾਠੀਚਾਰਜ ਕੀਤਾ ਜਿਸ ਦੇ ਕਾਰਨ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਅਤੇ ਇਕ ਦੋ ਨੂੰ ਮੌਤ ਦਾ ਮੂੰਹ ਦੇਖਣਾ ਪਿਆ ਹੈ ਪਰ ਹੁਣ ਪੰਜਾਬ ਵਿੱਚ ਵੀ ਇਹ ਘਟਨਾ ਵਾਪਰੀ ਹੈ ਜਿੱਥੇ ਇਹ ਘਟਨਾ ਵਾਪਰੀ ਉਸ ਸ਼ਹਿਰ ਦਾ ਨਾਂ ਮੋਗਾ ਹੈ ਉੱਥੇ ਵੀ ਕਿਸਾਨਾਂ ਦੇ ਉੱਤੇ ਬਹੁਤ ਵੱਡਾ ਲਾਠੀਚਾਰਜ ਕੀਤਾ ਗਿਆ ਇਕ ਜੂਸ ਸੋਸ਼ਲ ਮੀਡੀਅਾ ੳੁਤੇ ਬਹੁਤ ਜ਼ਿਆਦਾ ਵੀਡੀਓ ਵਾਇਰਲ ਹੋ ਰਹੀ ਹੈ ਜੋ ਕਿ ਜਗਦੀਪ ਰੰਧਾਵਾ ਜੀ ਆਪਣੇ ਵਿਚਾਰ ਦੱਸ ਰਹੇ ਹਨ ਕਿ ਜਿੱਥੇ ਕੈਪਟਨ ਸਾਹਿਬ ਹਰਿਆਣਾ ਦੇ ਮੁੱਖ ਮੰਤਰੀ ਨੂੰ ਕਹਿ ਰਹੇ ਸਨ
ਕਿ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ ਪਰ ਅੱਜ ਉਨ੍ਹਾਂ ਦੇ ਸਟੇਟ ਵਿੱਚ ਇਹੋ ਜਿਹੀਆਂ ਘਟਨਾਵਾਂ ਵਾਪਰ ਰਹੀਆਂ ਪਰ ਉਹਨਾਂ ਨੇ ਜਲ੍ਹਿਆਂ ਵਾਲੇ ਬਾਗ ਦੇ ਵਿੱਚ ਵੀ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿਵਾਇਆ ਸੀ ਪਰ ਅੱਜ ਮੋਗਾ ਦੇ ਵਿਚ ਅਜਿਹੇ ਲਾਠੀਚਾਰਜ ਹੋਇਆ ਕਿ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਗਏ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !