ਚੋਰਾਂ ਨੇ ਦੁਕਾਨਦਾਰ ਨਾਲ ਕੀਤਾ ਕਾਂਡ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿ ਚੋਰਾਂ ਦੇ ਵੱਲੋਂ ਬਹੁਤ ਸਾਰੀਆਂ ਲੁੱਟਾਂ ਖੋਹਾਂ ਕੀਤੀਆਂ ਜਾਂਦੀਆਂ ਹਨ ਇਸੇ ਤਰ੍ਹਾਂ ਹੀ ਕਰੰਟ ਪੂਰੀ ਪੀੜ੍ਹੀ ਬਹੁਤ ਹੀ ਜ਼ਿਆਦਾ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਆਪ ਸਭ ਨੂੰ ਪਤੈ ਕਿ ਪੰਜਾਬ ਦੀ ਬਹੁਤ ਜ਼ਿਆਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਜਿਸ ਦੇ ਕਾਰਨ ਪੰਜਾਬ ਦੇ ਵਿੱਚ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਜੇਕਰ ਇਸ ਨੁਕਸਾਨ ਨੂੰ ਨਾ ਰੋਕਿਆ ਗਿਆ ਤਾਂ ਸਾਨੂੰ ਹੋਰ ਵੀ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਜਿਹੀ ਵੀਡੀਓ ਇੱਕ ਬੈਰਲ  ਹੋ ਰਹੀ ਜੋ ਕਿ ਪੰਜ ਲੁਟੇਰੇ ਆਏ ਤਾਂ ਇਕ ਦੁਕਾਨ ਦੇ ਅੰਦਰ ਵੜ ਕੇ

ਅਤੇ ਉਸ ਦੁਕਾਨਦਾਰ ਦੇ ਕੱਨ ਨਾਲ ਪਿਸ-ਤੌਲ ਅਤੇ ਉਸ ਨੂੰ ਸਾਰੇ ਪੈਸੇ ਵੀ ਮੰਗ ਕੀਤੀ ਗਈ ਉਹ ਡਰਦਾ ਮਾਰਾ ਦੁਕਾਨਦਾਰ ਪਿੱਛੇ ਹਟ ਗਿਆ ਅਤੇ ਉਹ ਉਨ੍ਹਾਂ ਚੋਰਾਂ ਨੇ ਗੱਲੇ ਵਿਚੋਂ ਸਾਰੇ ਪੈਸੇ ਕੱਢ ਲਏ ਅਤੇ ਮੌਤ ਦੀ ਧਮਕੀ ਵੀ ਦਿੱਤੀ ਅਸੀਂ ਜੋ ਦੁਕਾਨ ਦੀ ਵਿੱਚ ਇੱਕ ਕਸਟਮਰ ਆਇਆ ਸੀ ਉਸ ਦੀ ਜੇਬ੍ਹ ਵਿੱਚ ਪੈਸੇ ਕੱਢ ਕੇ ਲੈ ਗਏ ਇਹ ਸਾਰੀ ਵੀਡੀਓ  ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਅਤੇ ਪੁਲਸ ਨੂੰ ਵਿਵਾਦ ਵਿੱਚ ਸੂਚਨਾ ਦਿੱਤੀ ਗਈ ਪੁਲਸ ਨੇ ਕਿਹਾ ਕਿ ਇਨ੍ਹਾਂ ਚੋਰਾਂ ਨੂੰ ਬਹੁਤੀ ਇਜਾਜ਼ਤ ਜਲਦੀ ਗ੍ਰਿਫ਼ਤਾਰ ਕੀਤ ਜਾਵੇਗਾ ਅਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.