ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਜਗਰਾਉਂ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਪਰਿਵਾਰ ਮੱਗਾ ਸ਼ਹਿਰ ਤੋਂ ਦਵਾਈ ਲੈਣ ਲਈ ਲਿਜਾ ਰਹੇ ਸਨ ਤੇ ਰਸਤੇ ਵਿਚ ਜਗਰਾਉਂ ਪਹੁੰਚੇ ਤਾਂ ਉਨ੍ਹਾਂ ਦੀ ਗੱਡੀ ਨੂੰ ਅੱਗ ਲੱਗ ਗਈ ਜਿਸ ਦੇ ਕਾਰਨਾਂ ਉਹ ਬਹੁਤ ਹੀ ਮੁਸ਼ਕਲ ਵਿੱਚ ਪੈ ਗਏ ਅਤੇ ਉਨ੍ਹਾਂ ਨੂੰ ਉਸੇ ਟਾਈਮ ਗੱਡੀ ਨੂੰ ਰੁੱਖਾਂ ਤੇ ਗੱਡੀ ਵਿੱਚੋਂ ਉਤਰ ਕੇ ਉਸ ਦੇ ਵਿੱਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ ਅਤੇ ਜਿਸ ਗੱਡੀ ਨੂੰ ਅੱਗ ਲੱਗੀ ਹੈ ਉਹ ਇੰਡੀਗੋ ਗੱਡੀ ਸੀ ਅਤੇ ਸਡ਼ਕੀ ਪੂਰੀ ਸੁਆਹ ਹੋ ਗਈ ਹੈ ਉਸ ਗੱਡੀ ਦੇ ਵਿੱਚ ਇੱਕ ਆਦਮੀ ਅਤੇ ਉਸ ਦੀ ਘਰਵਾਲੀ ਇਕ ਬੱਚੀ ਸੀ ਅਤੇ ਇਸ ਨਾਲ ਹੀ ਜਾਨ ਬਚ ਗਈ ਇਹ ਅੱਗ ਲੱਖਾਂ ਦਾ ਮੁੱਖ ਕਾਰਨ ਨਹੀਂ ਸੀ ਕੀਤੀ ਜ਼ਿਆਦਾਤਰ ਵਜਾਉਣ ਕਾਰਨ ਗੱਡੀ ਗਰਮ ਹੋ ਗਈ ਅਤੇ ਉਸਦੇ ਨਾਲ ਹੀ ਉਸ ਨੂੰ ਅੱਗ ਲੱਗ ਗਈ
ਜੇਕਰ ਤੁਸੀਂ ਇਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨਿੱਜੀ ਦਿੱਤੀ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅਤਿ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਕਰਦੇ ਹੋ ਕੀ ਤੁਹਾਨੂੰ ਇਹ ਅੱਗ ਕਿਸ ਤਰ੍ਹਾਂ ਲੱਗੀ ਲੱਗਦੀ ਤੇ ਸੀ ਅਫ਼ਸੋਸ ਪ੍ਰਗਟ ਕਰਦਿਆਂ ਜੇਕਰ ਤੁਸੀਂ ਕਿਸੇ ਵੀ ਤਰ੍ਹਾਂ ਹਿਸਾਬ ਨੂੰ ਚਲਾਉਣਾ ਤਾਂ ਉਸ ਨੂੰ ਇੰਨੀ ਸਪੀਡ ਰਾਹੀਂ ਚਲਾਏ ਗਏ ਜਿਨ੍ਹਾਂ ਨੂੰ ਤੁਸੀਂ ਕੰਟਰੋਲ ਕਰ ਸਕਣ ਅਤੇ ਕੋਈ ਸਿਰ ਦੁਰਘਟਨਾਵਾਂ ਤੋਂ ਬਚੋ ਸਕੋ ਅਜਿਹੀਆਂ ਦੁਰਘਟਨਾਵਾਂ ਉਦੋਂ ਹੀ ਸਾਹਮਣੇ ਆਉਂਦੀਆਂ ਹਨ ਜਦੋਂ ਅਸੀਂ ਕੋਈ ਵੀ ਨਿਯਮ ਤੋੜਦੇ ਹਾਂ ਜਾਂ ਤੇਜ਼ ਸਪੀਡ ਜਾਂ ਹੋਰ ਕਈ ਕਾਰਨਾਂ ਕਰਕੇ ਅਜਿਹੀਆਂ ਦੁਰਘਟਨਾਵਾਂ ਸਾਹਮਣੇ ਆਉਂਦੀਆਂ ਹਨ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !