ਅੱਠ ਵਿਆਹ ਕਰਵਾਉਣ ਵਾਲੀ ਕੁੜੀ ਫੜੀ ਪੁਲਸ ਨੇ

Uncategorized

ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ।ਅਤੇ ਇਹ ਖ਼ਬਰ ਪਟਿਆਲੇ ਦੇ ਨੇੜਲੇ ਪਿੰਡਾਂ ਦੀ ਹੈ ਕਿ ਇਕ ਕੁੜੀ ਅਜਿਹੇ ਕਾਰਨਾਮੇ ਕਰ ਰਹੇ ਸੀ ਕਿ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੱਕੇ ਬੱਕੇ ਰਹਿ ਜਾਵਾਂਗੇ।ਉਹ ਆਪਣੀ ਗੈਂਗਰ ਮੈਂਬਰਾਂ ਨਾਲ ਮਿਲ ਕੇ ਨਕਲੀ ਵਿਆਹ ਕਰਵਾਉਂਦੀ ਸੀ ਅਤੇ ਉਸ ਦੇ ਅੱਠ ਵਿਆਹ ਹੋ ਚੁੱਕੇ ਸਨ.ਅੱਗੇ ਉਹ ਥੋੜ੍ਹੇ ਥੋੜ੍ਹੇ ਦਿਨਾਂ ਬਾਅਦ ਹੀ ਵਿਆਹ ਕਰਵਾ ਲੈਂਦੀ ਸੀ ਅੱਠ ਲੜਕਿਆਂ ਨਾਲ ਉਸ ਦੇ ਵਿਆਹ ਹੋਏ ਸਨ ਅਤੇ ਉਸ ਨਾਲ ਉਸਦਾ ਗੈਂਗ ਮਿਲ ਕੇ ਇਹ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ ਉਨ੍ਹਾਂ ਦੇ ਗੈਂਗ ਦੇਵੀ ਨਕਲੀ ਆਧਾਰ ਕਾਰਡ ਬਣੇ ਹੋਏ ਸਨ ਉਸ ਕੁੜੀ ਦਾ ਇਕ ਤਾਂ ਐਡਰੈੱਸ ਲੁਧਿਆਣੇ ਦਾ ਸੀ ਅਤੇ ਹੋਰ ਕਈ ਥਾਂਵਾਂ ਦੇ ਐਡਰੈੱਸ ਵੀ ਨਕਲੀ ਬਣਵਾਏ ਹੋਏ ਸਨ.ਅਤੇ ਉਹ ਜਦੋਂ ਅਲੱਗ ਅਲੱਗ ਲੜਕੇ ਨਾਲ ਵਿਆਹ ਕਰਵਾ ਲੈਂਦੀ ਸੀ ਉਨ੍ਹਾਂ ਦਾ ਸੋਨਾ ਲੈ ਲੈਂਦੀ ਸੀ ਅਤੇ ਉਨ੍ਹਾਂ ਨੂੰ ਬਲੈਕਮੇਲ ਕਰ ਕੇ ਉਨ੍ਹਾਂ ਤੋਂ ਪੈਸਾ ਵੀ ਲਿਆ ਜਾਂਦਾ ਸੀ

ਅਤੇ ਇਹ ਸਾਰੀ ਗੈਂਗ ਮੈਂਬਰ ਮਿਲ ਕੇ ਇਹ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਹ ਸਾਰੇ ਮਿਲ ਕੇ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ ਅਤੇ ਲੋਕਾਂ ਤੋਂ ਵਿਆਹ ਕਰਵਾਉਣ ਦੇ ਮਾਮਲੇ ਵਿਚ ਲੁੱਟਾਂ ਖੋਹਾਂ ਕਰ ਰਹੇ ਸਨ.ਮੁਲਾਜ਼ਮਾ ਦਾ ਕਹਿਣਾ ਹੈ ਕਿ ਇਨ੍ਹਾਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਏਗੀ.ਪੁਲਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਉੱਪਰ ਸਭ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਵਿਆਹ ਦੇ ਨਾਂ ਉਤੇ ਲੁੱਟਣ ਵਾਲੇ ਲੁਟੇਰਿਆਂ ਨੂੰ ਸਜ਼ਾ ਦਿੱਤੀ ਜਾਵੇਗੀ.ਇਸ ਵੀਡੀਓ ਨੂੰ ਵਿਸਥਾਰ ਨਾਲ ਜਾਣਨ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਦਿਓ ਆਪਣੀ ਰਾਇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.