ਅੱਜ ਦੀ ਇਹ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੀ ਆਈ ਹੈ ਸੁਨਾਮ ਵਿਚ ਇਕ ਲੱਕੜ ਦੇ ਫਰਨੀਚਰ ਵਾਲੀ ਫੈਕਟਰੀ ਵਿਚ ਅੱਗ ਲੱਗਣ ਕਾਰਨ ਉੱਥੇ ਬਹੁਤ ਜ਼ਿਆਦਾ ਨੁਕਸਾਨ ਹੋਇਆ.ਇਹ ਅੱਗ ਸੁਨਾਮ ਰੋਡ ਤੋਂ ਲਹਿਰਾਗਾਗਾ ਨੂੰ ਜਾਂਦੇ ਵੱਲ ਇੱਕ ਫੈਕਟਰੀ ਹੀ ਜਿੱਥੇ ਇਹ ਭਿਆਨਕ ਅੱਗ ਲੱਗੀ ਅਤੇ ਸ਼ਹਿਰ ਵਿੱਚ ਭਜਦੜ ਮੱਚ ਗਈ.ਅਤੇ ਜਦੋਂ ਮੌਕੇ ਉੱਪਰ ਜਾ ਕੇ ਦੇਖਿਆ ਗਿਆ ਤਾਂ ਗੋਦਾਮ ਵਿੱਚ ਭਿਆਨਕ ਅੱਗ ਲੱਗੀ ਹੋਈ ਸੀ.ਅਤੇ ਚਾਰੇ ਪਾਸੇ ਅੱਗ ਦੀਆਂ ਲਾਟਾਂ ਜਾ ਰਹੀਅਾਂ ਸਨ
ਅਤੇ ਉਥੋਂ ਦੀ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ ਕਈ ਮੁਕਸਦਤ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਅੱਗ ਉਤੇ ਕਾਬੂ ਪਾ ਲਿਆ.ਅਤੇ ਉੱਥੇ ਅਜਿਹੀ ਭਿਆਨਕ ਅੱਗ ਲੱਗਣ ਕਾਰਨ ਬਹੁਤ ਜ਼ਿਆਦਾ ਉਸ ਫੈਕਟਰੀ ਦੇ ਗੁਦਾਮ ਵਿੱਚ ਨੁਕਸਾਨ ਹੋਇਆ ਅਤੇ ਸ਼ਹਿਰ ਵਿੱਚ ਭੱਜ ਦੌੜ ਮੱਚੀ ਹੋਈ ਸੀ ਕਿਉਂਕਿ ਇਹ ਭਿਆਨਕ ਅਗਸ ਗੋਦਾਮ ਨੂੰ ਨਿਗਲ ਰਹੀ ਸੀ ਬਹੁਤ ਉੱਚੀਆਂ ਉੱਠ ਰਹੀਆਂ ਲਾਟਾਂ ਦੂਰ ਤੋਂ ਦਿਖਾਈ ਦੇ ਰਹੀਆਂ ਸਨ.ਅਤੇ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਆਪਣੀ ਮਿਹਨਤ ਨਾਲ ਇਸ ਅੱਗ ਉੱਤੇ ਕਾਬੂ ਪਾਇਆ.ਅਤੇ ਜਿੰਨਾ ਹੋ ਸਕਿਆ ਨੁਕਸਾਨ ਹੋਣ ਤੋਂ ਬਚਾਇਆ.ਪੂਰੀ ਵੀਡੀਓ ਨੂੰ ਵੇਖਣ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !