ਅੱਜ ਦੀ ਇਹ ਤਾਜ਼ਾ ਖਬਰ ਸਾਹਮਣੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਇਹ ਗੱਲ ਬਾਰੇ ਬਹੁਤ ਚਰਚਾ ਹੋ ਰਹੀ ਹੈ.ਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਬਰਨਾਲਾ ਜ਼ਿਲ੍ਹੇ ਵਿੱਚ ਜੋ ਮੰਦਭਾਗੀ ਘਟਨਾ ਵਾਪਰੀ ਸੀ ਇੱਥੋਂ ਤੱਕ ਵੀ ਪੰਜਾਬ ਵਿੱਚ ਤਾਂ ਕਿ ਕੈਨੇਡਾ ਤਕ ਵੀ ਇਹ ਚਰਚਾ ਬਹੁਤ ਜ਼ਿਆਦਾ ਹੋ ਰਹੀ ਹੈ.ਅਤੇ ਸਾਨੂੰ ਸਾਰਿਆਂ ਨੂੰ ਇਹ ਵੀ ਪਤਾ ਹੈ ਕਿ ਉਸ ਘਟਨਾ ਵਿਚ ਸੱਚਾਈ ਕੀ ਹੈ।ਉਥੇ ਹੀ ਇਸ ਖ਼ਬਰ ਨੇ ਇੱਕ ਨਵਾਂ ਮੋੜ ਲੈ ਲਿਆ ਹੈ ਅਤੇ ਇਸ ਬਾਰੇ ਉਰਦੂ ਨਾਲ ਅਸੀਂ ਕੁਝ ਚਰਚਾ ਕਰਨ ਜਾ ਰਹੇ ਹਾਂ ਲਵਪ੍ਰੀਤ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਬੇਅੰਤ ਕੌਰ ਤੇ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਧਾਰਾ ਤਿੱਨ ਸੌ ਛੇ ਦਾ ਕੇਸ ਦਰਜ ਕੀਤਾ ਹੋਇਆ ਹੈ
.ਅਤੇ ਇਸ ਤੋਂ ਪਹਿਲਾਂ ਧੋਖਾਧੜੀ ਦਾ ਕੇਸ ਚਾਰ ਸੌ ਵੀਹ ਦਾ ਦਰਜ ਕੀਤਾ ਗਿਆ ਸੀ.ਅਤੇ ਪੁਲਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਉੱਤੇ ਪੂਰੀ ਤਫਤੀਸ਼ ਕੀਤੀ ਜਾ ਰਹੀ ਹੈ ਲਵਪ੍ਰੀਤ ਉਰਫ ਲਾਡੀ ਦੇ ਚਾਚਾ ਜੀ ਦੀ ਇਹ ਬਿਆਨ ਸਾਹਮਣੇ ਆਏ ਸਨ ਕਿ ਬੇਅੰਤ ਕੌਰ ਦੇ ਪਰਿਵਾਰ ਦਾ ਵੀ ਓਨਾ ਹੀ ਹੱਥ ਹੈ ਜਿੰਨੀ ਕੁ ਬੇਅੰਤ ਕੌਰ ਦਾ ਕਸੂਰ ਹੈ ਇਸ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਹੁਣ ਬੇਅੰਤ ਕੌਰ ਨੂੰ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਕੋਈ ਵੀ ਨਹੀਂ ਰੋਕ ਸਕਦਾ ਅਤੇ ਹੁਣ ਉਹ ਇੰਡੀਆ ਵਾਪਸ ਜ਼ਰੂਰ ਆਵੇਗੀ ਵਧੇਰੇ ਜਾਣਕਾਰੀ ਲਈ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !