ਆਪ ਸਭ ਨੂੰ ਪਤੈ ਕਿ ਬੀਤੇ ਦਿਨ ਮੋਗਾ ਦੇ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨਾਂ ਉੱਤੇ ਬਹੁਤੀ ਜ਼ਿਆਦਾ ਤੇਜ਼ ਧਾਰ ਲਾਠੀਚਾਰਜ ਕੀਤਾ ਗਿਆ ਸੀ ਅਤੇ ਜਿਸਦੀ ਵਿੱਚ ਬਹੁਤ ਸਾਰੇ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ ਅਤੇ ਕਿਸਾਨ ਉੱਤੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ਦੇ ਲਈ ਪਹੁੰਚੇ ਸਨ ਅਤੇ ਉਨ੍ਹਾਂ ਤੇ ਲਾਠੀਚਾਰਜ ਕੀਤਾ ਗਿਆ ਸੀ ਪਰ ਉਸ ਲਾਠੀਚਾਰਜ ਤੋਂ ਬਾਅਦ ਹੁਣ ਸੁਖਬੀਰ ਬਾਦਲ ਕਾਨਫ਼ਰੰਸ ਦੇ ਸਾਹਮਣੇ ਆਏ ਹਨ ਉਨ੍ਹਾਂ ਨੇ ਦੱਸਿਆ ਹੈ ਕਿ ਜੇਕਰ ਕਿਸਾਨ ਸੰਯੁਕਤ ਮੋਰਚਾ ਉਨ੍ਹਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ ਉਹ ਜਿੱਥੇ ਵੀ ਚਾਹੁਣ ਉਨ੍ਹਾਂ ਨਾਲ ਬੈਠ ਕੇ ਗੱਲਬਾਤ ਕਰ ਸਕਦੇ ਹਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਅਜਿਹੀ ਘਟਨਾਵਾਂ ਨੂੰ ਅੰਜਾਮ ਨਹੀਂ ਦਿੱਤਾ
ਬਲਕਿ ਇਹ ਘਟਨਾ ਇਕ ਸਾਜ਼ਿਸ਼ ਸੀ ਜੋ ਕਿ ਪੰਜਾਬ ਸਰਕਾਰ ਨੇ ਨਿੱਜੀ ਹੋਈ ਸੀ ਅਤੇ ਸਾਡੀ ਰੈਲੀ ਦੇ ਵਿੱਚ ਅਜਿਹੀ ਘਟਨਾਵਾਂ ਕੀਤੀਅਾਂ ਹਨ ਜਿਸਦੇ ਨਾਲ ਸਾਡਾ ਨਾਂ ਬਦਨਾਮ ਹੋਵੇ ਅਤੇ ਸਾਡੀ ਪਾਰਟੀ ਦਾ ਨਾਮ ਬਦਨਾਮ ਹੋਵੇ ਤਾਂ ਕਰਕੇ ਇਹ ਘਟਨਾਵਾਂ ਸਾਡੀ ਰੇਲਿੰਗ ਵਿੱਚ ਕੀਤੀਆਂ ਗਈਆਂ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਜਾਣੋਂ ਜਿੱਥੇ ਸੁਖਬੀਰ ਬਾਦਲ ਨੇ ਆਪਣੇ ਵਿਚਾਰ ਦਿੱਤੇ ਹਨ ਤਾਂ ਨਿੱਜੀ ਰਿਤਿਕ ਲਿੰਕ ਉ ੱਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਰਹੀ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਕਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !