ਇੱਕ ਏਕੜ ਜ਼ਮੀਨ ਵੇਚ ਕੇ ਕੀਤਾ ਸੀ ਕੁੜੀ ਦਾ ਵਿਆਹ ਪਰ ਵਾਪਰ ਗਈ ਇੱਕ ਹੋਰ ਘਟਨਾ

Uncategorized

ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਲੈ ਕੇ ਆਏ ਹਾ.ਜਿਵੇਂ ਕਿ ਆਪਣੇ ਸਮਾਜ ਵਿੱਚ ਪਤਾ ਹੀ ਹੈ ਜਿਸ ਪਿਓ ਦੀ ਧੀ ਸੁਖੀ ਬਸੀ ਉਸ ਪਰਿਵਾਰ ਦੀ ਉਮਰ ਦੁੱਗਣੀ ਹੋ ਜਾਂਦੀ ਹੈ ਅੱਜ ਤੁਹਾਡੇ ਸਾਹਮਣੇ ਹੈਰਾਨ ਕਰਨ ਦੇਣ ਵਾਲਾ ਮਾਮਲਾ ਦੱਸਣ ਜਾ ਰਹੇ ਹਾਂ ਜਿੱਥੇ ਕਿ ਇੱਕ ਗ਼ਰੀਬ ਪਿਓ ਵੱਲੋਂ ਆਪਣੀ ਅੱਧਾ ਏਕੜ ਜ਼ਮੀਨ ਵੇਚ ਕੇ ਆਪਣੀ ਧੀ ਦਾ ਵਿਆਹ ਕੀਤਾ ਜਾਂਦਾ ਹੈ ਪਰ ਉਸ ਦੇ ਸਹੁਰਾ ਪਰਿਵਾਰ ਦਾਜ ਦੇ ਲੋਭੀ ਹੁੰਦੇ ਹਨ ਅਤੇ ਦਾਜ ਦੀ ਮੰਗ ਕੀਤੀ ਜਾਂਦੀ ਹੈ।ਪਰ ਕੁੜੀ ਦੇ ਪਿਓ ਵੱਲੋਂ ਇਸ ਨੂੰ ਠੁਕਰਾ ਦਿੱਤਾ ਜਾਂਦਾ ਹੈ ਅਤੇ ਉਸਦੇ ਸਹੁਰੇ ਪਰਿਵਾਰ ਵੱਲੋਂ ਉਸ ਕੁੜੀ ਨੂੰ ਤੰਗ ਕੀਤਾ ਜਾਂਦਾ ਹੈ ਅਤੇ ਉਸ ਕੁੜੀ ਦੇ ਪਤੀ ਵੱਲੋਂ ਦੂਜਾ ਵਿਆਹ ਕਰਵਾ ਲਿਆ ਜਾਂਦਾ ਹੈ।ਸਾਡੇ ਸਮਾਜ ਵਿੱਚ ਅਜਿਹੀ ਵੀ ਲੋਕ ਆਉਂਦੇ ਹਨ ਜਿਹੜੇ ਕਿ ਇੱਕ ਗ਼ਰੀਬ ਪਰਿਵਾਰ ਦੀਆਂ ਮਜਬੂਰੀਆਂ ਨੂੰ ਸਮਝਦੇ ਨਹੀਂ ਹਨ

ਕਿਉਂਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਉਸ ਦੇ ਪਿਉ ਨੇ ਆਪਣੇ ਦਿਲ ਤੇ ਪੱਥਰ ਰੱਖ ਕੇ ਆਪਣੀ ਜ਼ਮੀਨ ਵੇਚ ਕੇ ਆਪਣੀ ਧੀ ਦਾ ਵਿਆਹ ਕੀਤਾ ਸੀ ਪਰ ਅਜਿਹੇ ਲੋਕਾਂ ਨੂੰ ਕੁਝ ਨਹੀਂ ਸਮਝ ਲੱਗਦੀ ਜੋ ਕਿ ਦਾਜ ਦੇ ਲੋਭੀ ਹੁੰਦੇ ਹਨ ।ਅਤੇ ਉਸਦੇ ਪਤੀ ਦੇ ਦੂਜਾ ਵਿਆਹ ਕਰਵਾਉਣ ਤੋਂ ਬਾਅਦ ਉਹ ਲੜਕੀ ਹੁਣ ਦਰ ਦਰ ਦੀਆਂ ਠੋਕਰਾਂ ਖਾ ਰਹੀ ਹੈ ਅਤੇ ਉਹ ਲੜਕੀ ਇਨਸਾਫ ਦੀ ਮੰਗ ਕਰਦੀ ਹੈ।ਪਤਾ ਨਹੀਂ ਸਾਡੇ ਸਮਾਜ ਵਿੱਚ ਇਹ ਰੀਤ ਕਿਉਂ ਚੱਲੀ ਹੋਈ ਹੈ ਕਿ ਦਾਜ ਹੀ ਸਭ ਕੁਝ ਹੁੰਦਾ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.