ਸੁਖਪਾਲ ਖਹਿਰਾ ਬਾਰੇ ਆਈ ਵੱਡੀ ਖ਼ਬਰ

Uncategorized

ਇਸ ਵੇਲੇ ਦੀ ਵੱਡੀ ਖ਼ਬਰ ਸੁਖਪਾਲ ਖਹਿਰਾ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰ ਵਾ ਨਾ ਹੋਣ ਤੋਂ ਪਹਿਲਾਂ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿ ਰੋ ਧੀ ਧਿ ਰ ਦੇ ਨੇਤਾ ਅਤੇ  ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ ਵਿਧਾਇਕ ਭਦੌੜ ਨੂੰ ਪਾਰਟੀ ਵਿੱਚ ਸ਼ਾ ਮ ਲ ਕੀਤਾ

ਉਨ੍ਹਾਂ ਨੇ ਦੱਸਿਆ ਕਿ ਉਕਤ ਤਿੰਨਾਂ ਸੀਨੀਅਰ ਨੇਤਾਵਾਂ ਨੂੰ ਸ਼ਾ ਮ ਲ ਕਰਨ ਲਈ ਏ ਆਈ ਸੀ ਸੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਜੀ ਦੁਬਾਰਾ ਪ੍ਰਵਾਨਗੀ ਦਿੱਤੀ ਗਈ ਹੈ ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਆਈ ਸੀ ਸੀ ਦੇ ਜਨਰਲ ਸਕੱਤਰ ਇੰਚਾਰਜ ਪੰਜਾਬ ਸ੍ਰੀ ਹਰੀਸ਼ ਰਾਵਤ ਜੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜੀ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿਚ ਰੁੱ ਝੇ ਹੋਏ ਹਨ ਤਾਂ

ਉਨ੍ਹਾਂ ਤੋਂ ਅ ਸ਼ੀ ਰ ਵਾ ਦ ਕੁਝ ਦਿਨਾਂ ਵਿਚ ਲੇਤਾ ਜਾਵੇਗਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾ ਇ ਹੈ ਕਿ ਸ੍ਰੀ ਖਹਿਰਾ ਅਤੇ  ਉਨ੍ਹਾਂ ਦੇ ਸਾਥੀਆਂ ਦੇ ਸ਼ਾ ਮ ਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮ ਜ਼ ਬੂ ਤ ਹੋਵੇਗੀ ਅੱਜ ਚੰਡੀਗਡ਼੍ਹ ਵਿਖੇ ਸਾਧਾਰਨ ਸ਼ ਰ ਮ ਤਾਂ ਸਮਾਰੋਹ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਸ੍ਰੀਮਤੀ ਪਰਨੀਤ ਕੌਰ ਮੌ ਜੂ ਦ ਸਨ ਜਿਨ੍ਹਾਂ ਨੇ ਕਿਹਾ ਕਿ ਹਾਲ ਹੀ ਵਿਚ ਸ਼ਾ ਮ ਲ ਹੋਏ ਵਿਧਾਇਕ ਪਾਰਟੀ ਨੂੰ ਹੋਰ ਮ ਜ਼ ਬੂ ਤ ਕਰਨਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਰ ਵਾ ਨਾ ਹੋਣ ਤੋਂ ਪਹਿਲਾਂ

ਸੁਖਪਾਲ ਸਿੰਘ ਖਹਿਰਾ ਵਿਧਾਇਕਾਂ ਸਾਬਕਾ ਵਿ ਰੋ ਧੀ ਧਿ ਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ ਵਿਧਾਇਕ ਮੋੜਾਂ ਤੇ ਪਿਰਮਲ ਸਿੰਘ ਧੌਲਾ ਵਿਧਾਇਕ ਭਦੌੜ ਨੂੰ ਪਾਰਟੀ ਦੇ ਵਿਚ ਸ਼ਾ ਮ ਲ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦਾ ਪਾਰਟੀ ਵਿੱਚ ਆਉਣ ਦੇ ਨਾਲ ਕਾਂਗਰਸ ਪਾਰਟੀ ਹੋਰ ਮ ਜ਼ ਬੂ ਤ ਹੋਵੇਗੀ ਤੁਸੀਂ ਵੀ ਦੇਖੋ ਇਹ ਪੂਰੀ ਜਾਣਕਾਰੀ ਅਤੇ ਇਸ ਨੂੰ ਕਰੋ ਵੱਧ ਤੋਂ ਵੱਧ ਸ਼ੇਅਰ

Leave a Reply

Your email address will not be published. Required fields are marked *