ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਜੋ ਸੋਸ਼ਲ ਵੀਡੀਓ ਤੇ ਆਡੀਓ ਪਾਉਂਦੇ ਹਨ ਜਿਸ ਦਾ ਨਾਂ ਪ੍ਰੋਡਿਊਸਰ ਡੀ ਡੀ ਐਕਸ ਹੈ ਉਨ੍ਹਾਂ ਦੀ ਬਹੁਤ ਜ਼ਿਆਦਾ ਕੁੱ-ਟਮਾਰ ਕੀਤੀ ਇਹ ਨਿਹੰਗ ਸਿੰਘਾਂ ਵੱਲੋਂ ਅਤੇ ਹੁਣ ਪਿੰਡ ਦੇ ਵਿੱਚ ਬਹੁਤ ਵੱਡਾ ਵਿੱਚ ਬਹੁਤ ਹੀ ਵੱਡਾ ਭਾਰੀ ਇਕੱਠ ਕੀਤਾ ਗਿਆ ਸੀ ਅਤੇ ਪਿੰਡ ਦੇ ਲੋਕਾਂ ਨੇ ਬਹੁਤ ਗੁੱਸਾ ਜ਼ਾਹਿਰ ਕੀਤਾ ਹੈ ਕਿ ਉਨ੍ਹਾਂ ਨਿਹੰਗ ਸਿੰਘਾਂ ਨੂੰ ਅਜਿਹਾ ਨਹੀਂ ਸੀ ਕਰਨਾ ਚਾਹੀਦਾ ਕਿਉਂਕਿ ਉਨ੍ਹਾਂ ਨੇ ਪਹਿਲਾ ਪਿੰਡ ਵਾਲਿਆਂ ਨਾਲ ਗੱਲਬਾਤ ਕਰਨੀ ਸੀ ਅਤੇ ਵੇਰੋਨਾ ਦੇ ਉੱਤੇ ਕੋਈ ਕਾਰਵਾਈ ਕਰਨੀ ਸੀ ਅਤੇ ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਤਾਂ ਰੋਡ ਜਾਮ ਕਰਨ ਦੀ ਸੂਚੀ ਪਰ ਉਨ੍ਹਾਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਨਹੀਂ ਲੈਣਾ ਚਾਹੁੰਦੇ ਉਹ ਹੁਣ ਤਾਂ ਕਰਕੇ ਧਨੌਲਾ ਥਾਣੇ ਵਿੱਚ ਪਹੁੰਚੇ ਹਨ ਅਤੇ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨਿਹੰਗ ਸਿੰਘਾਂ ਨੇ ਪ੍ਰੋਡਿਊਸਰ ਤੋਂ ਮੋਬਾਇਲ ਅਤੇ ਉਸ ਦੇ ਪੈਸੇ ਵੀ ਖੋਹ ਕੇ ਲੈ ਗਏ ਹਨ
ਅਤੇ ਉਸ ਦੇ ਮਾਰੂ ਹ-ਥਿਆ-ਰਾਂ ਨਾਲ ਵੀ ਹਮ-ਲਾ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਹ ਆਪਣੇ ਹੋਰ ਜਥਿਆਂ ਨੂੰ ਬੁਲਾ ਰਹੇ ਹਨ ਅਤੇ ਉਨ੍ਹਾਂ ਉਤੇ ਹੋਰ ਵੀ ਕਿਸੇ ਪ੍ਰਕਾਰ ਦੀ ਕਾਰਵਾਈ ਕਰ ਸਕਦੇ ਹਨ ਇਸ ਲਈ ਉਹ ਪੁਲਸ ਕੋਲ ਵੀ ਆਏ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਪਿੰਡ ਦੇ ਲੋਕ ਪ੍ਰੋਡਿਊਸਰ ਦਾ ਸਾਥ ਦੇ ਰਹੇ ਹਨ ਨਿਸ਼ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਪੀਲੀਏ ਦੇਖਣ ਤੋਂ ਬਾਅਦ ਤੁਸੀਂ ਆਪਣੇ ਇੱਕ ਵਾਰ ਵਿਚਾਰ ਜ਼ਰੂਰ ਦਿਓ ਜਿਸ ਉੱਤੇ ਯੋਗ ਕੁੱ-ਟ+ਮਾਰ ਕੀਤੀ ਗਈ ਹੈ ਉਹ ਸਹੀ ਹੈ ਜਾਂ ਗ਼ਲਤ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !