ਅਣਮਿੱਥੇ ਸਮੇਂ ਬੱਸਾਂ ਦੀ ਹੋਈ ਹੜਤਾਲ ਕਾਰਨ ਲੋਕਾਂ ਨੂੰ ਦੇਖੋ ਕਿਸ ਤਰ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ

Uncategorized

ਆਪ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਪੀ ਆਰ ਟੀ ਸੀ ਅਤੇ ਰੋਡਵੇਜ਼ ਵਾਲਿਆਂ ਨੇ ਧਰਨੇ ਦਿੱਤੇ ਹਨ ਜੋ ਕਿ ਅਣਮਿਥੇ ਸਮੇਂ ਦੇ ਧਰਨੇ ਨਿਸ਼ਚਿਤ ਕੀਤੇ ਗਏ ਸਨ ਜਿਸ ਦੇ ਚਲਦੇ ਹੋਏ ਰੂਪਾਂ ਨੂੰ ਬਹੁਤੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਉਨ੍ਹਾਂ ਪੀਆਰਟੀਸੀ ਅਤੇ ਰੋਡਵੇਜ਼ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੋ ਕੱਚੇ ਮੁਲਾਜ਼ਮ ਸਨ ਉਨ੍ਹਾਂ ਨੂੰ ਪੱਕੇ ਕਰਨ ਲਈ ਇਹ ਧਰਨਾ ਲਗਾਇਆ ਗਿਆ ਸੀ ਅਤੇ ਇਸ ਦੀ ਗਣਨਾ ਕੂਕਾਂ ਨੂੰ ਬਹੁਤ ਹੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਜੋ ਲੋਕਾਂ ਨਾਲ ਗੱਲਬਾਤ ਕੀਤੀ ਕਈ ਤਾਂ ਦੱਸੀ ਉਨ੍ਹਾਂ ਨੇ ਆਪਣੇ ਮੁਸ਼ਕਲ ਨੇ ਦੱਸਿਆ ਕਿ ਬੱਸਾਂ ਦੇ ਵਿੱਚ ਦੋ ਸਿੱਖਾਂ ਦੀਆਂ ਸਨ ਉਨ੍ਹਾਂ ਵਿਚ ਉਸਦੀ ਜ਼ਿਆਦਾ ਫੀਸ ਕਾਰਨ ਬਹੁਤ ਸਾਰੀਆਂ ਔਰਤਾਂ ਤੇ ਕੁੜੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਮੁੰਡੇ ਕੁੜੀਆਂ ਬੱਸਾਂ ਦੇ ਬਾਹਰ ਤੱਕ ਲਟਕ ਕੇ ਜਾ ਰਹੇ ਸਨ ਜਿਸ ਕਾਰਨ ਬਹੁਤ ਸਾਰੀਆਂ ਦੁਰਘਟਨਾਵਾਂ ਵਾਪਰਨ ਦਾ ਡਰ ਸੀ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਾਂ

ਜਿੱਥੇ ਬੱਸਾਂ ਦੇ ਸਾਈਟਾਂ ਤੇ ਲੋਕ ਲਟਕ ਕੇ ਜਾ ਰਹੇ ਸਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਅਤੇ ਤੁਸੀਂ ਖੁਦ ਹੀ ਦੇਖ ਸਕਦੇ ਹਾਂ ਜੇਕਰ ਅਜਿਹਾ ਨਾ ਕਰਨ ਦੇ ਨਾਲ ਹੀ ਲੋਕਾਂ ਦੀ ਮੌਤ ਦਾ ਜਾਣ ਦਾ ਵੀ ਖ਼ਤਰਾ ਹੋ ਸਕਦਾ ਸੀ ਕਿਉਂਕਿ ਲੋਕ ਬਹੁਤ ਹੀ ਜ਼ਿਆਦਾ ਭੀੜ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸਨ ਪਤੀ ਕਈ ਬੱਚਿਆਂ ਦੇ ਪੇਪਰ ਚੱਲਦੇ ਸਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਉਹ ਆਪਣੇ ਪੇਪਰ ਦੇਣ ਤੋਂ ਵੀ ਰਹਿ ਗਏ ਹਨ ਤੁਹਾਡੀ ਇਸ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਮਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.