ਇਕ ਟੀਚਰ ਦੇ ਜਨਮਦਿਨ ਤੇ ਵਾਪਰੀ ਅਜਿਹੀ ਘਟਨਾ ਜਿਸ ਨੂੰ ਤੁਸੀਂ ਹੋ ਜਾਵੋਗੇ ਹੈਰਾਨ

Uncategorized

ਅੱਜਕੱਲ੍ਹ ਸੋਸ਼ਲ ਮੀਡੀਆ ਦੇ ਉੱਤੇ ਇੱਕ ਵੀਡੀਓ ਬਹੁਤ ਹੀ ਜ਼ਿਆਦਾ ਘਰ ਲੂਹ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਹੋ ਜਾਵੋਗੇ ਹੈਰਾਨ ਹਨ ਕਿਉਂਕਿ ਲਾਕਡਾਊਨ ਦੇ ਚਲਦੇ ਹੋਏ ਸਾਰੇ ਸਕੂਲ ਕਾਲਜ ਬੰਦ ਪਏ ਹਨ ਇਨ੍ਹਾਂ ਦੇ ਵਿੱਚ ਬੱਚਿਆਂ ਦੀ ਪੜ੍ਹਾਈ ਵੀ ਬਹੁਤ ਖਰਾਬ ਹੋ ਰਹੀ ਅਤੇ ਅਤੇ ਬੱਚਿਆਂ ਦੀ ਜੋ ਮਨੋਰੰਜਨ ਦਾ ਸਾਧਨ ਸੀ ਸਕੂਲਾਂ ਦੇ ਵਿੱਚ ਉਹ ਵੀ ਖ਼ਤਮ ਹੁੰਦਾ ਜਾ ਰਿਹਾ ਹੈ ਅਤੇ ਹੁਣ ਜਦੋਂ ਦੁਬਾਰਾ ਤੇ ਸਕੂਲ ਲੱਗੇ ਹਨ ਤਾਂ ਬੱਚੇ ਆਪਣੀ ਮੌਜ ਮਸਤੀ ਦੁਬਾਰਾ ਤੋਂ ਕਰਨ ਲੱਗੇ ਹਨ ਇਸੇ ਦੇ ਚਲਦੇ ਦੌਰਾਨ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੀ ਵਾਇਰਲ ਹੋ ਰਹੀ ਹੈ ਜੋ ਕਿ ਜਦੋਂ ਇੱਕ ਟੀਚਾ ਦਾ ਜਨਮਦਿਨ ਗਲਾਸ ਦੇ ਵਿਚ ਬੱਚੇ ਮਨਾ ਰਹੇ ਸਨ ਤਾਂ ਉਨ੍ਹਾਂ ਨੇ ਟੀਚਰ ਦਾ ਬਾਡੀ ਬਣਾਉਣ ਲਈ ਅਜਿਹੇ ਢੰਗ ਤਰੀਕੇ ਅਪਣਾਏ ਅਤੇ ਇੱਕ ਤਰ੍ਹਾਂ ਦਾ ਇਕ ਬੰ-ਬ ਪ-ਟਾ-ਕਾ ਪੁੱਟਣ ਦੀ ਕੋਸ਼ਿਸ਼ ਵੀ ਕੀਤੀ ਅਤੇ ਉਹ ਲੜਕਾ ਦਰਵਾਜ਼ੇ ਦੇ ਪਿੱਛੇ ਖੜ੍ਹਾ ਸੀ ਅਤੇ ਜਦੋਂ ਟੀਚਰ ਕਲਾਸ ਵਿੱਚ ਆਇਆ

ਤਾਂ ਉਹ ਉਸ ਨੂੰ ਘੁਮਾਉਂਦਿਆਂ ਹੀ ਰਹਿ ਗਿਆ ਅਤੇ ਉਹ ਪ-ਟਾ-ਕੇ ਨਹੀਂ ਚੱਲੇ ਅਤੇ ਮਜ਼ਾਕ ਦਾ ਪਾਤਰ ਬਣ ਕੇ ਰਹਿ ਗਿਆ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਜਿਸ ਕਰਕੇ ਨੌਜਵਾਨਾਂ ਦੀ ਬਹੁਤ ਹੀ ਫ਼ੀਸਦੀ ਹੋਈ ਅਤੇ ਉਹ ਸ਼ਰਮਿੰਦਗੀ ਮਹਿਸੂਸ ਕਰ ਰਿਹਾ ਸੀ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.