ਘਰ ਵਿੱਚ ਹੀ ਸਨ ਜਵਾਨ ਕੁੜੀਆਂ ਤੇ ਬਜ਼ੁਰਗ ਕਈ ਨੌਜਵਾਨਾਂ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

Uncategorized

ਅੱਜ ਦੀ ਇਹ ਬਹੁਤ ਹੀ ਮੰਦਭਾਗੀ ਘਟਨਾ ਮੋਗੇ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਨੌਜਵਾਨ ਇੱਕ ਘਰ ਦੇ ਵਿੱਚ ਕੰਧਾਂ ਟੱਪ ਕੇ ਅੰਦਰ ਵੜ ਚੁੱਕੇ ਹਨ ਅਤੇ ਉਨ੍ਹਾਂ ਨੇ ਘਰ ਵਿੱਚ ਜਾ ਕੇ ਬਹੁਤੀ ਜ਼ਿਆਦਾ ਸ਼ੋਰ ਸ਼ਰਾਬਾ ਕੀਤਾ ਅਤੇ ਤੋੜ ਭੰਨ ਵੀ ਬਹੁਤ ਜ਼ਿਆਦਾ ਕੀਤੀ ਅਤੇ ਘਰ ਦੇ ਵਿਚ ਮੋਟਰਸਾਈਕਲ ਖੜ੍ਹੇ ਸਨ ਅਤੇ ਹੋਰ ਘਰ ਦੀਆਂ ਖਿੜਕੀਆਂ ਦਰਵਾਜ਼ੇ ਸਭ ਤੋਡ਼ ਦਿੱਤੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਜਿੱਤਣਾ ਚਾਹੁੰਦੇ ਹਨ ਜਿੱਥੇ ਕਿ ਉਸ ਨੌਜਵਾਨ ਇਕ ਘਰ ਦੇ ਵਿੱਚ ਹਮਲਾ ਕਰ ਰਹੇ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੋਂ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ

ਉਨ੍ਹਾਂ ਦੀ ਇਹ ਸਾਰੀ ਵੀਡਿਓ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋਈ ਹੈ ਅਤੇ ਇਹ ਦਰਖਾਸਤ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਬਹੁਤ ਜਲਦੀ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਨ੍ਹਾਂ ਤੇ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ ਆਪ ਸਭ ਨੂੰ ਪਤਾ ਹੀ ਹੈ ਕਿ ਸਾਡੀ ਪੰਜਾਬ ਦੀ ਵਿੱਚ ਮਾਹੌਲ ਬਹੁਤ ਜ਼ਿਆਦਾ ਖਰਾਬ ਹੋ ਚੁੱਕਾ ਹੈ ਇਸ ਮਾਹੌਲ ਉੱਤੇ ਕਾਬੂ ਪਾਉਣ ਲਈ ਜੇਕਰ ਪੁਲਸ ਨੇ ਸਖ਼ਤ ਕਾਨੂੰਨ ਨਾ ਅਪਣਾਏ ਤਾਂ ਪੂਰਬੀ ਮਾਹੌਲ ਖ਼ਰਾਬ ਹੋ ਸਕਦਾ ਹੈ ਤੁਹਾਡੀ ਇਸ ਵੀਡੀਓ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਕਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.