ਆਪ ਸਭ ਨੂੰ ਪਤਾ ਹੀ ਹੈ ਜੇਕਰ ਅਸੀਂ ਬਹੁਤ ਜ਼ਿਆਦਾ ਮਿੱਠਾ ਖਾਂਦੇ ਹਾਂ ਅਤੇ ਉਸ ਨਾਲ ਸਾਨੂੰ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਜਿਵੇਂ ਕਿ ਸ਼ੂਗਰ ਦੀ ਬੀਮਾਰੀ ਭਾਰ ਦਾ ਵਧਣਾ ਮੋਟਾਪਾ ਆਦਿ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਸ਼ੂਗਰ ਦੀ ਬੀਮਾਰੀ ਬਹੁਤ ਜ਼ਿਆਦਾ ਲੱਗਦੀ ਹੈ ਜੋ ਕਿ ਮਿੱਠਾ ਖਾਣ ਦੇ ਨਾਲ ਹੀ ਹੁੰਦੀ ਹੈ ਅਸਲ ਦੇ ਵਿਚ ਜੇਕਰ ਅਸੀਂ ਮਿੱਠਾ ਖਾਣਾ ਛੱਡ ਦੇਈਏ ਤਾਂ ਇਸ ਦੇ ਨਾਲ ਸਾਡੇ ਦਿਮਾਗ ਉਤੇ ਵੀ ਅਸਰ ਪੈਂਦਾ ਹੈ ਪਰ ਇਹ ਗੱਲ ਕਈ ਲੋਕਾਂ ਨੂੰ ਹਜ਼ਮ ਨਹੀਂ ਹੋਣੀ ਪਰ ਇਹ ਸੱਚ ਹੈ ਅਸੀਂ ਦੇਖਦੇ ਹਾਂ ਜਦੋਂ ਸਾਨੂੰ ਕੋਈ ਬਿਮਾਰੀ ਹੋ ਜਾਂਦੀਆਂ ਹਨ ਜ਼ਿਆਦਾ ਮੋਟਾਪਾ ਹੋ ਜਾਂਦਾ ਹੈ ਸ਼ੂਗਰ ਦੀ ਰੋਗ ਹੋ ਜਾਂਦੇ ਹਨ ਤਾਂ ਸਾਨੂੰ ਡਾਕਟਰ ਵੀ ਦੱਸਦੇ ਹਨ ਕਿ ਤੁਸੀਂ ਮਿੱਠਾ ਬੰਦ ਕਰਨਾ ਹੈ ਜੇਕਰ ਅਸੀਂ ਮਿੱਠਾ ਬੰਦ ਕਰਦੇ ਹਾਂ ਉਸ ਦੇ ਨਾਲ ਸਾਡੇ ਦਿਮਾਗ ਉਤੇ ਬਹੁਤਾ ਅਸਰ ਪੈਂਦਾ ਹੈ ਜਿਵੇਂ ਕਿ ਸਿਰਦਰਦ ਹੋਣ ਲੱਗ ਜਾਂਦਾ ਹੈ ਚਿਤਮਣੀ ਲੱਗੀ ਰਹਿੰਦੀ ਹੈ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਸਾਹਮਣੇ ਆਉਂਦੀਆਂ ਹਨ ਅਤੇ ਇਸ ਦੇ ਇੱਕ ਰਿਸਰਚ ਕੀਤੀ ਗੇਟ ਦੇ ਉੱਪਰ ਕਿਮ ਬਿਲਕੁਲ ਹੀ ਮਿੱਠਾ ਖਾਣ ਨਾਲ ਬੀਮਾਰੀਆਂ ਲੱਗਦੀਆਂ ਹਨ
ਅਤੇ ਛੱਡਣ ਨਾਲ ਵੀ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਸੀਂ ਦੇਖਦੇ ਹਾਂ ਕਿ ਜਦੋਂ ਹੀ ਮਿੱਠਾ ਕਾਨਿਆਂ ਸਾਨੂੰ ਸ਼ੂਗਰ ਮੋਟਾਪਾ ਅਤੇ ਦੰਦਾਂ ਦੀਆਂ ਬੀਮਾਰੀਆਂ ਲੱਗ ਜਾਂਦੀਆਂ ਹਨ ਜੇਕਰ ਇਨ੍ਹਾਂ ਨੂੰ ਘੱਟ ਕੀਤਾ ਜਾਵੇ ਤਾਂ ਸਹੀ ਅੱਜਕੱਲ੍ਹ ਬਿਲਕੁਲ ਬੰਦ ਕੀਤਾ ਜਾਵੇ ਤਾਂ ਦਿਮਾਗ਼ ਦੇ ਉੱਤੇ ਵੀ ਅਸਰ ਪੈਂਦਾ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦਿਖਾਉਣਾ ਚਾਹੁੰਦੇ ਹਨ ਜਿੱਥੇ ਇਸ ਮਿੱਠੇ ਦੇ ਬਾਰੇ ਗੱਲਾਂ ਦੱਸੀਆਂ ਗਈਆਂ ਹਨ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਅੱਜ ਜਾਣ ਸਕਦੇ ਹੋ ਕਿ ਮਿੱਠਾ ਕਿਸ ਤਰ੍ਹਾਂ ਮਾੜਾ ਹੈ ਅਤੇ ਕਿਸ ਤਰ੍ਹਾਂ ਚੰਗਾ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !