ਸਬ ਇੰਸਪੈਕਟਰ ਨੇ ਕੀਤਾ ਪਤਨੀ ਦਾ ਕਤਲ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਚੰਡੀਗੜ੍ਹ ਮੁਹਾਲੀ ਅਜੀਤਗੜ੍ਹ ਨਗਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਸਬ ਇੰਸਪੈਕਟਰ ਵੱਲੋਂ ਆਪਣੀ ਪਤਨੀ ਦਾ ਹੀ ਕਤਲ ਕੀਤਾ ਗਿਆ ਹੈ ਉਸ ਦਾ ਨਾਮ ਕੁਲਦੀਪ ਕੌਰ ਉਮਰ ਸੱਠ ਸਾਲ ਦੀ ਸੀ ਅਤੇ ਕਰਨੈਲ ਸਿੰਘ ਉਸ ਦਾ ਨਾਂ ਸੀ ਜੋ ਕਿ ਪੁਲਸ ਮੁਲਾਜ਼ਮਾਂ ਰਿਟਾਇਰ ਹਨ ਅਤੇ ਕਿਸੇ ਕਾਰਨਾਂ ਕਰ ਕੇ ਉਨ੍ਹਾਂ ਦੇ ਘਰ ਵਿੱਚ ਲੜਾਈ ਝਗੜਾ ਹੋ ਰਿਹਾ ਸੀ ਅਤੇ ਆਸਪਾਸ ਦੇ ਗਵਾਂਢੀਆਂ ਨੇ ਵੀ ਜਦੋਂ ਦੇਖਿਆ ਕਿ ਘਰ ਵਿੱਚ ਲੜਾਈ ਹੋ ਰਹੀ ਹੈ ਉਨ੍ਹਾਂ ਨੇ ਘਰ ਦਾ ਬੂਹਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਅੰਦਰੋਂ ਕੁੰਡੀ ਲੱਗਣ ਕਰਕੇ ਉਹ ਦਰਵਾਜ਼ਾ ਨਾ ਖੋਲ੍ਹ ਸਕੇ ਜਿਸ ਕਾਰਨ ਉਸ ਸਬ ਇੰਸਪੈਕਟਰ ਨੇ ਆਪਣੀ ਧਰਮ ਪਤਨੀ ਨੂੰ ਕੁੱਟ ਕੁੱਟ ਕੇ ਅਤੇ ਫਰਸ਼ ਨਾਲ ਮਾਰਿਆ ਜਿਸ ਨਾਲ ਉਹ ਜ਼ਖਮੀ ਹੋ ਗਈ ਅਤੇ ਉਸ ਦੀ ਉਸੇ ਸਮੇਂ ਹੀ ਮੌਤ ਹੋ ਗਈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਕਿ ਸਬ ਇੰਸਪੈਕਟਰ ਨੇ ਆਪਣੀ ਧਰਮ ਪਤਨੀ ਦੀ ਮੌਤ ਕਰ ਦਿੱਤੀ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ

ਅਬ ਸਭ ਨੂੰ ਪਤਾ ਈ ਐ ਕਿ ਸਾਡੇ ਪੰਜਾਬ ਵਿੱਚ ਮੋਰ ਬਹੁਤ ਜ਼ਿਆਦਾ ਖਰਾਬ ਹੋ ਚੁੱਕੇ ਹਨ ਜੇਕਰ ਪੁਲਸ ਵਾਲੇ ਹੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਲੱਗ ਜਾਣਗੇ ਤਾਂ ਆਮ ਲੋਕਾਂ ਦਾ ਕੀ ਹੋਵੇਗਾ ਹੁਣ ਪੁਲਸ ਨੇ ਉਥੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਸਬ ਇੰਸਪੈਕਟਰ ਨੂੰ ਵੀ ਬਹੁਤ ਜਲਦੀ ਕਾਬੂ ਕੀਤਾ ਜਾਵੇਗਾ ਉਸ ਉੱਤੇ ਬਣਦੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇਗੀ ਅਤੇ ਤੁਸੀਂ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਓ ਕਿ ਉਸ ਉਸ ਪੁਲਸ ਮੁਲਾਜ਼ਮਾਂ ਦੀ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਇਸ ਨੇ ਆਪਣੀ ਹੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.