ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਪੰਜਾਬੀ ਗਾਇਕ ਗੁਰਦਾਸ ਮਾਨ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਹਨ।ਸਿੱਖ ਭਾਈਚਾਰੇ ਵੱਲੋਂ ਉਨ੍ਹਾਂ ਉੱਤੇ ਕੇਸ ਵੀ ਦਰਜ ਕਰਾਇਆ ਗਿਆ ਸੀ ਅਤੇ ਅਦਾਲਤ ਵਿੱਚ ਗੁਰਦਾਸ ਮਾਨ ਨੇ ਆਪਣੀ ਅਪੀਲ ਦੀ ਅਰਜ਼ੀ ਦਿੱਤੀ ਤਾਂ ਉਹ ਖਾਰਜ ਕਰ ਦਿੱਤੀ ਗਈ।ਜੋ ਕਿ ਗੁਰਦਾਸ ਮਾਨ ਵੱਲੋਂ ਕੋਰਟ ਵਿਚ ਵੇਲ ਦੀ ਅਰਜ਼ੀ ਦਿੱਤੀ ਗਈ ਸੀ ਤਾਂ ਉਹ ਕੋਰਟ ਨੇ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਉਨ੍ਹਾਂ ਬੋਲਾਂ ਨਾਲ ਸਿੱਖ ਜਥੇਬੰਦੀਆਂ ਤੇ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਬਹੁਤ ਠੇਸ ਪੁੱਜੀ ਹੈ
ਅਤੇ ਸਿੱਖ ਜਥੇਬੰਦੀਆਂ ਨੇ ਉਸ ਉੱਤੇ ਕੇਸ ਵੀ ਦਰਜ ਕਰਾਇਆ ਹੈ ਅਤੇ ਹੁਣ ਵਕੀਲ ਸਾਹਿਬ ਦਾ ਕਹਿਣਾ ਹੈ ਕਿ ਜੇ ਉਹ ਗੁਰਦਾਸ ਮਾਨ ਸਰੰਡਰ ਕਰਨਾ ਚਾਹੁੰਦਾ ਹੈ ਤਾਂ ਘਰ ਵੀ ਸਕਦੇ ਹਨ।ਪਰ ਉਹ ਆਪਣੀ ਅਰਜ਼ੀ ਹਾਈ ਕੋਰਟ ਵਿੱਚ ਵੀ ਲਗਾ ਸਕਦਾ ਹੈ ਸਿੱਖ ਜਥੇਬੰਦੀਆਂ ਵੱਲੋਂ ਇਹ ਮੰਗ ਵੀ ਕੀਤੀ ਜਾ ਰਹੀ ਹੈ ਕਿ ਗੁਰਦਾਸ ਮਾਨ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਕਿਉਂਕਿ ਇਹ ਚੀਜ਼ਾਂ ਦਾ ਹੱਲ ਅਜਿਹਾ ਨਹੀਂ ਹੈ ਕੀ ਸਾਡੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਵੇ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਅਤੇ ਆਪਣੀ ਰਾਇ ਜ਼ਰੂਰ ਦਿਉ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !