ਅੱਜਕੱਲ੍ਹ ਸੋਸ਼ਲ ਮੀਡੀਅਾ ੳੁਤੇ ੲਿਕ ਵੀਡੀਓ ਬਹੁਤ ਹੀ ਜ਼ਿਆਦਾ ਵਾਇਰਲ ਹੋ ਰਹੀ ਹੈ ਆਪ ਸਾਹਮਣੇ ਵੇਖ ਉਹ ਵੀਡੀਓ ਨੂੰ ਦੇਖਿਆ ਹੋਵੇਗਾ ਉਹ ਪਿਓ ਜਿਹੀ ਹੈ ਕਿ ਉਸਦੇ ਵਿੱਚ ਜੋ ਕਿ ਸੋਸ਼ਲ ਮੀਡੀਆ ਸਟਾਰ ਸਪਨਾ ਚੌਧਰੀ ਹੈ ਉਨ੍ਹਾਂ ਦੀ ਮੌਤ ਦੀ ਖਬਰ ਉੱਡੀ ਹੋਈ ਹੈ ਅਤੇ ਲੋਕਾਂ ਵੱਲੋਂ ਪੋਸਟਾਂ ਪਾ ਕੇ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਸਪਨਾ ਚੌਧਰੀ ਦੀ ਮੌਤ ਹੋ ਚੁੱਕੀ ਹੈ ਪਰ ਜਦੋਂ ਜਾਂਚ ਪੜਤਾਲ ਕੀਤੀ ਗਈ ਤਾਂ ਪਤਾ ਲੱਗਿਆ ਕਿ ਅਜਿਹੀ ਕੋਈ ਵੀ ਦੁਰਘਟਨਾ ਨਹੀਂ ਵਾਪਰੀ ਅਤੇ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਸਿੱਖੀ ਹਰਿਆਣੇ ਦੇ ਵਿੱਚ ਸਿਰਸਾ ਦੇ ਵਿੱਚ ਵਿੱਚ ਇੱਕ ਸੜਕ ਹਾਦਸੇ ਵਿੱਚ ਸਪਨਾ ਚੌਧਰੀ ਦੀ ਮੌਤ ਹੋ ਚੁੱਕੀ ਹੈ ਪਰ ਇਹ ਖ਼ਬਰ ਬਿਲਕੁਲ ਝੂਠੀ ਹੈ ਜਿਹਾ ਕੁਝ ਵੀ ਨਹੀਂ ਕਿਉਂਕਿ ਉਨ੍ਹਾਂ ਦੇ ਸਾਥੀ ਲੋਕਾਂ ਨੇ ਜੋ ਕਿ ਸਪਨਾ ਚੌਧਰੀ ਦੇ ਹਨ ਉਨ੍ਹਾਂ ਨੇ ਦੱਸਿਆ ਕਿ ਅਜਿਹਾ ਕੋਈ ਵੀ ਕਾਰਨਾਮਾ ਨਹੀਂ ਹੈ ਅਤੇ ਬੀਤੇ ਦਿਨੀਂ ਸਿਰਸਾ ਦੇ ਵਿੱਚ ਇਹ ਘਟਨਾ ਵਾਪਰੀ ਸੀ ਜਿਹਦੇ ਵਿਚ ਚਾਰ ਲੋਕ ਗੰਭੀਰ ਜ਼ਖਮੀ ਹੋ ਚੁੱਕੇ ਸਨ
ਅਤੇ ਇਕ ਔਰਤ ਦੀ ਮੌਤ ਹੋ ਚੁੱਕੀ ਸੀ ਜਿਸ ਦਾ ਨਾਮ ਸਪਨਾ ਸੀ ਪਰ ਲੋਕਾਂ ਨੇ ਝੂਠੀ ਖ਼ਬਰ ਫੈਲਾ ਦਿੱਤੀ ਹੈ ਕਿ ਇਹ ਉਹ ਸਪਨਾ ਚੌਧਰੀ ਹੈ ਜੋ ਕਿ ਸੋਸ਼ਲ ਮੀਡੀਆ ਸਟਾਰ ਹੈ ਪਰ ਇਹ ਖ਼ਬਰ ਬਿਲਕੁਲ ਹੀ ਝੂਠੀ ਹੈ ਸਪਨਾ ਚੌਧਰੀ ਦਾ ਕੋਈ ਵੀ ਐਕਸੀਡੈਂਟ ਜਾਂ ਦੁਰਘਟਨਾ ਨਹੀਂ ਵਾਪਰੀ ਉਹ ਬਿਲਕੁਲ ਠੀਕ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਇਹ ਘਟਨਾ ਵਾਪਰੀ ਹੈ ਅਨਿਸ਼ਚਿਤ ਦਿੱਤੇ ਗਏ ਲਿੰਕ ਉ ੱਤੇ ਕਲਿੱਕ ਕਰੋ ਤੀਕ ਪੂਰੀ ਵੀਡੀਓ ਨੂੰ ਦੇਖ ਸਕਦੇ ਹਨ ਅਤੇ ਖ਼ਬਰ ਤਾਂ ਪੂਰਾ ਸੱਚ ਜਾਣ ਸਕਦੇ ਹਾਂ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !