ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਾਡੇ ਸਮਾਜ ਵਿੱਚ ਅਜਿਹੇ ਗ਼ਰੀਬ ਪਰਿਵਾਰ ਹਨ ਜਿਨ੍ਹਾਂ ਨੂੰ ਇਕ ਵੇਲੇ ਦੀ ਰੋਟੀ ਵੀ ਨਹੀਂ ਜੁੜਦੀ ਅਜਿਹਾ ਹੀ ਇਹ ਪਰਿਵਾਰ ਸਾਹਮਣੇ ਨਿਕਲ ਕੇ ਆਇਆ ਹੈ ਜਿਸ ਪਰਿਵਾਰ ਵਿੱਚ ਉਨ੍ਹਾਂ ਦੀ ਇਕੱਲੀ ਲੜਕੀ ਹੀ ਸੀ ਅਤੇ ਉਸ ਦਾ ਵਿਆਹ ਹੋਣ ਵਾਲਾ ਸੀ।ਅਤੇ ਉਸ ਪਰਿਵਾਰ ਦੀ ਇੰਨੀ ਜ਼ਿਆਦਾ ਮੰਦੀ ਹਾਲਤ ਸੀ ਕਿ ਉਹ ਆਪਣੀ ਲੜਕੀ ਦਾ ਇੱਕ ਚੰਗੇ ਤਰੀਕੇ ਨਾਲ ਵਿਆਹ ਕਰਕੇ ਤੂਰ ਵੀ ਨਹੀਂ ਸੀ ਸਕਦੇ।ਪਰ ਇੱਕ ਫਰਿਸ਼ਤੇ ਵਾਂਗ ਇਕ ਏਐਸਆਈ ਪੁਲਸ ਵਾਲਿਆਂ ਨੂੰ ਉਨ੍ਹਾਂ ਦੀ ਖ਼ਬਰ ਸੋਸ਼ਲ ਮੀਡੀਆ ਤੇ ਮਿਲੀ ਅਤੇ ਉਹ ਉਨ੍ਹਾਂ ਦੇ ਘਰ ਉਸ ਲੜਕੀ ਦੀ ਮਦਦ ਕਰਨ ਲਈ ਪਹੁੰਚੇ।ਅਤੇ ਜਦੋਂ ਉਹ ਏਐਸਆਈ ਪੁਲਸ ਮੁਲਾਜ਼ਮ ਉਨ੍ਹਾਂ ਦੇ ਘਰ ਉਨ੍ਹਾਂ ਦੀ ਮਦਦ ਲਈ ਪਹੁੰਚੇ ਤਾਂ ਉਨ੍ਹਾਂ ਦੇ ਚਿਹਰੇ ਉੱਤੋਂ ਰੰਗ ਹੀ ਉੱਡ ਗਿਆ ਸੀ ਕਿਉਂਕਿ ਪੁਲੀਸ ਨੂੰ ਦੇਖ ਕੇ ਅਤੇ
ਫੇਰ ਜਦੋਂ ਉਨ੍ਹਾਂ ਨੂੰ ਗੱਡੀ ਵਿੱਚ ਅਸਮਾਨ ਕੱਢਦਿਆਂ ਦੇਖਿਆ ਤਾਂ ਉਨ੍ਹਾਂ ਦੇ ਚਿਹਰੇ ਖ਼ੁਸ਼ੀ ਵਿੱਚ ਬਦਲ ਗਏ ਅਤੇ ਲੋੜੀਂਦੀਆਂ ਚੀਜ਼ਾਂ ਉਸ ਲੜਕੀ ਵਾਸੇ ਉਨ੍ਹਾਂ ਮੁਲਾਜ਼ਮਾਂ ਨੇ ਦਿੱਤੀਆਂ।ਅਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਕਿ ਉਨ੍ਹਾਂ ਦੀ ਹੀ ਮਦਦ ਕਰਨ ਲਈ ਇਕ ਪੁਲਸ ਮੁਲਾਜ਼ਮ ਪਹੁੰਚੇ।ਅਜਿਹੇ ਕੁਝ ਇਨਸਾਨ ਹੀ ਹੁੰਦੇ ਹਨ ਜੋ ਕਿ ਗ਼ਰੀਬ ਲੋਕਾਂ ਦੀ ਮਦਦ ਕਰਦੇ ਹਨ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !