ਅੱਜ ਦੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਕੇ ਆਈ ਹੈ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਕਸਰ ਲੋਕਾਂ ਦੇ ਘਰਾਂ ਵਿੱਚ ਅਜਿਹੀਆਂ ਘਟਨਾਵਾਂ ਹੁੰਦੀਆਂ ਰਹਿੰਦੀਆਂ ਹਨ ਜਿਸ ਨੂੰ ਦੇਖ ਅਤੇ ਸੁਣ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਜਿਹੀ ਘਟਨਾ ਸਾਹਮਣੇ ਨਿਕਲ ਗਈ ਹੈ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਪਿੰਡ ਵਿੱਚ ਜਿਸ ਪਰਿਵਾਰ ਨੇ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਕਿ ਉਹ ਆਪਣਾ ਪਿੰਡ ਛੱਡਣ ਨੂੰ ਅਤੇ ਜੀਨ ਛੱਡਣ ਨੂੰ ਵੀ ਤਿਆਰ ਹੋ ਗਏ ਸਨ।ਉਸ ਪਰਿਵਾਰ ਨਾਲ ਕਰੀਬ ਡੇਢ ਸਾਲ ਤੋਂ ਇਹ ਘਟਨਾਵਾਂ ਚੱਲ ਰਹੀਆਂ ਸਨ ਕਦੇ ਉਨ੍ਹਾਂ ਦੇ ਘਰ ਵਿਚ ਅੱਗ ਲੱਗ ਜਾਂਦੀ ਕਦੇ ਉਨ੍ਹਾਂ ਦੇ ਪਰਿਵਾਰ ਦੇ ਵਾਲ ਕੱਟੇ ਜਾਂਦੇ ਅਤੇ ਬਹੁਤ ਕੁਝ ਨੁਕਸਾਨ ਹੋਇਆ ਕਰੀਬ ਉਨ੍ਹਾਂ ਨੇ ਦੱਸਿਆ ਹੈ ਕਿ ਸਾਡਾ ਛੇ ਲੱਖ ਰੁਪਏ ਤੱਕ ਦਾ ਡੇਢ ਸਾਲ ਵਿੱਚ ਖਰਚ ਆ ਚੁੱਕਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਕਿੰਨੇ ਸਿਆਣਿਆਂ ਕੋਲ ਜਾ ਕੇ ਧਾਗੇ ਤਵੀਤ ਵੀ ਕਰਵਾਏ ਪਰ ਸਾਨੂੰ ਕੋਈ ਵੀ ਹੱਲ ਨਹੀਂ ਸੀ ਮਿਲਿਆ।ਅਤੇ ਅਸੀਂ ਇਨ੍ਹਾਂ ਜ਼ਿਆਦਾ ਪੈਸਾ ਖ਼ਰਾਬ ਕਰ ਚੁੱਕੇ ਹਾਂ ਕਿ ਹੁਣ ਸਾਡੇ ਕੋਲ ਹੋਰ ਕੋਈ ਵੀ ਰਸਤਾ ਨਹੀਂ ਸੀ ਮਿਲਿਆ ਅਤੇ ਹੁਣ ਅਸੀਂ ਆਪਣਾ ਪਿੰਡ ਛੱਡ ਕੇ ਜਾਣ ਲਈ ਤਿਆਰ ਹੋ ਗਈ ਸੀ।ਪਰ ਉਨ੍ਹਾਂ ਨੇ ਆਖਰ ਵਿਚ ਇਕ ਤਰਕਸ਼ੀਲ ਸੁਸਾਇਟੀ ਨਾਲ ਸੰਪਰਕ ਕੀਤਾ ਜੋ ਕਿ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਸਨ ਅਤੇ ਲੋਕਾਂ ਦੀ ਮਦਦ ਕਰਦੇ ਸਨ ਉਸ ਲੈੱਸ ਸੁਸਾਇਟੀ ਦੇ ਮੈਂਬਰ ਉਸ ਕਾਰ ਵਿਚ ਘਰ ਵਿਚ ਪੂਰੀ ਤਫਤੀਸ਼ ਕਰਨ ਲੱਗੇ ਅਤੇ ਸਾਰਾ ਕੁਝ ਦੇਖਦਿਆਂ ਹੋਇਆਂ
ਉਨ੍ਹਾਂ ਦੇ ਇਕ ਸੱਚ ਸਾਹਮਣੇ ਆਇਆ।ਜੋ ਇਸ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ ਬਲਕਿ ਕੋਈ ਹੋਰ ਨਹੀਂ ਸੀ ਉਸੇ ਘਰ ਦੇ ਪਰਿਵਾਰ ਦਾ ਮੈਂਬਰ ਸੀ ਜੋ ਕਿ ਮਾਨਸਿਕ ਤੌਰ ਤੇ ਅਪਸੈੱਟ ਸੀ ਅਤੇ ਉਨ੍ਹਾਂ ਨੂੰ ਇਹ ਚੀਜ਼ਾਂ ਪਤਾ ਨਹੀਂ ਸੀ ਲੱਗਦਾ ਕਿਉਂ ਕੀ ਕਰ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਪਤਾ ਲੱਗਣ ਦਿੰਦਾ ਸੀ।ਅਤੇ ਹੁਣ ਉਹ ਪਰਿਵਾਰ ਵਧੀਆ ਠੀਕ ਢੰਗ ਤਰੀਕੇ ਨਾਲ ਰਹਿ ਰਿਹਾ ਹੈ ਅਤੇ ਹੁਣ ਉਨ੍ਹਾਂ ਨੂੰ ਕੋਈ ਵੀ ਤਰ੍ਹਾਂ ਦੀ ਅਜਿਹੀ ਘਟਨਾ ਦਾ ਸਾਹਮਣਾ ਨਹੀਂ ਕਰਨਾ ਪਿਆ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !