ਮੀਂਹ ਦੇ ਕਾਰਨ ਘਰ ਵਿੱਚ ਵਾਪਰਿਆ ਵੱਡਾ ਹਾਦਸਾ

Uncategorized

ਅੱਜ ਦੀ ਬਹੁਤੀ ਮੰਦਭਾਗੀ ਘਟਨਾ ਅੰਮ੍ਰਿਤਸਰ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨਾਂ ਵਿੱਚ ਅੱਜਕੱਲ੍ਹ ਮੀਂਹ ਦਾ ਮੌਸਮ ਰਿਹਾ ਹੈ ਹਰ ਜਗ੍ਹਾ ਮੀਂਹ ਪੈ ਰਿਹਾ ਮੀਂਹ ਦੇ ਕਾਰਨ ਬਹੁਤ ਸਾਰਾ ਨੁਕਸਾਨ ਹੋ ਰਿਹਾ ਹੈ ਇਸ ਮੀਂਹ ਦੇ ਕਾਰਨ ਹੀ ਅੰਮ੍ਰਿਤਸਰ ਦੇ ਵਿੱਚ ਇੱਕ ਪਰਿਵਾਰ ਉੱਤੇ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਅਤੇ ਉਸ ਤੋਂ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ ਜਦੋਂ ਪਤਾ ਲੱਗਿਆ ਕਿ ਵੀ ਮੀਂਹ ਦੇ ਕਾਰਨ ਇੱਕ ਘਰ ਦੇ ਉੱਤੇ ਬਿਜਲੀ ਡਿੱਗੀ ਅਤੇ ਉਸ ਬਿਜਲੀ ਨੇ ਘਰ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ ਹੈਉਨ੍ਹਾਂ ਦੀ ਦੱਸਣ ਦੁਆਇਆ ਹੈ ਕਿ ਇਹ ਬਿਜਲੀ ਡਿੱਗਣ ਦਾ ਕਾਰਨ ਇਕ ਇਨੋਵੇਟਰ ਸੀ ਜੋ ਕਿ ਅਸੀਂ ਨਿਬੇੜੂ ਪ੍ਰਬੰਧ ਨਹੀਂ ਕੀਤਾ ਅਤੇ ਬਿਜਲੀ ਦੀ ਸਾਡੀ ਛੱਤ ਉੱਪਰ ਡਿੱਗ ਗਈ ਜਿਸ ਦੇ ਕਾਰਨ ਘਰ ਦੇ ਵਿੱਚ ਬਹੁਤ ਹੀ ਜ਼ਿਆਦਾ ਮਾਲੀ ਨੁਕਸਾਨ ਹੋ ਗਿਆ ਅਤੇ ਗੁਰੂਘਰ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਦੱਸਿਆ ਉਨ੍ਹਾਂ ਨੇ ਆਪਣਾ ਦੁੱਖ ਉਨ੍ਹਾਂ ਨੇ ਦੱਸਿਆ ਕਿ ਇਹਦੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋ ਗਿਆ ਹੈ ਅਤੇ ਘਰ ਦੇ ਵਿਚ ਤਰੇੜਾਂ ਪੈ ਗਈਆਂ ਅਤੇ ਬਿਜਲੀ ਰੱਜੋ ਵੀ ਉਪਕਰਨ ਸਨ

ਰੇਡੀਓ ਟੀ ਵੀ ਐਲਸੀਡੀਜ਼ ਵਗੈਰਾ ਸਭ ਤਬਾਹ ਹੋ ਚੁੱਕੇ ਹਨ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਨ ਜਿੱਥੇ ਇੱਕ ਪਰਿਵਾਰ ਦਾ ਘਰ ਤਬਾਹ ਹੋ ਚੁੱਕਾ ਹੈ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਦੀ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਅਸੀਂ ਆਪ ਸਭ ਨੂੰ ਬੇਨਤੀ ਕਰਦੇ ਹਾਂ ਜੇਕਰ ਜਦੋਂ ਮੀਂਹ ਦਾ ਮੌਸਮ ਹੁੰਦਾ ਹੈ ਜਾਂ ਬਿਜਲੀ ਲੈ ਸਕਦੀ ਹੈ ਤਾਂ ਆਪਣੇ ਬਿਜਲੀ ਉਪਕਰਨਾਂ ਦੇ ਸਾਰੇ ਸਾਧਨ ਬੰਦ ਕਰ ਦੇਣੇ ਚਾਹੀਦੇ ਹਨ ਤਾਂ ਜੋ ਤੁਸੀਂ ਅਜਿਹੀਆਂ ਦੁਰਘਟਨਾਵਾਂ ਤੋਂ ਬਚ ਸਕੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.