ਮੁੰਡੇ ਦੇ ਕਾਤਲ ਕੀਤੇ ਗ੍ਰਿਫਤਾਰ

Uncategorized

ਜਿਵੇਂ ਕਿ ਤੁਸੀਂ ਪਹਿਲਾਂ ਵੀ ਸੁਣਿਆ ਹੋਵੇਗਾ ਕਿ ਇਕ ਨੌਜਵਾਨ ਦੀ ਜਿਸ ਦੀ ਮੌਤ ਹੋ ਚੁੱਕੀ ਹੈ ਉਸ ਦੀ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ।ਜਿਸ ਦੀ ਮੌਤ ਦਾ ਕਾਰਨ ਕੁੜੀ ਦਾ ਪਰਿਵਾਰ ਬਣਿਆ ਸੀ।ਅਤੇ ਹੁਣ ਉਸ ਘਟਨਾ ਬਾਰੇ ਵੱਡੇ ਖੁਲਾਸੇ ਹੋਏ ਹਨ।ਇਸ ਨੌਜਵਾਨ ਦਾ ਜਿਸ ਦਾ ਨਾਮ ਹਰਚਰਨ ਸਿੰਘ ਹੈ ਬੜੀ ਹੀ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।ਉਸ ਦੀ ਪ੍ਰੇਮਿਕਾ ਦੇ ਪਰਿਵਾਰ ਵੱਲੋਂ ਉਸ ਦਾ ਕਤਲ ਕੀਤਾ ਗਿਆ ਸੀ ਅਤੇ ਹੋਰ ਵੀ ਵੱਡੇ ਖੁਲਾਸੇ ਸਾਹਮਣੇ ਆਏ ਹਨ ਕੀ ਉਸ ਦੇ ਚਾਚੇ ਨੇ ਉਸ ਨੂੰ ਪਹਿਲਾਂ ਵੀ ਸਕੂਲ ਤੋਂ ਆਉਂਦਿਆਂ ਧਮਕੀ ਦਿੱਤੀ ਸੀ ਤਾਂ ਕਿ ਜੇ ਤੂੰ ਹੁਣ ਸਾਡੇ ਪਿੰਡ ਪੜ੍ਹਿਆ ਤਾਂ ਤੈਨੂੰ ਜਾਨੋਂ ਮਾਰ ਦੇਵਾਂਗੇ।ਪਤੀ ਵੀ ਵੱਡਾ ਸੱਚ ਸਾਹਮਣੇ ਆਇਆ ਹੈ ਕਿ ਪਹਿਲਾਂ ਤਾਂ ਉਸ ਨੌਜਵਾਨ ਨੂੰ ਰਾਤ ਵੇਲੇ ਉਸ ਕੁੜੀ ਨੇ ਘਰ ਬੁਲਾਇਆ

ਅਤੇ ਬਾਅਦ ਵਿੱਚ ਜਦੋਂ ਉਸ ਦੇ ਘਰਦਿਆਂ ਨੂੰ ਇਸ ਗੱਲ ਦੀ ਭਿਣਕ ਲੱਗੀ ਤਾਂ ਉਸ ਨੂੰ ਬੜੀ ਹੀ ਬੇਰਹਿਮੀ ਨਾਲ ਕਰੰਟ ਨਾਲ ਲਗਾ ਕੇ ਮਾਰ ਦਿੱਤਾ ਗਿਆ।ਅਜਿਹੇ ਬਿਆਨ ਪੁਲਸ ਵੱਲੋਂ ਲਏ ਗਏ ਹਨ ਉਨ੍ਹਾਂ ਦੇ ਪਰਿਵਾਰ ਤੋਂ।ਅਤੇ ਕੁੜੀ ਦੇ ਪਰਿਵਾਰ ਦੇ ਤਿੱਨ ਸੌ ਦੋ ਦਾ ਕੇਸ ਵੀ ਦਰਜ ਹੋ ਚੁੱਕਾ ਹੈ।ਉਸ ਨੌਜਵਾਨ ਨੂੰ ਇਹ ਬਹੁਤ ਹੀ ਵੱਡੀ ਘਟਨਾ ਵਾਪਰੀ ਹੈ ਜੋ ਕਿ ਉਸ ਨੂੰ ਆਪਣੀ ਜਾਨ ਤੋਂ ਹੱਥ ਧੋਣਾ ਪਿਆ।ਅਤੇ ਹੋਰ ਵੀ ਬਹੁਤ ਜ਼ਿਆਦਾ ਵੱਡੇ ਖੁਲਾਸੇ ਸਾਹਮਣੇ ਆਏ ਹਨ ਪੂਰੀ ਵੀਡੀਓ ਨੂੰ ਜਾਣਨ ਲਈ ਇਸ ਵੀਡੀਓ ਤੇ ਥੱਲੇ ਇਕ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.