ਬਰਨਾਲੇ ਦੇ ਵਿੱਚੋਂ ਇੱਕ ਪੁੱਤ ਨੇ ਕੀਤਾ ਮਾਂ ਦਾ ਕਤਲ

Uncategorized

ਜਿਵੇਂ ਕਿ ਤੁਸੀਂ ਅੱਜਕੱਲ੍ਹ ਸੁਣਿਆ ਹੀ ਹੋਵੇਗੀ ਅੱਜ ਕੱਲ੍ਹ ਦੇ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਐਨੇ ਫਸ ਗਏ ਹਨ ਕਿ ਉਨ੍ਹਾਂ ਨੂੰ ਕੁਝ ਵੀ ਨਹੀਂ ਪਤਾ ਲੱਗਦਾ।ਅਜਿਹੀ ਹੀ ਘਟਨਾ ਸਾਹਮਣੇ ਨਿਕਲ ਕੇ ਇਹ ਜ਼ਿਲ੍ਹਾ ਬਰਨਾਲਾ ਦੇ ਹੰਡਿਆਇਆ ਦੀ ਇੱਕ ਪੱਤੀ ਸੂ ਵਿੱਚੋਂ ਜੋ ਕਿ ਉਥੋਂ ਦੇ ਰਹਿਣ ਵਾਲਾ ਇਕ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਇੰਨਾ ਵਧ ਗਿਆ ਸੀ ਕਿ ਹੁਣ ਉਸ ਦੇ ਵੱਸੋਂ ਬਾਹਰ ਦੀਆਂ ਗੱਲਾਂ ਹੋ ਚੁੱਕੀਆਂ ਸਨ ਅਤੇ ਉਹ ਬਹੁਤ ਜ਼ਿਆਦਾ ਨਸ਼ੇ ਦਾ ਸੇਵਨ ਕਰਨ ਲੱਗਿਆ ਸੀ।ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਮਾਵਾਂ ਕਿੰਨੀਆਂ ਮੁਸੀਬਤਾਂ ਕੱਟ ਕੇ ਆਪਣੇ ਪੁੱਤਾਂ ਨੂੰ ਪਾਲਦੀਆਂ ਹਨ ਅਤੇ ਉਨ੍ਹਾਂ ਨੂੰ ਹੁੰਦਾ ਹੈ ਕਿ ਵੱਡੇ ਹੋ ਕੇ ਇਹ ਸਾਡਾ ਸਹਾਰਾ ਬਣਨਗੇ ਪਰ ਉਸ ਮਾਂ ਨੂੰ ਕੀ ਪਤਾ ਸੀ ਕਿ ਉਹ ਉਸ ਦੀ ਹੀ ਜਾਨ ਲੈ ਬੈਠੇਗਾ।ਉਹ ਨੌਜਵਾਨ ਨਸ਼ੇ ਦਾ ਆਦੀ ਹੋਣ ਕਰਕੇ ਉਹ ਨਸ਼ੇ ਦੀ ਭਾਲ ਵਿਚ ਲੱਗਾ ਰਹਿੰਦਾ ਸੀ ਅਤੇ ਉਸ ਦੀ ਮਾਂ ਨੇ ਇੱਕ ਦਿਨ ਉਸ ਨਾਲ ਨਸ਼ੇ ਦੇ ਚੱਕਰ ਵਿੱਚ ਉਸ ਨਾਲ ਬਹਿਸ ਹੋ ਗਈ ਅਤੇ ਅਤੇ ਕੋਲ ਪਿਆ ਹਥੌੜਾ ਚੱਕ ਕੇ ਆਪਣੀ ਮਾਂ ਦੇ ਸਿਰ ਵਿਚ ਮਾਰਿਆ।

ਅਤੇ ਉਸ ਬਦਨਸੀਬ ਮਾਂ ਦੀ ਤੜਫ ਕੇ ਮੌਤ ਹੋ ਗਈ ਦੇ ਬਿਆਨ ਸਾਹਮਣੇ ਆਏ ਹਨ।ਕਿਉਂਕਿ ਨਸ਼ੇ ਕਰਨ ਵਾਲੇ ਅਜਿਹੇ ਨੌਜਵਾਨਾਂ ਨੂੰ ਕੁਝ ਵੀ ਨਹੀਂ ਪਤਾ ਲੱਗਦਾ ਕਿ ਅਸੀਂ ਕੀ ਕਰ ਰਹੇ ਹਾਂ ਅਤੇ ਹੁਣ ਉਸ ਨੇ ਆਪਣੀ ਮਾਂ ਦੀ ਹੀ ਜਾਨ ਲੈ ਲਈ ਪੁਲਿਸ ਮੁਲਾਜ਼ਮਾਂ ਵੱਲੋਂ ਮੌਕੇ ਵਾਰਦਾਤ ਪਹੁੰਚ ਕੇ ਉਸ ਤੇ ਕਾਰਵਾਈ ਕੀਤੀ ਜਾ ਰਹੀ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.