ਟਰੂਡੋ ਨੇ ਚੋਣ ਰੈਲੀ ਵਿਚ ਕੀਤੀ ਸਿੱਖਾਂ ਦੀ ਤਾਰੀਫ਼

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕੈਨੇਡਾ ਵਿੱਚ ਹੋਣ ਜਾ ਰਹੀਆਂ ਚੋਣਾਂ ਕਾਰਨ ਹਰੇਕ ਵੱਖੋ ਵੱਖਰੀ ਜਗ੍ਹਾ ਉੱਪਰ ਜਾ ਕੇ ਚੋਣ ਪ੍ਰਚਾਰ ਹੋ ਰਹੇ ਹਨ ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਸਰੀ ਵਿੱਚ ਪਹੁੰਚੇ ਟਰੂਡੋ ਨੇ ਸਮਾਗਮ ਦੌਰਾਨ ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਰੀ ਵਿੱਚ ਰਹਿੰਦੇ ਸਿੱਖ ਭਾਈਚਾਰੇ ਬਹੁਤ ਜ਼ਿਆਦਾ ਹਨ ਅਤੇ ਉਨ੍ਹਾਂ ਨੇ ਉੱਥੇ ਪਹੁੰਚ ਕੇ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਦਾ ਮਾਣ ਵਧਾਇਆ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਬਹੁਤ ਧੰਨਵਾਦ ਕੀਤਾ ਅਤੇ ਇਕ ਹੋਰ ਵੀ ਬਹੁਤ ਵੱਡਾ ਮੁੱਦਾ ਉਨ੍ਹਾਂ ਨੇ ਉਠਾਇਆ ਕਿ ਜਦੋਂ ਉਨ੍ਹਾਂ ਨੇ ਸਮਾਗਮ ਵਿਚ ਪ੍ਰੈਸ ਕਾਨਫਰੰਸ ਦੁਆਰਾ ਸਾਰੇ ਕੈਨੇਡਾ ਵਾਸੀਆਂ ਨੂੰ ਕਿਹਾ ਕਿ ਜੋ ਪ੍ਰਭਜੋਤ ਸਿੰਘ ਦਾ ਨਵਾਂ ਪੁੱਛਿਆ ਵਿੱਚ ਕਤਲ ਹੋਇਆ ਸੀ ਉਸ ਉਤੇ ਵੀ ਵੱਡੇ ਮੁੱਦੇ ਉਠਾਏ ਜਾਣਗੇ ਕਿਉਂਕਿ ਤੁਹਾਨੂੰ ਪਤਾ ਹੀ ਹੈ ਕਿ ਇਸ ਕਤਲ ਦਾ ਇਹ ਕਾਰਨ ਸੀ

ਕਿ ਨਸਲਵਾਦੀਆਂ ਕਰਕੇ ਪਤੀ ਜਸਟਿਨ ਟਰੂਡੋ ਨੇ ਆਪਣੇ ਬਿਆਨ ਹੀ ਦਿੱਤੇ ਹਨ ਕਿ ਅਜਿਹੇ ਸਿਸਟਮ ਦੀ ਸਾਨੂੰ ਕੋਈ ਲੋੜ ਨਹੀਂ ਹੈ ਜੋ ਕਿ ਅਜਿਹੀਆਂ ਚੀਜ਼ਾਂ ਨੂੰ ਸਾਹਮਣੇ ਲਿਆਉਂਦਾ ਹੈ ਕਿ ਜੋ ਨਸਲਵਾਦੀਆਂ ਦਾ ਵਿਤਕਰਾ ਹਰੇ ਹਨ ।ਉਨ੍ਹਾਂ ਨੇ ਆਪਣੀ ਸਪੀਚ ਦੌਰਾਨ ਦੱਸਿਆ ਕਿ ਪ੍ਰਭਜੋਤ ਸਿੰਘ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ ਅਤੇ ਉਨ੍ਹਾਂ ਆਰੋਪੀਆਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ ਅਤੇ ਇਸ ਮਾਮਲੇ ਉੱਤੇ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.