ਅੱਜ ਦੀ ਹੀ ਬਹੁਤ ਹੀ ਮੰਦਭਾਗੀ ਘਟਨਾ ਰੂਪਨਗਰ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਬਹੁਤ ਹੀ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਨੂੰ ਦੇਖ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਕਿਉਂਕਿ ਖ਼ਬਰੀ ਇੱਕੋ ਜਿਹੀ ਹੈ ਜਦੋਂ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਰਾਗੀ ਸਿੰਘ ਕੀਰਤਨ ਕਰ ਰਹੇ ਸਨ ਸਾਢੇ ਚਾਰ ਵਜੇ ਦੇ ਕਰੀਬ ਇਕ ਵਿਅਕਤੀ ਹੈ ਜੋ ਕਿ ਲੁਧਿਆਣੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਪਿੱਛੇ ਖੜ੍ਹ ਕੇ ਇਕ ਸਿਗਰਟ ਜਲਾਈ ਅਤੇ ਉਸਦੀ ਭਰਤੂ ਕਰਤਵ ਹੈ ਜਦੋਂ ਉਸ ਨੇ ਖ਼ਤਮ ਕਰ ਕੇ ਉਹ ਸਿਗਰਟ ਨੂੰ ਕਿੱਥੇ ਰਾਗੀ ਸਿੰਘ ਕੀਰਤਨ ਕਰਦੇ ਸਨ ਉਨ੍ਹਾਂ ਦੇ ਕੋਲ ਸੁੱਟ ਦਿੱਤੀ ਅਤੇ ਜਦੋਂ ਕਮੇਟੀ ਦੇ ਮੈਂਬਰਾਂ ਤੇ ਹੋਰ ਸੰਗਤਾਂ ਨੂੰ ਉਸ ਦੇ ਬਾਰੇ ਪਤਾ ਲੱਗਿਆ ਤਾਂ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦੀ ਥੋੜ੍ਹੀ ਕੁੱਟਮਾਰ ਵੀ ਕੀਤੀ ਗਈ ਅਤੇ ਉਸ ਤੋਂ ਬਾਅਦ ਉਸ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਤੇ ਸਾਰੇ ਸਿੱਖ ਸੰਗਤਾਂ ਦੀ ਇਹੀ ਬੇਨਤੀ ਹੈ ਕਿ ਉਸ ਵਿਅਕਤੀ ਉੱਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਉਸ ਵਿਅਕਤੀ ਨੇ ਸਿੱਖ ਧਰਮ ਨੂੰ ਠੇਸ ਪਹੁੰਚਾਈ ਹੈ ਅਤੇ ਉਸ ਤੇ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ
ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੀ ਉਹ ਕਿਤੇ ਉਸ ਵਿਅਕਤੀ ਨੇ ਇਕ ਸਿਗਰਟ ਦੀ ਵਰਤੋਂ ਕਰਕੇ ਰਾਗੀ ਸਿੰਘਾਂ ਦੇ ਕੋਲ ਸ਼ਕਤੀ ਹੈ ਤਾਂ ਤੁਸੀਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰ ਕੇ ਅਤੇ ਉਸ ਵੀਡੀਓ ਨੂੰ ਦੇਖ ਸਕਦੇ ਹਾਂ ਅਤੇ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ ਕਿਉਂਕਿ ਜੇਕਰ ਤੁਸੀਂ ਸਾਨੂੰ ਆਪਣੇ ਵਿਚਾਰ ਦਿਓਗੇ ਤਾਂ ਤੁਹਾਨੂੰ ਅਤੇ ਸਾਨੂੰ ਨਵੀਆਂ ਤਾਜ਼ੀਆਂ ਖ਼ਬਰਾਂ ਦਾ ਆਦਾਨ ਪ੍ਰਦਾਨ ਦੇਣ ਦਾ ਪਤਾ ਚਲਦਾ ਰਹਿੰਦਾ ਹੈ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !