ਕੈਨੇਡਾ ਦੀਆਂ ਵੱਡੀਆਂ ਖਬਰਾਂ ਵੋਟਾਂ ਦੇ ਵਿੱਚ ਉਠਿਆ ਕਿਸਾਨੀ ਮੁੱਦਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਦੇਸ਼ ਵਿਦੇਸ਼ ਵਿੱਚ ਚੱਲ ਰਹੀਆਂ ਅਹਿਮ ਖ਼ਬਰਾਂ ਬਾਰੇ ਤੁਹਾਡੇ ਨਾਲ ਗੱਲ ਕਰਾਂਗੇ।ਕੈਨੇਡਾ ਦੀਆਂ ਅਹਿਮ ਖ਼ਬਰਾਂ ਸ਼ੁਰੂ ਕਰਨ ਤੋਂ ਪਹਿਲਾਂ ਨਿੱਕੀ ਜਿਹੀ ਨਜ਼ਰ ਮਾਰੀਏ ਅੱਜ ਦੀਆਂ ਖ਼ਾਸ ਖ਼ਬਰਾਂ ਤੇ,ਟਰੂਡੋ ਅਤੇ ਹੋਟਲ ਵਿੱਚ ਹੋਇਆ ਫਸਵਾਂ ਮੁਕਾਬਲਾ’ਇਕਬਾਲ ਦੇ ਵਿੱਚੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ!ਐਕਸਪ੍ਰੈਸ ਐਂਟਰੀ ਡਰਾਅ ਨੇ ਕੀਤਾ ਐਲਾਨ,CRS ਸਕੋਰ ਚ ਹੋਇਆ ਵਾਧਾ।ਕੈਨੇਡਾ ਦੀਆਂ ਚੋਣਾਂ ਵਿਚ ਗੂੰਜਿਆ ਕਿਸਾਨੀ ਮੁੱਦਾ”ਵੋਟਰ ਉਮੀਦਵਾਰਾਂ ਨੂੰ ਕਿਸਾਨ ਪੁੱਛ ਰਹੇ ਨੇ ਸਵਾਲ”ਸਰੀ ਦੇ ਇੱਕ ਸਕੂਲ ਵਿੱਚ ਬੰ-ਬ ਹੋਣ ਦੀ ਅਫਵਾਹ।ਅਤੇ ਜਦੋਂ ਜਾਂਚ ਕੀਤੀ ਗਈ ਤਾਂ ਮੁੜ ਹੋਈਆਂ ਕਲਾਸਾਂ ਸ਼ੁਰੂ। ਉਹ ਟੂਲ ਦੀ ਦੇਸ਼ ਵਾਸੀਆਂ ਨੂੰ ਅਪੀਲ,ਕਿਹਾ ਕਿ ਜਸਟਿਨ ਟਰੂਡੋ ਨੂੰ ਦਿਉ ਸਜ਼ਾ।

ਟਰੂਡੋ ਦਾ ਦੇਸ਼ਵਾਸੀਆਂ ਨਾਲ ਵਾਅਦਾ ਕਲਾਈਮੇਟ ਚੇਂਜ ਦੀ ਕੀਤੀ ਗੱਲ।ਜਿਵੇਂ ਜਿਤਾਉਣ ਵਧਾਈਏ ਕੈਨੇਡਾ ਵਿੱਚ ਹੋਣ ਜਾ ਰਹੀਆਂ ਫੈਡਰਲ ਚੋਣਾਂ ਦੇ ਦਿਨ ਕਰੀਬ ਹੀ ਹਨ ਅਤੇ ਸਿਆਸੀ ਪਾਰਟੀਆਂ ਦੇ ਇਕ ਦੂਜੇ ਨੂੰ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।ਦੂਜੇ ਪਾਸੇ ਸਿੱਖ ਫੂਲ ਦਾ ਨਜ਼ਰੀਆ ਸਾਹਮਣੇ ਆਇਆ ਹੈ ਕਿ ਦੋ ਪਾਰਟੀਆਂ ਵਿੱਚ ਫਸਵਾਂ ਮੁਕਾਬਲਾ ਚੱਲ ਰਿਹਾ ਹੈ।ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.