ਕੁੜੀ ਦੇ ਹੱਕ ਵਿੱਚ ਲੱਗਿਆ ਧਰਨਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੇ ਸਾਨੂੰ ਸੋਸ਼ਲ ਮੀਡੀਆ ਉੱਤੇ ਹੋ ਰਹੀਆਂ ਵੀਡੀਓਜ਼ ਵਾਇਰਲ ਬਾਰੇ ਖਾਸ ਜਾਣਕਾਰੀਆਂ ਮਿਲਦੀਆਂ ਰਹਿੰਦੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਏ ਕਿ ਹਰਚਰਨ ਸਿੰਘ ਦੇ ਕਤਲ ਦੀ ਗੁੱਥੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਅਤੇ ਬਹੁਤ ਵੱਡੇ ਵੱਡੇ ਖੁਲਾਸੇ ਸਾਹਮਣੇ ਆਏ ਹਨ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਪ੍ਰੇਮਿਕਾ ਦਾ ਘਰ ਖੇਤ ਵਿੱਚ ਜਿਵੇਂ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ।ਅਸਦ ਅਤੇ ਉਸ ਦੇ ਕੋਲ ਹੀ ਉਹ ਗੰਨੇ ਦਾ ਖੇਤ ਹੈ ਜਿਸ ਵਿੱਚ ਹਰਚਰਨ ਸਿੰਘ ਦੀ ਲਾਸ਼ ਪਾਈ ਗਈ ਹੈ।ਦੁਸਹਿਰਾ ਵੀ ਜਾ ਰਿਹਾ ਹੈ ਕਿ ਹਰਚਰਨ ਸਿੰਘ ਦੇ ਕਤਲ ਦਾ ਕੇਸ ਸੀਬੀਆਈ ਕੋਲ ਗਿਆ ਜਾਂ ਨਹੀਂ ਜਾਂ ਇਹ ਵੀ ਬਹੁਤ ਵੱਡੇ ਸੱਚ ਸਾਹਮਣੇ ਆ ਰਹੇ ਹਨ ਇਸ ਦੀ ਪੁਸ਼ਟੀ ਸਾਰੀ ਇਸ ਵੀਡੀਓ ਵਿੱਚ ਬਿਆਨ ਕੀਤੀ ਗਈ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਉੱਥੋਂ ਦਾ ਸਿੱਖ ਭਾਈਚਾਰਾ ਜੋ ਕਿ ਉਥੇ ਸੇਖਾ ਰਹਿੰਦੇ ਸਨ ਉਨ੍ਹਾਂ ਨੇ ਹਰਚਰਨ ਸਿੰਘ ਦੇ ਕਤਲ ਲਈ ਬਹੁਤ ਮੁਰਦੇ ਅਠਾਈ ਅਤੇ ਥਾਣੇ ਦਾ ਘਿਰਾਓ ਵੀ ਕੀਤਾ ਸੀ।ਮਿਲੀ ਜਾਣਕਾਰੀ ਦੇ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਕੁੜੀ ਤੇ ਕੁੜੀ ਦੇ ਪਰਿਵਾਰ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।ਅਤੇ ਲੋਕਾਂ ਦਾ ਕਹਿਣਾ ਹੈ ਕਿ ਮੁੰਡੇ ਨਾਲ ਜੋ ਵੀ ਹੋਇਆ ਬਹੁਤ ਮਾੜਾ ਹੋਇਆ ਇਹ ਨਹੀਂ ਹੋਣਾ ਚਾਹੀਦਾ ਸੀ

ਪਰ ਦੂਜੇ ਪਾਸੇ ਉਥੋਂ ਦੇ ਕੁਝ ਲੋਕਾਂ ਨੇ ਇਹ ਵੀ ਆਪਣੇ ਬਿਆਨ ਦੱਸੇ ਹਨ ।ਕਿ ਮੁੰਡਾ ਕੋਈ ਬਹਾਦਰੀ ਵਾਲਾ ਕੰਮ ਨਹੀਂ ਕਰਨ ਸੀ ਆਇਆ ਜੋ ਕਿ ਇੱਕ ਗ਼ਲਤ ਤਰੀਕੇ ਨਾਲ ਹੀ ਘਰ ਵਿੱਚ ਆਇਆ ਸੀ।ਮਿਲੀ ਜਾਣਕਾਰੀ ਅਨੁਸਾਰ ਇਹ ਵੀ ਬਹੁਤ ਜ਼ਿਆਦਾ ਮੁੱਦੇ ਉੱਠ ਰਹੇ ਹਨ ਅਤੇ ਵੱਡੇ ਖੁਲਾਸੇ ਹੋ ਰਹੇ ਹਨ।ਇਹ ਸਾਰੀ ਜਾਣਕਾਰੀ ਤੋਂ ਨੂੰ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.