ਪੰਜਾਬ ਪੁਲਿਸ ਚ ਭਰਤੀ ਦੇ 2 ਨਵੇਂ ਨੋਟੀਫਿਕੇਸ਼ਨ ਜਾਰੀ ਵੈੱਬਸਾਈਟ ਤੇ’

Uncategorized

ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਦੀਆਂ ਅਸਾਮੀਆਂ ਲਈ ਅਸੀਂ ਤੁਹਾਡੇ ਲਈ ਹਰ ਵਾਰ ਵੱਡੀਆਂ ਨੋਟੀਫਿਕੇਸ਼ਨਾਂ ਲੈ ਕੇ ਆਉਂਦੇ ਹਾਂ।ਅਜਿਹਾ ਹੀ ਇਹ ਜ਼ਰੂਰੀ ਅਸਾਮੀਆਂ ਲਈ ਇਕ ਨੋਟੀਫਿਕੇਸ਼ਨ ਦਿੱਤਾ ਗਿਆ ਹੈ।ਜਿੱਥੇ ਜਾ ਕੇ ਤੁਸੀਂ ਪੰਜਾਬ ਪੁਲਸ ਦੇ ਦੋ ਨਵੇਂ ਨੋਟੀਫਿਕੇਸ਼ਨਾਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੀਆਂ ਹਨਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪੰਜਾਬ ਪੁਲੀਸ ਵਿੱਚ ਕਾਂਸਟੇਬਲਾਂ ਦੀ ਭਰਤੀ ਖੁੱਲ੍ਹ ਰਹੀ ਹੈ ਅਤੇ ਉਸ ਵਿੱਚ ਹੋਰ ਵੀ ਬਹੁਤ ਜ਼ਿਆਦਾ ਹਦਾਇਤਾਂ ਦਿੱਤੀਆਂ ਗਈਆਂ ਹਨ।ਜਿਨ੍ਹਾਂ ਦੀ ਸਾਨੂੰ ਪਾਲਣਾ ਕਰਨੀ ਅਤੇ ਸਮੇਂ ਸਮੇਂ ਸਿਰ ਉਨ੍ਹਾਂ ਤੇ ਨਜ਼ਰ ਮਾਰਨ ਦੀ ਜ਼ਰੂਰਤ ਹੈ।ਕਿਉਂਕਿ ਇਨ੍ਹਾਂ ਵਿੱਚ ਲੜਕੇ ਤੇ ਲੜਕੀਆਂ ਲਈ ਬਹੁਤ ਵੱਡੀਆਂ ਅਸਾਮੀਆਂ ਖੁੱਲ੍ਹੀਆਂ ਹਨ ਅਤੇ ਉਨ੍ਹਾਂ ਨੂੰ ਫਿਜ਼ੀਕਲ ਲਈ ਫਿੱਟ ਹੋਣਾ ਜ਼ਰੂਰੀ ਹੈ।

ਅਤਿ ਨੋਟੀਫਿਕੇਸ਼ਨ ਵਿਚ ਦੱਸਿਆ ਗਿਆ ਹੈ ਕਿ ਪੇਪਰ ਜੋ ਕਿ ਉਹ ਪਹਿਲਾਂ ਲਿਆ ਜਾਵੇਗਾ।ਭਰਤੀ ਸਮੇਂ ਸਰ੍ਹੋਂ ਜੇਮਜ਼ ਜਿਵੇਂ ਜਿਵੇਂ ਸਾਰੀਆਂ ਅਸਾਮੀਆਂ ਦੀ ਦਰੁਸਤੀ ਹੋਈ ਜਾਵੇਗੀ ਉਵੇਂ ਉਵੇਂ ਹੀ ਇਸ ਵਰ੍ਹੇ ਦਾਸਤਾਵੇਜ਼ ਜ਼ਰੂਰੀ ਹਨ।ਪੰਜਾਬ ਪੁਲੀਸ ਦੀ ਭਰਤੀ ਲਈ ਖੁੱਲ੍ਹੀਆਂ ਇਹ ਅਸਾਮੀਆਂ ਦੋਵੇਂ ਮੁੰਡੇ ਅਤੇ ਕੁੜੀਆਂ ਦੋਵੇਂ ਹੀ ਅਪਲਾਈ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਅਤੇ ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਹੀ ਦਿੱਤੀ ਗਈ ਹੈ ਉਸ ਉੱਤੇ ਕਲਿੱਕ ਕਰੋ ਅਤੇ ਜਾਣੋ ਸਾਰੀ ਜਾਣਕਾਰੀ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *