ਅੱਜ ਦੀ ਉਹ ਬਹੁਤ ਹੀ ਮੰਦਭਾਗੀ ਘਟਨਾ ਜ਼ਿਲ੍ਹਾ ਫ਼ਿਰੋਜ਼ਪੁਰ ਪਿੰਡ ਮਮਦੋਟ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਪਤੀ ਦੀ ਵੱਲੋਂ ਆਪਣੀ ਪਤਨੀ ਦੀ ਕੁੱ-ਟ-ਮਾ-ਰ ਕੀਤੀ ਜਾਂਦੀ ਸੀ ਅਤੇ ਉਸ ਕੁੱ-ਟ-ਮਾ-ਰ ਤੋਂ ਬਾਅਦ ਉਸ ਦੇ ਪਤੀ ਨੇ ਹੱਦ ਹੀ ਕਰ ਦਿੱਤੀ ਕਿ ਉਸ ਨੇ ਆਪਣੀ ਪਤਨੀ ਦਾ ਕ-ਤ-ਲ ਹੀ ਕਰ ਦਿੱਤਾ ਹੈ ਅਤੇ ਉਸ ਦੀ ਇਕ ਵੀਡੀਓ ਵੀ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਉਸ ਵੀਡੀਓ ਨੂੰ ਦੇਖਣਾ ਚਾਹੁੰਦੇ ਹਾਂ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰਕੇ ਅਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਉਨ੍ਹਾਂ ਦਾ ਵਿਆਹ ਅੱਜ ਤੋਂ ਅੱਠ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਦੇ ਘਰਦਿਆਂ ਨੂੰ ਪਤਾ ਲੱਗਿਆ ਕਿ ਸਾਡਾ ਜਵਾਈ ਬਹੁਤ ਹੀ ਨ-ਸ਼ੇ-ੜੀਆਂ ਅਤੇ ਸਾਡੀ ਧੀ ਨਾਲ ਬਹੁਤ ਜ਼ਿਆਦਾ ਕੁੱਟ-ਮਾ-ਰ ਕਰਦਾ ਹੈ ਥੋੜ੍ਹੇ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਤਾ ਲੱਗੇ ਕਿ ਉਹ ਕੁੱ-ਟ-ਮਾ-ਰ ਬਹੁਤ ਜ਼ਿਆਦਾ ਕਰਨ ਲੱਗਾ ਹੈ
ਅਤੇ ਜਦੋਂ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਧੀ ਨੂੰ ਮਿਲਣ ਪਹੁੰਚੇ ਤਾਂ ਜਦੋਂ ਉਨ੍ਹਾਂ ਨੇ ਉੱਥੇ ਜਾ ਕੇ ਦੇਖਿਆ ਤਾਂ ਉਨ੍ਹਾਂ ਦੀ ਧੀ ਦੀ ਲਾਸ਼ ਉਨ੍ਹਾਂ ਨੂੰ ਮਿਲੇ ਜਿਸ ਨੂੰ ਦੇਖ ਕੇ ਉਹ ਬਹੁਤ ਹੈਰਾਨ ਹੋ ਗਏ ਅਤੇ ਉਨ੍ਹਾਂ ਨੇ ਬਹੁਤ ਹੀ ਜਲਦੀ ਉਸ ਨੂੰ ਹਸਪਤਾਲ ਪਹੁੰਚਾਇਆ ਜਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ ਅਤੇ ਉਹ ਹੁਣ ਮਮਦੋਟ ਦੇ ਵਿੱਚ ਧਰਨਾ ਲਗਾ ਕੇ ਬੈਠੇ ਹਨ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਜੋ ਤੇ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤੁਹਾਡੀ ਉਸ ਖ਼ਬਰ ਬਾਰੇ ਕੀ ਵਿਚਾਰ ਹਨ ਕਿ ਉਸ ਦੋਸ਼ੀ ਉਤੇ ਕਿਹੋ ਜਿਹੀ ਕਾਰਵਾਈ ਹੋਣੀ ਚਾਹੀਦੀ ਹੈ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !