ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿਥੋਂ ਕਿ ਸਾਨੂੰ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਪਤਾ ਲੱਗਦਾ ਹੈ ।ਅਜਿਹੀ ਤਾਜ਼ਾ ਖਬਰ ਸਾਹਮਣੇ ਇੱਕ ਕਹੀਏ ਜੋ ਕਿ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।ਅਤੇ ਪੰਜਾਬ ਦੀ ਸਿਆਸਤ ਵਿੱਚ ਬਹੁਤ ਜ਼ਿਆਦਾ ਹਲਚਲ ਮਚੀ ਹੋਈ ਹੈ ਜਦੋਂਕਿ ਇਹ ਸਾਹਮਣੇ ਬਿਆਨ ਆਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਅਤੇ ਪੰਜਾਬ ਦੀ ਸਿਆਸਤ ਵਿੱਚ ਉਸ ਸਮੇਂ ਹਲਚਲ ਮਚ ਗਈ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ।ਅੱਜ ਸਵੇਰ ਤੋਂ ਹੀ ਕਾਂਗਰਸ ਦੇ ਵਿਧਾਇਕਾਂ ਨਾਲ ਆਰੀਆ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ।ਅਤੇ ਸਾਰਿਆਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਸੀ।ਅਤੇ ਅੱਜ ਸਾਰੇ ਲੋਕਾਂ ਵਿਚ ਹਲਚਲ ਮੱਚ ਕੇ ਜਦੋਂ ਉਨ੍ਹਾਂ ਦੇ ਪੁੱਤਰ ਨੇ ਸੋਸ਼ਲ ਮੀਡੀਆ ਉੱਤੇ ਟਵੀਟ ਕੀਤਾ
ਕਿ ਅੱਜ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਜਾਵੇਗਾ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਪਾਰਟੀ ਵਿਚ ਅੰਦਰੂਨੀ ਕਲੇਸ਼ਾਂ ਕਾਰਨ ਕੁਝ ਮੁੱਦੇ ਉੱਠ ਰਹੇ ਹਨ।ਅਤੇ ਕੁਝ ਹੋਰ ਵਿਧਾਇਕ ਵੀ ਸਾਹਮਣੇ ਆ ਰਹੇ ਸਨ।ਇਹ ਨਹੀਂ ਅਜੇ ਤਕ ਪਤਾ ਲੱਗ ਸਕੇ ਕਿ ਇਨ੍ਹਾਂ ਦਾ ਕੀ ਕਾਰਨ ਹੈ ਫੈਸਲਾ ਲੈਣ ਦਾ ਜੋ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਇਹ ਤੁਹਾਨੂੰ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !