ਹਰਚਰਨ ਸਿੰਘ ਨੂੰ ਕੁੜੀ ਦੇ ਘਰ ਛੱਡਣ ਵਾਲੇ ਦੋਸਤ ਨੇ ਕੀਤਾ ਧੋਖਾ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਰਹੀਆਂ ਸਮਾਜ ਵਿੱਚ ਸਾਰੀਆਂ ਹਲਚਲਾਂ ਅਤੇ ਅਜਿਹੀਆਂ ਵੀਡੀਓਜ਼ ਦਾ ਪਤਾ ਲੱਗਦਾ ਹੈ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ ਅਤੇ ਉਹ ਸਮਾਜ ਅੱਗੇ ਆ ਕੇ ਆਪਣਾ ਇਕ ਅਜਿਹਾ ਰੂਪ ਬਣਾ ਲੈਂਦੀਆਂ ਹਨ ਜਿਨ੍ਹਾਂ ਦਾ ਸੱਚ ਝੂਠ ਦਾ ਫ਼ੈਸਲਾ ਸੋਸ਼ਲ ਮੀਡੀਆ ਉੱਪਰ ਹੀ ਹੋ ਜਾਂਦਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਕਾਫੀ ਲੰਬੇ ਸਮੇਂ ਤੋਂ ਹਰਚਰਨ ਸਿੰਘ ਦੇ ਕਤਲ ਕੇਸ ਬਾਰੇ ਬਹੁਤ ਸਾਰੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਹਰਚਰਨ ਸਿੰਘ ਦੇ ਕਤਲ ਕੇਸ ਵਿੱਚ ਬਹੁਤ ਵੱਡੇ ਖੁਲਾਸੇ ਵੀ ਹੋਏ ਹਨ ਅਤੇ ਕਈ ਵੀਡੀਓ ਵਿਚ ਇਹ ਵੀ ਦੱਸਿਆ ਜਾ ਰਿਹਾ ਹੈ

ਕਿ ਉਸ ਦੀ ਪ੍ਰੇਮਿਕਾ ਦੇ ਘਰ ਦੇਵੀ ਸੋਸ਼ਲ ਮੀਡੀਆ ਉੱਤੇ ਸਾਹਮਣੇ ਆਏ ਅਤੇ ਹੋਰ ਵੀ ਕੁਝ ਅਜਿਹੀਆਂ ਗੱਲਾਂ ਦਾ ਸਾਹਮਣੇ ਸੱਚ ਬਿਆਨ ਆਇਆ।ਜਿਨ੍ਹਾਂ ਨੂੰ ਵੇਖ ਸੁਣ ਕੇ ਅਸੀਂ ਹੈਰਾਨ ਰਹਿ ਜਾਂਦੇ ਹਾਂ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਉਸ ਕੁੜੀ ਦੇ ਚਾਚਾ ਤੇ ਕੁੜੀ ਵੀ ਕੁਝ ਸਮੇਂ ਤੋਂ ਕੈਮਰੇ ਅੱਗੇ ਆ ਰਹੇ ਹਨ ਅਤੇ ਉਨ੍ਹਾਂ ਨੇ ਸੱਚ ਝੂਠ ਤੇ ਸਾਰੇ ਬਿਆਨ ਆਪਣੇ ਸਾਹਮਣੇ ਰੱਖੇ ਹਨ।ਇਹ ਤੁਹਾਨੂੰ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਨੀਚੇ ਵੀਡੀਓ ਦਾ ਇਕ ਲਿੰਕ ਦਿੱਤਾ ਗਿਆ ਹੈ ਉਸ ਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published. Required fields are marked *