ਟੁੱਟੀ ਛੱਤ ਥੱਲੇ ਸੌਣ ਲਈ ਮਜਬੂਰ ਪਰਿਵਾਰ

Uncategorized

ਜਿਵੇਂ ਕਿ ਤੁਹਾਨੂੰ ਪਤਾ ਈ ਐ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਿਆ ਹੈ ਜਿੱਥੇ ਕਿ ਸਾਨੂੰ ਅਜਿਹੀਆਂ ਵੀਡੀਓਜ਼ ਸਾਹਮਣੇ ਨਿਕਲ ਕੇ ਆਉਂਦੀਆਂ ਹਨ ਜਿਹੜੀਆਂ ਕਿ ਇਨ੍ਹਾਂ ਆਜ਼ਾਦੀਆਂ ਦੁੱਖ ਭਰੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਅਸੀਂ ਹੈਰਾਨ ਰਹਿ ਜਾਂਦੇ ਹਨ ਅਜਿਹੀ ਹੀ ਇਹ ਵੀਡੀਓ ਸਾਹਮਣੇ ਨਿਕਲ ਕੇ ਆਈ ਹੈ।ਜ਼ਿਲ੍ਹਾ ਲੁਧਿਆਣਾ ਦੇ ਕੋਲ ਪੈਂਦੇ ਪਿੰਡ ਸਰਵਰਪੁਰ ਦੀ ਹੈ ਜਿੱਥੋਂ ਦਾ ਇੱਕ ਪਰਿਵਾਰ ਬਹੁਤ ਹੀ ਗ਼ਰੀਬੀ ਦੀਆਂ ਮੁਸ਼ਕਲਾਂ ਵਿੱਚੋਂ ਲੰਘ ਰਿਹਾ ਹੈ।ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਦੇ ਸਮੇਂ ਵਿੱਚ ਅਜਿਹਾ ਸਿਸਟਮ ਬਣ ਚੁੱਕਿਆ ਹੈ ਕਿ ਅਮੀਰ ਹੋਰ ਜ਼ਿਆਦਾ ਅਮੀਰ ਹੋ ਰਿਹਾ ਹੈ ਅਤੇ ਗ਼ਰੀਬ ਨੂੰ ਇਹ ਤੋਂ ਜ਼ਿਆਦਾ ਵੱਡੀ ਮਾਰ ਪੈ ਰਹੀ ਹੈ ਅਤੇ ਉਹ ਦਿਨੋਂ ਦਿਨੀਂ ਗ਼ਰੀਬ ਹੁੰਦੇ ਜਾ ਰਹੇ ਹਨ।ਕਿਉਂਕਿ ਸਭ ਤੋਂ ਵੱਡੀ ਮਾਰ ਤਾਂ ਮਹਿੰਗਾਈ ਦੇ ਜ਼ਮਾਨੇ ਵਿੱਚ ਗ਼ਰੀਬ ਨੂੰ ਹੀ ਪੈਂਦੀ ਹੈ।ਅਜਿਹੀ ਹੀ ਇਸ ਪਰਿਵਾਰ ਨਾਲ ਹੋ ਰਹੀ ਹੈ।ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਪਰਿਵਾਰ ਦਾ ਗੁਜ਼ਾਰਾ ਮਸਾਂ ਹੀ ਹੁੰਦਾ ਹੈ ਉਨ੍ਹਾਂ ਨੇ ਵੀ ਆਪਣੇ ਬਿਆਨਾਂ ਅਨੁਸਾਰ ਦੱਸਿਆ ਹੈ ਕਿ ਸਾਨੂੰ ਕਦੇ ਤਾਂ ਇੱਕ ਵੇਲੇ ਦੀ ਰੋਟੀ ਵੀ ਨਹੀਂ ਜੁੜਦੀ।ਅਤੇ ਉਨ੍ਹਾਂ ਦੀਆਂ ਅੱਖਾਂ ਵਿੱਚੋਂ ਹੰਝੂ ਦੱਸ ਰਹੇ ਹਨ ਕਿ ਸਾਨੂੰ ਇੰਜ ਲੱਗਦਾ ਹੈ ਕਿ ਸਾਡੇ ਜਵਾਕਾਂ ਦਾ ਭਵਿੱਖ ਨਾ ਰੁਲ ਜਾਵੇ।ਜਿਵੇਂ ਕਿ ਤੁਹਾਨੂੰ ਵਧਾਏਗੀ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓਜ਼ ਬਹੁਤ ਵਾਇਰਲ ਹੁੰਦੀਆਂ ਰਹਿੰਦੀਆਂ ਹਨ

ਜਿਨ੍ਹਾਂ ਦੀ ਸਾਨੂੰ ਲੋੜ ਹੁੰਦੀ ਹੈ ਕਿ ਉਨ੍ਹਾਂ ਨੂੰ ਅਸੀਂ ਸਮਾਜ ਤੱਕ ਪਹੁੰਚਾਈਏ ਅਤੇ ਅਜਿਹੇ ਪਰਿਵਾਰਾਂ ਨੂੰ ਸਹਾਇਤਾ ਮਿਲ ਸਕੇ।ਜਿਨ੍ਹਾਂ ਨੂੰ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ।ਵੀਡੀਓ ਵਿੱਚ ਦਿਖਾਈ ਦੇ ਰਹੇ ਇਹ ਬਜ਼ੁਰਗ ਨੇ ਦੱਸਿਆ ਕਿ ਹੁਣ ਅਸੀਂ ਕੁਝ ਭਾਰੀ ਕੰਮ ਵੀ ਨਹੀਂ ਕਰ ਸਕੀ ਕਿਉਂਕਿ ਉਮਰ ਹੀ ਇੰਨੀ ਜ਼ਿਆਦਾ ਹੋ ਗਈ ਹੈ ਅਤੇ ਅਸੀਂ ਵਾਹਿਗੁਰੂ ਦੀ ਮਿਹਰ ਨਾਲ ਬਸ ਦੋ ਵਕਤ ਦੀ ਰੋਟੀ ਦਾ ਗੁਜ਼ਾਰਾ ਮਸਾਂ ਕਰਦੇ ਹਾਂ।ਇਹ ਸਾਰੀ ਜਾਣਕਾਰੀ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.