ਨਵੇਂ ਬਣੇ ਸੀਐਮ ਤੇ ਕੈਪਟਨ ਦਾ ਵੱਡਾ ਐਲਾਨ

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਪੰਜਾਬ ਦੇ ਵਿੱਚ ਪੰਜਾਬ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਇਹ ਅਸਤੀਫਾ ਉਸ ਨੇ ਇਸ ਲਈ ਬਿਹਤਰ ਕੀ ਕਿਉਂਕਿ ਕਾਂਗਰਸ ਪਾਰਟੀ ਦੇ ਵਿੱਚ ਬਹੁਤ ਸਾਰੇ ਵਿਵਾਦ ਚੱਲ ਰਹੇ ਸਨ ਉਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਕਾਂਗਰਸ ਪਾਰਟੀ ਦੇ ਪ੍ਰਧਾਨ ਜੋ ਕਿ ਮੁੱਖ ਮੰਤਰੀ ਸਨ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਉਨ੍ਹਾਂ ਦੇ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਪਾਰਟੀ ਵਿੱਚ ਬਹੁਤ ਸਾਰੇ ਸਵਾਲ ਉੱਠ ਰਹੇ ਸਨ ਕਿ ਹੁਣ ਕੌਣ ਹੋਵੇਗਾ ਪੰਜਾਬ ਦਾ ਨਵਾਂ ਮੁੱਖ ਮੰਤਰੀ ਪਰ ਉਸਤੋਂ ਬਾਅਦ ਹਰੀਸ਼ ਰਾਵਤ ਨੇ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਵੇਗਾ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਉਹ ਸਰਹੱਦੀ ਇਲਾਕਿਆਂ ਦੀ ਰੱਖਿਆ ਕਰਨਗੇ ਅਤੇ ਹੋਰ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣਗੇ ਅਤੇ ਪੰਜਾਬ ਦੀ ਰਾਖੀ ਕਰਨੀ ਉਸ ਤੋਂ ਬਾਅਦ ਹਰੀਸ਼ ਰਾਵਤ ਨੇ ਵੀ ਟਵੀਟ ਕਰ ਕੇ ਬੋਲਿਆ ਹੈ ਕਿ ਕਾਂਗਰਸ ਪਾਰਟੀ ਨੇ ਸਰਬਸੰਮਤੀ ਨਾਲ ਚਰਨਜੀਤ ਸਿੰਘ ਚੰਨੀ ਪੰਜਾਬ ਦੀ ਮੁੱਖ ਮੰਤਰੀ ਚੁਣਿਆ ਗਿਆ ਹੈ ਤੁਹਾਡੇ ਕੀ ਵਿਚਾਰ ਹਨ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੇ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.