ਆਪ ਸਭ ਨੂੰ ਪਤਾ ਈ ਐ ਕਿ ਕਿਸਾਨਾਂ ਵੱਲੋਂ ਗੁੱਲੀ ਡੰਡੇ ਵਿੱਚ ਨੌਂ ਮਹੀਨਿਆਂ ਤੋਂ ਲਗਾਤਾਰ ਧਰਨਾ ਚੱਲ ਰਿਹਾ ਹੈ ਜੋ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਲਈ ਇਹ ਧਰਨਾ ਜਾਰੀ ਕੀਤਾ ਗਿਆ ਸੀ ਪਰ ਹਾਲੇ ਤੱਕ ਇਸ ਦਾ ਕੋਈ ਵੀ ਨਤੀਜਾ ਨਹੀਂ ਨਿਕਲਿਆ ਪਰ ਬਹੁਤ ਸਾਰੇ ਕਿਸਾਨ ਇਸ ਦਾ ਵਿਰੋਧ ਕਰਦੇ ਹਨ ਪਰ ਕਈ ਕਿਸਾਨ ਘਰ ਵਿਚ ਹਨ ਜੋ ਕਿ ਕਰਜ਼ੇ ਦੀ ਮਾਰ ਹੇਠ ਆ ਕੇ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਇਸੇ ਤਰ੍ਹਾਂ ਦੀ ਇੱਕ ਬਹੁਤ ਹੀ ਮੰਦਭਾਗੀ ਘਟਨਾ ਇੱਕ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਸਲਵਾ ਤਲਵੰਡੀ ਸਾਬੋ ਦੇ ਨੇਡ਼ੇ ਪੈਂਦੇ ਪੈਂਡਾ ਲੈਲਾ ਦੇ ਵਿਚ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ ਹੈ ਇਹ ਖੁਦਕੁਸ਼ੀ ਕਰਨ ਦਾ ਇਕ ਹੀ ਮਕਸਦ ਸੀ ਕਿ ਕਰਜ਼ਾ ਕਰਜ਼ਾ ਬਹੁਤ ਜ਼ਿਆਦਾ ਹੋਣ ਕਰਕੇ ਉਸ ਕਿਸਾਨ ਨੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ ਇਸ ਦੇ ਕਾਰਨ ਉਸਦੀ ਮੌਤ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਬਹੁਤੀ ਗੰਭੀਰ ਸੀ ਅਤੇ ਪਰਿਵਾਰ ਵਿੱਚ ਬਹੁਤ ਜ਼ਿਆਦਾ ਗ਼ਰੀਬੀ ਹੋਣ ਕਰਕੇ ਜ਼ਮੀਨ ਬਹੁਤ ਥੋੜ੍ਹੀ ਸੀ
ਇਸਦੇ ਕਾਰਨਾਂ ਕਰਜ਼ਾ ਬਹੁਤ ਜ਼ਿਆਦਾ ਸੀ ਅਤੇ ਇਸ ਦੇ ਚਲਦੇ ਹੋਏ ਇਸ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ ਹੁਣ ਪਿੰਡ ਦੇ ਲੋਕਾਂ ਅਤੇ ਹੋਰਾਂ ਪਰਿਵਾਰ ਦੇ ਬਾਲੋ ਮੁੜ ਵਾਪਸੀ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਉਹ ਕਰਜ਼ੇ ਨੂੰ ਆਪਣੇ ਸਿਰ ਤੋਂ ਲਾਹ ਸਕਣ ਤੁਹਾਡੀ ਇਸ ਖ਼ਬਰ ਬਾਰੇ ਕੀ ਵਿਚਾਰ ਹਨ ਅਤੇ ਸਰਕਾਰ ਬਾਰੇ ਵੀ ਤੁਸੀਂ ਆਪਣੇ ਵਿਚਾਰ ਜ਼ਰੂਰ ਦਿਓ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਕਿਉਂ ਨਹੀਂ ਪੂਰਾ ਕਰ ਰਹੀ ਜੇਕਰ ਉਹ ਕਿਸਾਨਾਂ ਦੀ ਮੰਗਾਂ ਨੂੰ ਪੂਰੀਆਂ ਕਰ ਦੇਵੇ ਤਾਂ ਅਜਿਹੀਆਂ ਘਟਨਾਵਾਂ ਦੇਖਣ ਨੂੰ ਨਾ ਮਿਲਣਾ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !