ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਬਣ ਚੁੱਕਾ ਹੈ ਜਿੱਥੇ ਕਿ ਸਮਾਜ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਸਾਡੇ ਸਾਹਮਣੇ ਸਾਰਾ ਕੁਝ ਬਿਆਨ ਹੁੰਦਾ ਰਹਿੰਦਾ ਹੈ ਅਜਿਹੀ ਹੀ ਇਹ ਤਾਜ਼ਾ ਖਬਰ ਤੁਹਾਡੇ ਸਾਹਮਣੇ ਨਿਕਲ ਗਈ ਹੈ ਜੋ ਕਿ ਪੁਲਸ ਅਧਿਕਾਰੀ ਸਨ ਜੋ ਕਿ ਹੈੱਡ ਕਾਂਸਟੇਬਲ ਦੇ ਅਹੁਦੇ ਤੋਂ ਰਿਟਾਇਰ ਹੋਏ ਹਾਜ਼ਰ ਸਨ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਜਦੋਂ ਪੁਲਸ ਵਿਚ ਇਹ ਇਤਲਾਹ ਕੀਤੀ ਕਿ ਉਨ੍ਹਾਂ ਦੀ ਮਾਤਾ ਦਾ ਉਨ੍ਹਾਂ ਦੇ ਪਿਤਾ ਵੱਲੋਂ ਕੁਝ ਅਜਿਹੇ ਨਾਜਾਇਜ਼ ਹਥਿ—ਆਰਾਂ ਨਾਲ ਕਤ-ਲ ਕਰ ਦਿੱਤਾ ਗਿਆ ਹੈ ਤੇ ਪੁਲੀਸ ਨੇ ਪਹੁੰਚ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਜੋ ਵਿਅਕਤੀ ਨੇ ਆਪਣੀ ਪਤਨੀ ਉੱਪਰ ਘੁਲਾੜੀਆਂ ਮਾਰ ਕੇ
ਉਸ ਨੂੰ ਮਾਰ ਦਿੱਤਾ ਹੈ।ਉਸ ਦੀ ਬੇਟੇ ਨੇ ਦੱਸਿਆ ਹੈ ਕਿ ਮੇਰੀ ਮਾਂ ਦੇ ਸਿਰ ਚ ਕੁਹਾੜੀ ਮਾਰ ਕੇ ਉਸ ਦੀ ਮੌਤ ਕਰ ਦਿੱਤੀ ਗਈ ਹੈ।ਅਤੇ ਜਦੋਂ ਪੁਲਸ ਪ੍ਰਸਾਸ਼ਨ ਵਿੱਚ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਜਲਦ ਤੋਂ ਜਲਦ ਇਸ ਕੇਸ ਨੂੰ ਦਰਜ ਕਰ ਲਿਆ ਗਿਆ ਹੈ ਅਤੇ ਉਸ ਮੁਲਾਜ਼ਮ ਉੱਪਰ ਕਾਰਵਾਈ ਕੀਤੀ ਜਾ ਰਹੀ ਇਹ ਜਾਣਕਾਰੀ ਤੁਹਾਨੂੰ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !