ਕਿਸਾਨਾਂ ਦਾ ਸਾਥ ਦੇਣ ਪਹੁੰਚਿਆ ‘ਕਾਕਾ’

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਦਿੱਲੀ ਦੇ ਵਿੱਚ ਲਗਾਤਾਰ ਨੌਂ ਮਹੀਨਿਆਂ ਤੋਂ ਉਪਰ ਹੋ ਗਿਆ ਹੈ ਜੋ ਕਿ ਸੰਯੁਕਤ ਕਿਸਾਨ ਮੋਰਚਾ ਚੱਲ ਰਿਹਾ ਹੈ ਪਰ ਉਸਦੇ ਵਿਚ ਬਹੁਤ ਸਾਰੇ ਪੰਜਾਬੀ ਸਿੰਗਰਾਂ ਨੇ ਬਹੁਤ ਹੀ ਵੱਡਾ ਯੋਗਦਾਨ ਦਿੱਤਾ ਹੈ ਇਸ ਦੇ ਚਲਦੇ ਹੋਏ ਇੱਕ ਪੰਜਾਬੀ ਸਿੰਗਰ ਜੋ ਕਾਕਾ ਹੈ ਰੂਬੀ ਕਿਸਾਨੀ ਅੰਦੋਲਨ ਦੇ ਵਿਚ ਪਹੁੰਚਿਆ ਹੈ ਅਤੇ ਉਨ੍ਹਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਇਕੱਲਾ ਕਿਸਾਨਾਂ ਦਾ ਧਰਨਾ ਨਹੀਂ ਰਿਹਾ ਹੁਣ ਹੀ ਸਾਡਾ ਜਾਨੀ ਧਰਨ ਹੋ ਚੁੱਕਾ ਹੈ ਇਸ ਦੇ ਵਿੱਚ ਸਾਡੀਆਂ ਜਾਨਾਂ ਵੀ ਜਾ ਸਕਦੀਆਂ ਹਨ ਪਰ ਅਸੀਂ ਆਪਣੇ ਘਰ ਵਾਪਸ ਨਹੀਂ ਜਾਣਾ ਜਿਨ੍ਹਾਂ ਟੈਮ ਇਹੀ ਕਾਲੇ ਕਾਨੂੰਨ ਰੱਦ ਨਹੀਂ ਹੋਣਗੇ

ਅਤੇ ਹੋਰ ਬਹੁਤ ਸਾਰੇ ਚੰਗੇ ਵਿਚਾਰ ਲੋਕਾਂ ਦੇ ਨਾਲ ਸਾਂਝੇ ਕੀਤੇ ਆਪ ਸਭ ਨੂੰ ਪਤਾ ਈ ਐ ਕਿ ਸਾਡੇ ਪੰਜਾਬੀ ਸੱਭਿਆਚਾਰ ਦੇ ਵਿੱਚ ਜੋਸ਼ ਸਿੰਗਰ ਹਨ ਉਨ੍ਹਾਂ ਨੇ ਸਾਡਾ ਬਹੁਤ ਜ਼ਿਆਦਾ ਯੋਗਦਾਨ ਦਿੱਤਾ ਹੈ ਕਿਸਾਨੀ ਅੰਦੋਲਨ ਵਿੱਚ ਪਰ ਕਈ ਅਜਿਹੇ ਸਿੰਗਰ ਵੀ ਹਨ ਜਿਨ੍ਹਾਂ ਨੇ ਧਰਨੇ ਦੇ ਵਿੱਚ ਆਪਣਾ ਮੂੰਹ ਤਕ ਵੀ ਨਹੀਂ ਦਿਖਾਇਆ ਪਰ ਉਂਜ ਅਜਿਹੇ ਸੰਗਤਾਂ ਨੂੰ ਅਸੀਂ ਲਾਹਨਤਾਂ ਪਾਉਂਦਿਆਂ ਪਰ ਜੋ ਕਿਸਾਨਾਂ ਦੇ ਨਾਲ ਮੋਢਾ ਲਾ ਕੇ ਮੋਢਾ ਖੱਟਦੇ ਹਨ ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਤੁਹਾਡੀ ਕਾਕਾ ਜੀ ਸਿੰਗਰ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਦਿਓ ਕਿਉਂਕਿ ਅਜਿਹੇ ਬਹੁਤ ਘੱਟ ਸਿੰਘਰਾਨ ਜੋ ਕਿਸਾਨ ਅੰਦੋਲਨ ਦੇ ਵਿੱਚ ਖੜ੍ਹੇ ਹਨ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.