ਸੰਗਰੂਰ ਵਾਲੇ ਨੌਜਵਾਨ ਕਿੱਥੇ ਟੱਲਦੇ ਨੇ

Uncategorized

ਅੱਜ ਦੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਦੇਖਣਾ ਚਾਹੁੰਦੇ ਹੋ ਤਾਂ ਨਿਜੀ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਹ ਖ਼ਬਰ ਸੰਗਰੂਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਕਿ ਇੱਕ ਨੌਜਵਾਨ ਕੈਪਟਨ ਅਮਰਿੰਦਰ ਸਿੰਘ ਦੀਆਂ ਫੋਟੋਆਂ ਲਗਾ ਕੇ ਉਸ ਦੀ ਪੂਜਾ ਕਰ ਰਿਹਾ ਹੈ ਉਹ ਉਨ੍ਹਾਂ ਦਾ ਸਤਿਕਾਰ ਨਹੀਂ ਕਰ ਰਿਹਾ ਸਗੋਂ ਉਨ੍ਹਾਂ ਦੀ ਬੇਇਜ਼ਤੀ ਨੂੰ ਦੁੱਗਣਾ ਕਰ ਰਿਹਾ ਹੈ ਅਬ ਸਭ ਨੂੰ ਪਤਾ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਦੇ ਚਲਦੇ ਹੋਏ ਨੌਜਵਾਨ ਦੀ ਵੀਡੀਓ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਉਸ ਨੌਜਵਾਨ ਨੇ ਕੈਪਟਨ ਦੀਆਂ ਫੋਟੋਆਂ ਲਗਾ ਕੇ ਅਤੇ ਜੂਸ ਨੇ ਵਾਅਦੇ ਕੀਤੇ ਸਨ

ਜੋ ਕਿ ਨੌਕਰੀਅਾਂ ਵਿਵਾਦਿਤ ਸਨ ਅਤੇ ਹੋਰ ਵੀ ਪਸਾਰਵਾਦੀ ਸਨ ਉਨ੍ਹਾਂ ਧੂਫਬੱਤੀ ਕਰ ਰਿਹਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸ਼ੁਕਰ ਹੈ ਜੇਕਰ ਸਾਡਾ ਕੈਪਟਨ ਤੋਂ ਖਹਿੜਾ ਛੁੱਟਿਆ ਹੈ ਕਿਉਂਕਿ ਨੌਜਵਾਨ ਪੀੜ੍ਹੀ ਬਹੁਤ ਜ਼ਿਆਦਾ ਬੇਰੁਜ਼ਗਾਰ ਹੋ ਰਹੀ ਹੈ ਅਤੇ ਕੈਪਟਨ ਨੇ ਉਨ੍ਹਾਂ ਵੱਲੋਂ ਇਕ ਪਰਸੈਂਟ ਵੀ ਨਹੀਂ ਸੋਚਿਆ ਪਹਿਲਾਂ ਤਾਂ ਬਹੁਤ ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਵਾਅਦਿਆਂ ਵਿੱਚੋਂ ਇੱਕ ਵੀ ਵਾਅਦਾ ਨਹੀਂ ਪੂਰਾ ਕੀਤਾ ਆਪ ਸਭ ਦੀ ਕੈਪਟਨ ਅਮਰਿੰਦਰ ਸਿੰਘ ਬਾਰੇ ਕੀ ਵਿਚਾਰ ਹਨ ਅਤੇ ਇਸ ਨੌਜਵਾਨ ਬਾਰੇ ਵੀ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦੱਸੋ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.