ਕੀ ਮੁਫ਼ਤ ਆਟਾ ਦਾਲ ਸਕੀਮ ਬੰਦ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ

Uncategorized

ਆਪ ਸਭ ਨੂੰ ਪਤਾ ਹੀ ਹੈ ਕਿ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਇਹ ਅਸਤੀਫੇ ਇਸ ਕਰਕੇ ਦਿੱਤਾ ਹੈ ਕਿਉਂਕਿ ਕਾਂਗਰਸ ਪਾਰਟੀ ਦੇ ਵਿੱਚ ਬਹੁਤ ਸਾਰੇ ਵਿਵਾਦ ਚਲਾ ਰਹੇ ਸਨ ਇਨ੍ਹਾਂ ਵਿਵਾਦਾਂ ਦੇ ਚਲਦੇ ਹੋਏ ਕੈਪਟਨ ਆਪਣੇ ਅਹੁਦੇ ਤੋਂ ਨਾਖੁਸ਼ ਹੋਣ ਕਰ ਕੇ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ ਉਨ੍ਹਾਂ ਨੇ ਆਪਣੇ ਅਹੁਦੇ ਛੱਡਣ ਤੋਂ ਬਾਅਦ ਪਾਰਟੀ ਦੇ ਸਰਬਸੰਮਤੀ ਦੇ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਆਉਣ ਸਾਲ ਬਹੁਤ ਸਾਰੇ ਵੱਡੇ ਐਲਾਨ ਕਰ ਦਿੱਤੇ ਹਨ ਜੇਕਰ ਉਨ੍ਹਾਂ ਐਲਾਨਨ ਤੁਸੀਂ ਸੋਨਾ ਚਾਹੁੰਦੇ ਹੋਣ ਤਾਂ ਨੀਚੇ ਦਿੱਤੇ ਗਏ ਲਿੰਕ ਉਤੇਜਿਤ ਕਰ ਕੇ ਉਨ੍ਹਾਂ ਦੀ ਨਾ ਐਲਾਨਣ ਬਾਰੇ ਦੇਖ ਅਤੇ ਸੁਣ ਸਕਦੇ ਹਾਂ ਉਨ੍ਹਾਂ ਨੇ ਦੱਸਿਆ ਹੈ ਕਿ ਜੋ ਸਰਕਾਰ ਨੂੰ ਸਾਨੂੰ ਆਟਾ ਦਾਲ ਸਕੀਮ ਰਹਿੰਦੀਆਂ ਹਨ ਅਸੀਂ ਉਨ੍ਹਾਂ ਦੇ ਜੋਗੇ ਨਹੀਂ ਹਾਂ ਸਗੋਂ ਅਸੀਂ ਆਪਣੇ ਦੇਸ਼ ਦੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਵਾਂਗੇ ਤਾਂ ਜੋ ਚੰਗੀ ਨੌਕਰੀ ਪ੍ਰਾਪਤ ਕਰ ਸਕਣ ਅਤੇ ਲੋਕਾਂ ਦੇ ਹੱਥਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ

ਜੇਕਰ ਅਸੀਂ ਸਰਕਾਰਾਂ ਤੋਂ ਆਟਾ ਦਾਲ ਦੀ ਸਕੀਮਾਂ ਵੱਲ ਸੋਚਦੇ ਰੰਗ ਤਾਂ ਅਸੀਂ ਅੱਗੇ ਨਹੀਂ ਵਧ ਸਕਾਂਗੇ ਇਸ ਲਈ ਸਾਡੇ ਵਾਅਦੇ ਹਨ ਕੀ ਅਸੀਂ ਉਚੇਰੀ ਸਿੱਖਿਆ ਦੇਵਾਂਗੇ ਤਾਂ ਜੋ ਬੱਚੇ ਨੌਕਰੀਆਂ ਪ੍ਰਾਪਤ ਕਰ ਸਕਣ ਜਿਗਰ ਸਾਡੇ ਬੱਚੇ ਚੰਗੀਆਂ ਨੌਕਰੀਆਂ ਪ੍ਰਾਪਤ ਕਰ ਲਈਆਂ ਹਨ ਤਾਂ ਸਾਨੂੰ ਕਿਸ ਦੇ ਹੱਥਾਂ ਵੱਲ ਦੇਖਣ ਦੀ ਲੋੜ ਨਹੀਂ ਪਵੇਗੀ ਨਾ ਹੀ ਆਟਾ ਦਾਲ ਸਕੀਮਾਂ ਦੀ ਝਾਕ ਰਹੇਗੀ ਤੁਹਾਡੀ ਚਰਨਜੀਤ ਸਿੰਘ ਚੰਨੀ ਯੂ ਪੀ ਮੁੱਖ ਮੰਤਰੀ ਹਨ ਉਨ੍ਹਾਂ ਵਰਗੀ ਵਿਚਾਰ ਅਤੇ ਉਨ੍ਹਾਂ ਦੇ ਇਸ ਐਲਾਨ ਬਾਰੇ ਤੁਹਾਡੇ ਕੀ ਵਿਚਾਰ ਹਨ ਇੱਕ ਵਾਰ ਆਪਣੇ ਵਿਚਾਰ ਜ਼ਰੂਰ ਦਿਉ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.