ਚੰਨੀ ਦੇ ਸੀਐਮ ਬਣਨ ਤੋਂ ਬਾਅਦ ਸੁਖਬੀਰ ਬਾਦਲ ਦਾ ਵੱਡਾ ਬਿਆਨ

Uncategorized

ਆਪ ਸਭ ਨੂੰ ਪਤੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਅਤੇ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਆਪਣੇ ਵੱਡੇ ਬਿਆਨ ਦਿੱਤੇ ਹਨ ਉਨ੍ਹਾਂ ਨੇ ਇਹ ਬਿਆਨ ਕਿ ਦਿੱਤੇ ਹਨ ਜੇਕਰ ਤੁਸੀਂ ਦੇਖਣਾ ਤੇ ਸੌਣਾ ਚਾਹੁੰਦੇ ਹੋ ਤਾਂ ਨੀਚੇ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ ਅਤੇ ਪੂਰੀ ਵੀਡੀਓ ਦੇਖ ਸਕਦੇ ਹੋ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਇਹ ਜੋ ਕਾਂਗਰਸ ਪਾਰਟੀ ਹੈ ਉਨ੍ਹਾਂ ਨੇ ਸਾਨੂੰ ਬਹੁਤ ਜ਼ਿਆਦਾ ਲੁੱਟਿਆ ਹੈ ਅਤੇ ਇਹ ਆਪਣੀਆਂ ਕਮੀਆਂ ਨੂੰ ਲੁਕੋਣ ਦੇ ਲਈ ਪੂਰਾ ਚਿਹਰਾ ਨੂੰ ਅੱਗੇ ਲਿਆਉਣਾ ਚਾਹੁੰਦੇ ਹਨ ਪਰ ਪੰਜਾਬ ਦੇ ਲੋਕ ਇੰਨੇ ਮੂਰਖ ਨਹੀਂ ਹਨ ਪਰ ਇਹ ਸਭ ਜਾਣਦੇ ਹਨ ਕਿ ਸਾਨੂੰ ਕਾਂਗਰਸ ਪਾਰਟੀ ਨੇ ਕਿਸ ਤਰ੍ਹਾਂ ਲੁੱਟਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਓਨੀ ਮਾੜੀ ਸਰਕਾਰ ਪੰਜਾਬ ਵਿੱਚ ਕਦੇ ਨਹੀਂ ਆਈ ਪਰ ਇਸ ਪਾਰਟੀ ਨੇ ਤਾਂ ਬਹੁਤ ਹੱਦ ਕਰ ਦਿੱਤੀ ਹੈ ਕਿਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਮੈਂਬਰਾਂ ਨੇ ਇਕੱਠੇ ਰਲ ਕੇ ਸਹੁੰਆਂ ਖਾਧੀਆਂ ਸਨ ਕਿ ਬਹੁਤ ਵੱਡੇ ਵਾਅਦੇ ਕੀਤੇ ਸਨ ਪਰ ਇਨ੍ਹਾਂ ਦੇ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ

ਜਿਸ ਕਰਕੇ ਪੰਜਾਬ ਦੇ ਲੋਕ ਬਹੁਤ ਹੀ ਕਾਂਗਰਸ ਪਾਰਟੀ ਤੋਂ ਦੁਖੀ ਹਨ ਦੁਬਾਰਾ ਇਸ ਪਾਰਟੀ ਨੂੰ ਕਦੇ ਵੀ ਪੰਜਾਬ ਵਿੱਚ ਨਹੀਂ ਆਉਣ ਦੇਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਸਾਨੂੰ ਦੋਵਾਂ ਹੱਥਾਂ ਦੇ ਨਾਲ ਲੁੱਟਿਆ ਹੈ ਅਤੇ ਪੰਜਾਬ ਦੇ ਸਾਰੇ ਖ਼ਜ਼ਾਨੇ ਖਾਲੀ ਕਰ ਦਿੱਤੇ ਹਨ ਪਰ ਹੁਣ ਹੋਰ ਸ੍ਰੀ ਐਲਾਨੇ ਜਾ ਰਹੇ ਹਨ ਪਰ ਪੰਜਾਬ ਦੇ ਲੋਕ ਬਹੁਤ ਸਿਆਣੇ ਹਨ ਦੁਬਾਰਾ ਇਨ੍ਹਾਂ ਨੂੰ ਅੱਗੇ ਨਹੀਂ ਆਉਣ ਦੇਣਗੇ ਤੁਹਾਡੀ ਸੁਖਬੀਰ ਸਿੰਘ ਬਾਦਲ ਬਾਰੇ ਅਤੇ ਕਾਂਗਰਸ ਪਾਰਟੀ ਬਾਰੇ ਕੀ ਵਿਚਾਰ ਹਨ ਆਪਣੇ ਵਿਚਾਰ ਜ਼ਰੂਰ ਇੱਕ ਵਾਰ ਦਿਓ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.