ਪੰਜਾਬ ਵਿੱਚ ਫ਼ਸਲਾਂ ਨੂੰ ਲੈ ਕੇ ਕਿਸਾਨਾਂ ਦਾ ਹੋਇਆ ਬੁਰਾ ਹਾਲ

Uncategorized

ਇੱਕ ਨੌਜਵਾਨ ਕਿਸਾਨ ਦੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤੀ ਜ਼ਿਆਦਾ ਵਾਇਰਲ ਹੋ ਰਹੀ ਹੈ ਉਹ ਵੀਡੀਓ ਵਾਇਰਲ ਹੋ ਰਹੀ ਹੈ ਜੇਕਰ ਤੁਸੀਂ ਦੇਖਣਾ ਚਾਹੁੰਦੇ ਹਨ ਨੀਚੇ ਦਿੱਤੇ ਲਿੰਕ ਉ ੱਤੇ ਕਲਿੱਕ ਕਰੋ ਤੇ ਪੂਰੀ ਵੀਡੀਓ ਨੂੰ ਦੇਖ ਸਕਦੇ ਹੋ ਇਕ ਕਿਸਾਨ ਜੋ ਕਿ ਠੇਕੇ ਦੇ ਉਤੇ ਵਾਹਨ ਲੈਂਦਾ ਹੈ ਜੋ ਕਿ ਬਹੁਤ ਜ਼ਿਆਦਾ ਠੇਕਾ ਦੇਂਦਾ ਹੈ ਪਰ ਉਸ ਦੀ ਸਾਰੀ ਫ਼ਸਲ ਬਰਬਾਦ ਹੋ ਜਾਂਦੀ ਹੈ ਅਤੇ ਦੇਖੋ ਕਿਸ ਤਰ੍ਹਾਂ ਰੋ ਕੁਰਲਾ ਰਿਹਾ ਹੈ ਅਤੇ ਸਰਕਾਰ ਨੂੰ ਤਾਅਨੇ ਮਾਰ ਰਿਹਾ ਹੈ ਉਸ ਕਿਸਾਨ ਵੀ ਮੈਂ ਦੱਸਿਆ ਹੈ ਕਿ ਮੈਂ ਪੰਜ ਕਿੱਲੇ ਠੇਕੇ ਤੇ ਮਹਾਨ ਲਿਆ ਸੀ ਅਤੇ ਜੋ ਕਿ ਉਸ ਦਾ ਖਰਚਾ ਪੰਜਾਹ ਹਜ਼ਾਰ ਹੈ ਅਤੇ ਉਸ ਦੇ ਉੱਤੇ ਇੱਕ ਲੱਖ ਰੁਪਏ ਤੋਂ ਵੀ ਵੱਧ ਘਰ ਜਾ ਚੁੱਕਾ ਹੈ ਅਤੇ ਉਸ ਨੇ ਦੱਸਿਆ ਕਿ ਮੈਂ ਆਪਣੀ ਭੈਣ ਦਾ ਵਿਆਹ ਕਰਨਾ ਸੀ ਅਤੇ ਮੇਰੀ ਸਾਰੀ ਫ਼ਸਲ ਬਰਬਾਦ ਹੋ ਗਈ ਅਤੇ ਡੀਜ਼ਲ ਪੈਟਰੋਲ ਵੀ ਇੰਨਾ ਮਹਿੰਗਾ ਹੈ ਕਿ ਪੂਰਾ ਖਰਚਾ ਵੀ ਨਹੀਂ ਪੱਲੇ ਪੈ ਰਿਹਾ ਹੈ ਅਤੇ ਉਹ ਸਰਕਾਰਾਂ ਅੱਗੇ ਮੁਆਵਜ਼ੇ ਦੀ ਮੰਗ ਕਰ ਰਿਹਾ ਹੈ ਪਰ ਕਿਸਾਨੀ ਲੋਕਾਂ ਬਾਰੇ ਸਰਕਾਰ ਕੁਝ ਵੀ ਨਹੀਂ ਸੋਚ ਰਹੀ ਕਿਸਾਨ ਨੌੰ ਮਹੀਨਿਆਂ ਤੋਂ ਦਿੱਲੀ ਦੇ ਵਿੱਚ ਬੈਠੇ ਹਨ

ਜੋ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਜੇਕਰ ਉਹ ਵੀ ਕਾਲੇ ਕਾਨੂੰਨ ਲਾਗੂ ਹੋ ਗਏ ਤਾਂ ਕਿਸਾਨਾਂ ਉਤੇ ਹੋਰ ਵੀ ਮਾਰ ਪੈ ਸਕਦੀ ਹੈ ਇਹ ਬੜੀ ਕਮਾਨ ਬਠਿੰਡੇ ਵਾਲੇ ਨੇ ਬਣਾਈ ਹੈ ਅਤੇ ਉਨ੍ਹਾਂ ਨੇ ਵੀ ਦੱਸਿਆ ਕਿ ਇਹ ਲੀਡਰ ਵੋਟਾਂ ਵੇਲੇ ਤਾਂ ਮੰਗਣ ਆ ਜਾਂਦੇ ਹਨ ਪਰ ਕਿਸਾਨਾਂ ਦਾ ਹਾਲ ਚਾਲ ਵੀ ਨਹੀਂ ਪੁੱਛਦੇ ਇਹ ਕਿੱਤਾ ਆਪਣਾ ਗੁਜ਼ਾਰਾ ਕਰ ਰਹੇ ਹਨ ਤੁਹਾਡੀ ਇਸ ਕਿਸਾਨ ਬਾਰੇ ਕੀ ਵਿਚਾਰ ਹਨ ਅਤੇ ਸਰਕਾਰਾਂ ਵਰ੍ਹੇ ਵੀ ਆਪਣੇ ਵਿਚਾਰ ਇੱਕ ਵਾਰ ਜ਼ਰੂਰ ਦਿਉ ਯੂ ਲੂਪਾਓ ਕੋਲ ਵੋਟਾਂ ਸਮੇਂ ਤਾਂ ਆਉਂਦੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਨਹੀਂ ਸੁਣਦੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

Leave a Reply

Your email address will not be published.